ਕੌਮੀ ਖੇਡਾਂ ‘ਚ “ਗੱਤਕਾ ਖੇਡ” ਨੂੰ ਸ਼ਾਮਲ ਕਰਵਾਉਣ ਵਾਲੀ ਗੁਰਸਿੱਖ ਸ਼ਖਸੀਅਤ ਦਾ ਸ਼੍ਰੋਮਣੀ ਕਮੇਟੀ ਕਰੇ ਵਿਸ਼ੇਸ਼ ਸਨਮਾਨ : ਪ੍ਰੋ. ਬਡੂੰਗਰ
ਗੱਤਕਾ ਖੇਡ ਨੂੰ ਕੌਮੀ ਖੇਡਾਂ ਵਿੱਚ ਮਾਨਤਾ ਮਿਲਣ ਨਾਲ ਨੌਜਵਾਨ ਗਤਕਾ ਖੇਡ ਨਾਲ ਜੁੜਨਗੇ : ਪ੍ਰੋਫੈਸਰ ਬਡੂੰਗਰ ਬਾਬਾ ਬੰਦਾ ਸਿੰਘ ਬਹਾਦਰ ਦੇ ਜਨਮ ਦਿਨ ਮੌਕੇ 16 ਅਕਤੂਬਰ 2002 ਨੂੰ ਮਾਤਾ ਗੁਜਰੀ ਕਾਲਜ ਵਿਖੇ ਹੋਈਆਂ ਖ਼ਾਲਸਾਈ ਖੇਡਾਂ ਵਿੱਚ ਸ਼ਾਮਲ ਕੀਤੀ ਗਈ ਸੀ ਗਤਕਾ ਖੇਡ ਪਟਿਆਲਾ, 16 ਮਈ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਪ੍ਰੋ. […]









