ਨੌਰਥ ਜ਼ੋਨ ਅੰਤਰ ਯੂਨੀਵਰਸਿਟੀ ਯੁਵਕ ਮੇਲਾ ਅਤੇ ਅੰਤਰ ਯੂਨੀਵਰਸਿਟੀ ਨੈਸ਼ਨਲ ਮੇਲੇ ਵਿਚੋਂ ਇਨਾਮ ਜਿੱਤਣ ਵਾਲੇ ਵਿਦਿਆਰਥੀਆਂ ਦਾ ਸਨਮਾਨ ਕੀਤਾ
ਇਹ ਪ੍ਰੋਗਰਾਮ ਪੰਜਾਬੀ ਯੂਨੀਵਰਸਿਟੀ ਦੇ ਸਿੰਡੀਕੇਟ ਰੂਮ ਵਿੱਚ ਕੀਤਾ ਗਿਆ ਪਟਿਆਲਾ-2023/06/20- ਅੱਜ ਪੰਜਾਬੀ ਯੂਨੀਵਰਸਿਟੀ, ਪਟਿਆਲਾ ਦੇ ਵਾਈਸ-ਚਾਂਸਲਰ, ਪ੍ਰੋ: ਅਰਵਿੰਦ ਵਲੋਂ ਏ.ਆਈ.ਯੂ. ਦਿੱਲੀ ਵਲੋਂ ਕਰਵਾਏ ਗਏ ਨੌਰਥ ਜ਼ੋਨ ਅੰਤਰ ਯੂਨੀਵਰਸਿਟੀ ਯੁਵਕ ਮੇਲਾ ਅਤੇ ਅੰਤਰ ਯੂਨੀਵਰਸਿਟੀ ਨੈਸ਼ਨਲ ਮੇਲੇ ਵਿਚੋਂ ਇਨਾਮ ਜਿੱਤਣ ਵਾਲੇ ਵਿਦਿਆਰਥੀਆਂ ਦਾ ਸਨਮਾਨ ਕੀਤਾ ਗਿਆ। ਇਹ ਪ੍ਰੋਗਰਾਮ ਪੰਜਾਬੀ ਯੂਨੀਵਰਸਿਟੀ ਦੇ ਸਿੰਡੀਕੇਟ ਰੂਮ ਵਿੱਚ ਕੀਤਾ ਗਿਆ। […]








