ਦੋਆਬਾ

Doaba

ਧਾਲੀਵਾਲ ਦੀਆਂ ਕੋਸ਼ਿਸ਼ਾਂ ਰੰਗ ਲਿਆਈਆਂ; ਲਵਪ੍ਰੀਤ ਨੂੰ ਡਿਪੋਰਟ ਕਰਨ ‘ਤੇ ਲੱਗੀ ਰੋਕ

ਅਣ ਅਧਿਕਾਰਤ ਤੌਰ ‘ਤੇ ਕੀਟਨਾਸ਼ਕ ਦਵਾਈਆਂ ਅਤੇ ਖਾਦਾਂ ਰੱਖਣ ਵਾਲੇ ਬਠਿੰਡਾ ਦੇ ਵਪਾਰੀ ਵਿਰੁੱਧ ਕੇਸ ਦਰਜ : ਕੁਲਦੀਪ ਸਿੰਘ ਧਾਲੀਵਾਲ

ਗੋਦਾਮ ‘ਚੋਂ ਕੀਟਨਾਸ਼ਕ ਦਵਾਈਆਂ ਦੇ 8 ਅਤੇ ਖਾਦਾਂ ਦੇ 4 ਸੈਂਪਲ ਪਰਖ ਲਈ ਭੇਜੇ – ਕਿਸਾਨਾਂ ਨੂੰ ਗੈਰ ਮਿਆਰੀ ਕੀਟਨਾਸ਼ਕ ਦਵਾਈਆਂ ਅਤੇ ਖਾਦਾਂ ਵੇਚਣ ਵਾਲੇ ਬਖਸ਼ੇ ਨਹੀਂ ਜਾਣਗੇ – ਖੇਤੀਬਾੜੀ ਮੰਤਰੀ ਚੰਡੀਗੜ੍ਹ, 22 ਅਪ੍ਰੈਲ: ਬਠਿੰਡਾ ਦੇ ਇਕ ਵਪਾਰੀ ਵਿਰੁੱਧ ਅਣ ਅਧਿਕਾਰਤ ਤੌਰ ‘ਤੇ ਕੀਟਨਾਸ਼ਕ ਦਵਾਈਆਂ ਅਤੇ ਖਾਦਾਂ ਰੱਖਣ ਦੇ ਦੋਸ਼ ਤਹਿਤ ਕੇਸ ਦਰਜ ਕੀਤਾ ਗਿਆ […]

ਅਣ ਅਧਿਕਾਰਤ ਤੌਰ ‘ਤੇ ਕੀਟਨਾਸ਼ਕ ਦਵਾਈਆਂ ਅਤੇ ਖਾਦਾਂ ਰੱਖਣ ਵਾਲੇ ਬਠਿੰਡਾ ਦੇ ਵਪਾਰੀ ਵਿਰੁੱਧ ਕੇਸ ਦਰਜ : ਕੁਲਦੀਪ ਸਿੰਘ ਧਾਲੀਵਾਲ Read More »

ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਤੋਂ ਸਜਾਇਆ ‘ਖਾਲਸਾ ਫਤਹਿ ਮਾਰਚ’ ਅਗਲੇ ਪੜ੍ਹਾਅ ਵੱਲ ਰਵਾਨਾ

ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਤੋਂ ਸਜਾਇਆ ‘ਖਾਲਸਾ ਫਤਹਿ ਮਾਰਚ’ ਅਗਲੇ ਪੜ੍ਹਾਅ ਵੱਲ ਰਵਾਨਾ

ਗੁਰੂ ਸਾਹਿਬ ਦੀ ਪਾਲਕੀ ਨੂੰ ਪੰਜਾਬ ਪੁਲਿਸ ਦੇ ਜਵਾਨਾਂ ਨੇ ਦਿੱਤੀ ਸਲਾਮੀ ਹੀਰਾ ਸਿੰਘ ਗਾਬੜੀਆ, ਸ. ਰੱਖੜਾ ਸਮੇਤ ਸ਼ੋ੍ਰਮਣੀ ਕਮੇਟੀ ਮੈਂਬਰਾਂ ਨੇ ਕੀਤੀ ਸ਼ਿਰਕਤ ਪਟਿਆਲਾ 22 ਅਪ੍ਰੈਲ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਯੋਗ ਅਗਵਾਈ ’ਚ ਸਿੱਖ ਕੌਮ ਦੇ ਮਹਾਨ ਜਰਨੈਲ ਸ. ਜੱਸਾ ਸਿੰਘ ਰਾਮਗੜ੍ਹੀਆ ਦੀ 300 ਸਾਲਾ ਜਨਮ ਸ਼ਤਾਬਦੀ

ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਤੋਂ ਸਜਾਇਆ ‘ਖਾਲਸਾ ਫਤਹਿ ਮਾਰਚ’ ਅਗਲੇ ਪੜ੍ਹਾਅ ਵੱਲ ਰਵਾਨਾ Read More »

ਅੰਤਰਰਾਸ਼ਟਰੀ ਮੰਡੀਆਂ ਵਿੱਚ ਸਬਜੀਆਂ ਦੀ ਬਰਾਮਦ ਲਈ ਚੁੱਕੇ ਜਾ ਰਹੇ ਹਨ ਕਦਮ: ਚੇਤਨ ਸਿੰਘ ਜੌੜਾਮਾਜਰਾ

ਅੰਤਰਰਾਸ਼ਟਰੀ ਮੰਡੀਆਂ ਵਿੱਚ ਸਬਜੀਆਂ ਦੀ ਬਰਾਮਦ ਲਈ ਚੁੱਕੇ ਜਾ ਰਹੇ ਹਨ ਕਦਮ: ਚੇਤਨ ਸਿੰਘ ਜੌੜਾਮਾਜਰਾ

ਕਿਸਾਨਾਂ ਦਾ ਆਰਥਿਕ ਪੱਧਰ ਉੱਚਾ ਚੁੱਕਣਾ ਹੈ ਭਗਵੰਤ ਮਾਨ ਸਰਕਾਰ ਦੀ ਮੁੱਖ ਤਰਜੀਹ : ਚੇਤਨ ਸਿੰਘ ਜੌੜਾਮਾਜਰਾ ਚੰਡੀਗੜ, 22 ਅਪ੍ਰੈਲ 2023 ਮੁੱਖ ਮੰਤਰੀ ਭਗਵੰਤ ਮਾਨ ਦੇ ਕਿਸਾਨਾਂ ਦੀ ਆਰਥਿਕ ਸਥਿਤੀ ਨੂੰ ਮਜਬੂਤ ਕਰਨ ਦੀ ਸੁਹਿਰਦ ਤੇ ਦੂਰਅੰਦੇਸ਼ ਸੋਚ ਤਹਿਤ ਬਾਗਬਾਨੀ ਅਤੇ ਲੋਕ ਸੰਪਰਕ ਵਿਭਾਗ ਪੰਜਾਬ ਦੇ ਮੰਤਰੀ ਸ੍ਰੀ ਚੇਤਨ ਸਿੰਘ ਜੌੜਾਮਾਜਰਾ ਨੇ 21 ਅਪ੍ਰੈਲ, 2023

ਅੰਤਰਰਾਸ਼ਟਰੀ ਮੰਡੀਆਂ ਵਿੱਚ ਸਬਜੀਆਂ ਦੀ ਬਰਾਮਦ ਲਈ ਚੁੱਕੇ ਜਾ ਰਹੇ ਹਨ ਕਦਮ: ਚੇਤਨ ਸਿੰਘ ਜੌੜਾਮਾਜਰਾ Read More »

ਪੁਣਛ ਵਿਚ ਫੌਜੀ ਹਮਲੇ ਦੀ ਜਾਂਚ ਕਰਵਾਈ ਜਾਣੀ ਚਾਹੀਦੀ : ਬਾਬਾ ਬਲਬੀਰ ਸਿੰਘ

ਅੰਮ੍ਰਿਤਸਰ :- 21 ਅਪ੍ਰੈਲ – ਜੰਮੂ ਕਸ਼ਮੀਰ ਦੇ ਪੁਣਛ ਖੇਤਰ ਵਿਚ ਇਕ ਗੁਰੀਲੇ ਹਮਲੇ ਵਿਚ ਪੰਜ ਚਾਰ ਸਿੱਖ ਜਵਾਨਾਂ ਦੇ ਸ਼ਹੀਦ ਹੋ ਜਾਣ ਤੇ ਨਿਹੰਗ ਮੁਖੀ ਸਿੰਘ ਸਾਹਿਬ ਬਾਬਾ ਬਲਬੀਰ ਸਿੰਘ ਅਕਾਲੀ 96 ਕਰੋੜੀ ਮੁਖੀ ਬੁੱਢਾ ਦਲ ਨੇ ਗਹਿਰੇ ਦੁਖ ਦਾ ਪ੍ਰਗਟਾਵਾ ਕੀਤਾ ਹੈ। ਉਨ੍ਹਾਂ ਕਿਹਾ ਕਿ ਇਸ ਗੁਰੀਲੇ ਹਮਲੇ ਵਿਚ ਰਾਸ਼ਟਰੀ ਰਾਈਫਲਜ਼ ਦੇ ਹੌਲਦਾਰ

ਪੁਣਛ ਵਿਚ ਫੌਜੀ ਹਮਲੇ ਦੀ ਜਾਂਚ ਕਰਵਾਈ ਜਾਣੀ ਚਾਹੀਦੀ : ਬਾਬਾ ਬਲਬੀਰ ਸਿੰਘ Read More »

ਖੁਰਾਕ, ਸਿਵਲ ਸਪਲਾਈ ਅਤੇ ਖ਼ਪਤਕਾਰ ਮਾਮਲੇ ਮੰਤਰੀ ਨੇ ਕਿਸਾਨਾਂ ਨੂੰ ਫ਼ਸਲ ਦੀ ਸਮੇਂ ਸਿਰ ਅਦਾਇਗੀ ਕਰਨ ਲਈ ਵਿਭਾਗ ਦੇ ਯਤਨਾਂ ਦੀ ਕੀਤੀ ਸ਼ਲਾਘਾ

ਲਾਲ ਚੰਦ ਕਟਾਰੂਚੱਕ ਨੇ ਡੀ.ਐਫ.ਐਸ.ਸੀਜ. ਨਾਲ ਵੀਡੀਓ ਕਾਨਫਰੰਸਿੰਗ ਰਾਹੀਂ ਕਣਕ ਦੀ ਖਰੀਦ ਦਾ ਲਿਆ ਜਾਇਜ਼ਾ ਜ਼ਿਆਦਾਤਰ ਵਾਹਨਾਂ ਵਿੱਚ ਲਗਾਇਆ ਗਿਆ ਹੈ ਵਾਹਨ ਟਰੈਕਿੰਗ ਸਿਸਟਮ ਚੰਡੀਗੜ, 20 ਅਪ੍ਰੈਲ: ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਅੱਜ ਆਰ.ਐਮ.ਐਸ. 2023-24 ਦੇ ਚੱਲ ਰਹੇ ਖਰੀਦ ਕਾਰਜਾਂ ਦੀ ਸਮੀਖਿਆ ਕਰਨ ਦੇ ਮੱਦੇਨਜ਼ਰ ਸਾਰੇ ਜ਼ਿਲ੍ਹਿਆਂ ਦੇ ਜ਼ਿਲਾ

ਖੁਰਾਕ, ਸਿਵਲ ਸਪਲਾਈ ਅਤੇ ਖ਼ਪਤਕਾਰ ਮਾਮਲੇ ਮੰਤਰੀ ਨੇ ਕਿਸਾਨਾਂ ਨੂੰ ਫ਼ਸਲ ਦੀ ਸਮੇਂ ਸਿਰ ਅਦਾਇਗੀ ਕਰਨ ਲਈ ਵਿਭਾਗ ਦੇ ਯਤਨਾਂ ਦੀ ਕੀਤੀ ਸ਼ਲਾਘਾ Read More »

20,000 ਰੁਪਏ ਰਿਸ਼ਵਤ ਲੈਂਦਿਆਂ ਵਿਜੀਲੈਂਸ ਬਿਊਰੋ ਵੱਲੋਂ ਸੀਡੀਪੀਓ ਤੇ ਉਸ ਦਾ ਚਪੜਾਸੀ ਰੰਗੇ ਹੱਥੀਂ ਕਾਬੂ*

ਚੰਡੀਗੜ੍ਹ 20 ਅਪ੍ਰੈਲ: ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਮੁਹਿੰਮ ਦੌਰਾਨ ਅੱਜ ਵੀਰਵਾਰ ਨੂੰ ਫਤਿਹਗੜ੍ਹ ਸਾਹਿਬ ਵਿਖੇ ਤਾਇਨਾਤ ਬਾਲ ਵਿਕਾਸ ਪ੍ਰੋਜੈਕਟ ਅਫਸਰ (ਸੀਡੀਪੀਓ), ਅੰਜੂ ਭੰਡਾਰੀ ਅਤੇ ਉਸਦੇ ਚਪੜਾਸੀ ਬਲੀਹਾਰ ਸਿੰਘ ਨੂੰ 20,000 ਰੁਪਏ ਦੀ ਰਿਸ਼ਵਤ ਮੰਗਣ ਅਤੇ ਹਾਸਲ ਕਰਦਿਆਂ ਰੰਗੇ ਹੱਥੀ ਕਾਬੂ ਕਰ ਲਿਆ ਗਿਆ। ਅੱਜ ਇੱਥੇ ਇਸ ਦਾ ਖੁਲਾਸਾ ਕਰਦਿਆਂ ਵਿਜੀਲੈਂਸ

20,000 ਰੁਪਏ ਰਿਸ਼ਵਤ ਲੈਂਦਿਆਂ ਵਿਜੀਲੈਂਸ ਬਿਊਰੋ ਵੱਲੋਂ ਸੀਡੀਪੀਓ ਤੇ ਉਸ ਦਾ ਚਪੜਾਸੀ ਰੰਗੇ ਹੱਥੀਂ ਕਾਬੂ* Read More »

ਪੰਜਾਬ ਸਰਕਾਰ ਨੇ ਟੋਲ ਪਲਾਜ਼ੇ ਬੰਦ ਕਰਵਾ ਕੇ ਆਮ ਲੋਕਾਂ ਦੀ ਲੁੱਟ ਰੋਕੀ: ਹਰਭਜਨ ਸਿੰਘ ਈ.ਟੀ.ਓ.

• ਟੋਲ ਪਲਾਜ਼ੇ ਬੰਦ ਹੋਣ ਕਾਰਨ ਆਮ ਲੋਕਾਂ ਦੇ ਰੋਜ਼ਾਨਾ ਲੱਖਾਂ ਰੁਪਏ ਬਚਣਗੇ ਚੰਡੀਗੜ੍ਹ, 20 ਅਪਰੈਲ: ਮੁੱਖ ਮੰਤਰੀ ਸ. ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਆਪਣੇ ਇੱਕ ਸਾਲ ਦੇ ਕਾਰਜਕਾਲ ਦੌਰਾਨ 9 ਟੋਲ ਪਲਾਜ਼ੇ ਬੰਦ ਕਰਵਾ ਕੇ ਆਮ ਲੋਕਾਂ ਦੀ ਲੁੱਟ ਰੋਕ ਦਿੱਤੀ ਹੈ। ਇਸ ਕਦਮ ‘ਤੇ ਤਸੱਲੀ ਪ੍ਰਗਟ ਕਰਦਿਆਂ ਪੰਜਾਬ ਦੇ ਲੋਕ

ਪੰਜਾਬ ਸਰਕਾਰ ਨੇ ਟੋਲ ਪਲਾਜ਼ੇ ਬੰਦ ਕਰਵਾ ਕੇ ਆਮ ਲੋਕਾਂ ਦੀ ਲੁੱਟ ਰੋਕੀ: ਹਰਭਜਨ ਸਿੰਘ ਈ.ਟੀ.ਓ. Read More »

ਮੁੱਖ ਮੰਤਰੀ

ਪੰਜਾਬ ਸਰਕਾਰ ਨੇ ਪੰਜਾਬ ਤੇ ਚੰਡੀਗੜ੍ਹ ਵਿਖੇ ਸਥਿਤ ਸਰਕਾਰੀ ਦਫ਼ਤਰਾਂ ਦਾ ਸਮਾਂ ਬਦਲਿਆ

ਸਵੇਰੇ ਜਲਦੀ ਦਫ਼ਤਰ ਖੁੱਲ੍ਹਣ ਨਾਲ ਅੱਤ ਦੀ ਗਰਮੀ ਦੌਰਾਨ ਬਿਜਲੀ ਦੀ ਖਪਤ ਵਿੱਚ ਆਵੇਗੀ ਕਮੀ ਚੰਡੀਗੜ੍ਹ, 20 ਅਪ੍ਰੈਲ ਪੰਜਾਬ ਸਰਕਾਰ ਵੱਲੋਂ ਪੰਜਾਬ ਅਤੇ ਚੰਡੀਗੜ੍ਹ ਵਿਖੇ ਸਥਿਤ ਆਪਣੇ ਸਾਰੇ ਦਫ਼ਤਰਾਂ ਦੇ ਸਮੇਂ ਵਿੱਚ ਬਦਲਾਅ ਕੀਤਾ ਗਿਆ ਹੈ। ਇਹ ਫ਼ੈਸਲਾ ਅੱਤ ਦੀ ਗਰਮੀ ਦੌਰਾਨ ਬਿਜਲੀ ਦੀ ਖਪਤ ਨੂੰ ਘਟਾਉਣ ਅਤੇ ਦਫ਼ਤਰਾਂ ਵਿੱਚ ਬਿਹਤਰ ਤਾਲਮੇਲ ਅਤੇ ਨਿਯੰਤਰਣ ਨੂੰ

ਪੰਜਾਬ ਸਰਕਾਰ ਨੇ ਪੰਜਾਬ ਤੇ ਚੰਡੀਗੜ੍ਹ ਵਿਖੇ ਸਥਿਤ ਸਰਕਾਰੀ ਦਫ਼ਤਰਾਂ ਦਾ ਸਮਾਂ ਬਦਲਿਆ Read More »

ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਵਿਖੇ ਖਾਲਸਾ ਸਾਜਨਾ ਪੁਰਬ ਮੌਕੇ ਹਜਾਰਾਂ ਸੰਗਤਾਂ ਨੇ ਭਰੀ ਗੁਰੂ ਚਰਨਾਂ ਵਿੱਚ ਹਾਜਰੀ

ਗੁਰਦੁਆਰਾ ਸਾਹਿਬਾਨ ‘ਚ ਪੁਲਿਸ ਤਾਇਨਾਤ ਕਰਵਾਕੇ ਪੰਜਾਬ ਤੇ ਸਿੱਖਾਂ ਦਾ ਅਕਸ ਖਰਾਬ ਨਾ ਕਰੇ ਸਰਕਾਰ : ਪ੍ਰੋ. ਬਡੂੰਗਰ – ਗੁਰਦੁਆਰਾ ਪ੍ਰਬੰਧਕਾਂ ਵੱਲੋਂ ਪੁੱਜੀਆਂ ਸਖਸ਼ੀਅਤਾਂ ਸਨਮਾਨਿਤ ਪਟਿਆਲਾ, 14 ਅਪ੍ਰੈਲ – ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਵਿਖੇ ਵਿਸਾਖੀ ਦੇ ਜੋੜ ਮੇਲ ਮੌਕੇ ਖਾਲਸਾ ਸਾਜਨਾ ਪੁਰਬ ਮਨਾਉਣ ਲਈ ਵੱਡੀ ਗਿਣਤੀ ਵਿਚ ਸੰਗਤਾਂ ਨੇ ਗੁਰੂ ਘਰ ਪੁੱਜਕੇ ਆਪਣੀ ਆਸਥਾ ਪ੍ਰਗਟਾਈ

ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਵਿਖੇ ਖਾਲਸਾ ਸਾਜਨਾ ਪੁਰਬ ਮੌਕੇ ਹਜਾਰਾਂ ਸੰਗਤਾਂ ਨੇ ਭਰੀ ਗੁਰੂ ਚਰਨਾਂ ਵਿੱਚ ਹਾਜਰੀ Read More »

ਕੇਂਦਰ ਸਰਕਾਰ ਵੱਲੋਂ ਕਣਕ ‘ਤੇ ਕਟੌਤੀ ਖਿਲਾਫ – ਕਿਸਾਨਾਂ ਦਾ ਗੁੱਸਾ ਫੂਟਿਆ : ਡੀ.ਸੀ. ਦਫ਼ਤਰ ਅੱਗੇ ਕੇਂਦਰ ਸਰਕਾਰ ਖਿਲਾਫ ਜ਼ੋਰਦਾਰ ਨਾਅਰੇਬਾਜ਼ੀ

– ਕੇਂਦਰ ਸਰਕਾਰ ਦੁਆਰਾ ਕਣਕ ਦੇ ਰੇਟ ‘ਚ ਕਟੌਤੀ ਦੇ ਖਾਤਮੇ ਸਮੇਤ ਭਾਰੀ ਫ਼ਸਲੀ ਤੇ ਜਾਇਦਾਦ ਦੇ ਨੁਕਸਾਨ ਦੀ ਪੂਰੀ ਭਰਪਾਈ ਦੀ ਮੰਗ ਪਟਿਆਲਾ, 14 ਅਪ੍ਰੈਲ  : ਦਾਗੀ-ਪਿਚਕੇ ਦਾਣਿਆਂ ਦੇ ਬਹਾਨੇ ਕਣਕ ਦੇ ਐੱਮ ਐੱਸ ਪੀ ਵਿੱਚ ਕੇਂਦਰ ਸਰਕਾਰ ਵੱਲੋਂ ਕੀਤੀ ਗਈ ਕਟੌਤੀ ਵਿਰੁੱਧ ਅੱਜ ਭਾਰਤੀ ਕਿਸਾਨ ਯੂਨੀਅਨ (ਏਕਤਾ-ਉਗਰਾਹਾਂ) ਦੀ ਅਗਵਾਈ ਵਿੱਚ ਪਟਿਆਲਾ ਡੀ.ਸੀ ਦਫ਼ਤਰ

ਕੇਂਦਰ ਸਰਕਾਰ ਵੱਲੋਂ ਕਣਕ ‘ਤੇ ਕਟੌਤੀ ਖਿਲਾਫ – ਕਿਸਾਨਾਂ ਦਾ ਗੁੱਸਾ ਫੂਟਿਆ : ਡੀ.ਸੀ. ਦਫ਼ਤਰ ਅੱਗੇ ਕੇਂਦਰ ਸਰਕਾਰ ਖਿਲਾਫ ਜ਼ੋਰਦਾਰ ਨਾਅਰੇਬਾਜ਼ੀ Read More »

Scroll to Top