ਫਤਿਹਗੜ ਸਾਹਿਬ ਡਕੈਤੀ ਮਾਮਲਾ: ਪੰਜਾਬ ਪੁਲਿਸ ਦੀ ਏ.ਜੀ.ਟੀ.ਐਫ. ਨੇ ਮੁੱਠਭੇੜ ਤੋਂ ਬਾਅਦ ਦੋ ਮੁੱਖ ਦੋਸ਼ੀਆਂ ਨੂੰ ਕੀਤਾ ਗਿ੍ਰਫਤਾਰ; ਤਿੰਨ ਪਿਸਤੌਲ ਬਰਾਮਦ
ਮੁੱਖ ਮੰਤਰੀ ਭਗਵੰਤ ਮਾਨ ਦੇ ਸੁਪਨੇ ਅਨੁਸਾਰ ਪੰਜਾਬ ਪੁਲਿਸ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਚਨਬੱਧ – ਰੁਕਣ ਦਾ ਇਸ਼ਾਰਾ ਕਰਨ ‘ਤੇ ਕਾਰ ਵਿੱਚ ਬੈਠੇ ਲੋਕਾਂ ਨੇ ਪੁਲਿਸ ਪਾਰਟੀਆਂ ‘ਤੇ ਚਲਾਈਆਂ ਗੋਲੀਆਂ : ਡੀਜੀਪੀ ਗੌਰਵ ਯਾਦਵ ਚੰਡੀਗੜ/ਫਤਿਹਗੜ ਸਾਹਿਬ, 2 ਜੂਨ: ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਸਮਾਜ ਵਿਰੋਧੀ ਅਨਸਰਾਂ ਵਿਰੁੱਧ ਵਿੱਢੀ ਮੁਹਿੰਮ ਤਹਿਤ ਪੰਜਾਬ […]









