ਦੋਆਬਾ

Doaba

dc

ਮੁਆਵਜਾ ਦੇਣ ਦੀ ਕਾਰਵਾਈ ਹੋਵੇ ਤੁਰੰਤ ਸ਼ੁਰੂ : ਸਾਕਸੀ ਸਾਹਨੀ

ਅੰਮ੍ਰਿਤਸਰ, 5 ਸਤੰਬਰ : ਪੰਜਾਬ ਅੰਦਰ ਹੜਾਂ ਦੀ ਵੱਡੀ ਆਪਦਾ ਕਾਰਨ ਲੋਕ ਪੂਰੀ ਤਰ੍ਹਾਂ ਘਬਰਾਏ ਹੋਏ ਹਨ ਪਰ ਪ੍ਰਸ਼ਾਸ਼ਨ ਵਲੋ ਪ੍ਰਬੰਧ ਮਜਬੂਤ ਕੀਤਾ ਜਾ ਰਹੇ ਹਨ। ਹੁਣ ਡੀਸੀ ਸਾਕਸੀ ਸਾਹਨੀ ਨੇ ਕਿਹਾ ਕਿ ਹੜ੍ਹਾਂ ਦੌਰਾਨ 100 ਫੀਸਦੀ ਨੁਕਸਾਨੇ ਘਰਾਂ ਅਤੇ ਹੋਈਆਂ ਮੌਤਾਂ ਦਾ ਮੁਆਵਜਾ਼ ਦੇਣ ਲਈ ਤੁਰੰਤ ਕਾਰਵਾਈ ਆਰੰਭੀ ਜਾਵੇ ਤਾਂ ਜੋ ਆਉਂਦੇ ਦਿਨਾਂ ਵਿਚ […]

ਮੁਆਵਜਾ ਦੇਣ ਦੀ ਕਾਰਵਾਈ ਹੋਵੇ ਤੁਰੰਤ ਸ਼ੁਰੂ : ਸਾਕਸੀ ਸਾਹਨੀ Read More »

bains

ਸਿਖਿਆ ਮੰਤਰੀ ਹਰਜੋਤ ਬੈਸ ਨੇ ਰਾਹਤ ਕਾਰਜਾਂ ਦਾ ਲਿਆ ਜਾਇਜਾ

ਚੰਡੀਗੜ, 5 ਸਤੰਬਰ : ਪੰਜਾਬ ਅੰਦਰ ਹੜਾਂ ਦੀ ਵੱਡੀ ਆਪਦਾ ਆਉਣ ਕਾਰਨ ਲੋਕਾਂ ਦਾ ਜਨ ਜੀਵਨ ਪੂਰੀ ਤਰ੍ਹਾਂ ਅਸਤ ਵਿਅਸਤ ਹੋ ਕੇ ਰਹਿ ਗਿਆ ਹੈ। ਹੁਣ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਕਿਹਾ ਹੈ ਕਿ ਸਤਲੁਜ ਦੇ ਕੰਢਿਆਂ ਦੀ ਮਜ਼ਬੂਤੀ ਲਈ ਕੀਤੇ ਜਾ ਰਹੇ ਯਤਨਾਂ ਨਾਲ ਹਾਲਾਤ ਹੌਲੇ-ਹੌਲੇ ਸੰਭਲ ਰਹੇ ਹਨ ਅਤੇ ਲੋਕਾਂ ਨੂੰ ਘਬਰਾਉਣ

ਸਿਖਿਆ ਮੰਤਰੀ ਹਰਜੋਤ ਬੈਸ ਨੇ ਰਾਹਤ ਕਾਰਜਾਂ ਦਾ ਲਿਆ ਜਾਇਜਾ Read More »

bains

ਹੜਾਂ ਕਾਰਨ ਪੰਜਾਬ ਸਰਕਾਰ ਨੇ ਵਧਾਈਆਂ ਛੁਟੀਆਂ

ਚੰਡੀਗੜ, 3 ਸਤੰਬਰ : ਪੰਜਾਬ ਜਿਥੇ ਇਕ ਪਾਸੇ ਹੜ੍ਹਾਂ ਦੀ ਮਾਰ ਝਲ ਰਿਹਾ ਹੈ, ਉਥੇ ਦੂਸਰੇ ਪਾਸੇ ਲੋਕਾਂ ਦਾ ਜਨ ਜੀਵਨ ਪੂਰੀ ਤਰ੍ਹਾਂ ਅਸਤ ਵਿਅਸਤ ਹੋ ਕੇ ਰਹਿ ਗਿਆ ਹੈ, ਜਿਸ ਨੂੰ ਲੈ ਕੇ ਪੰਜਾਬ ਦੇ ਸਕੂਲਾਂ-ਕਾਲਜਾਂ ਵਿੱਚ ਛੁੱਟੀਆਂ 7 ਸਤੰਬਰ ਤੱਕ ਵਧਾ ਦਿੱਤੀਆਂ ਗਈਆਂ ਹਨ। ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਮੁੱਖ

ਹੜਾਂ ਕਾਰਨ ਪੰਜਾਬ ਸਰਕਾਰ ਨੇ ਵਧਾਈਆਂ ਛੁਟੀਆਂ Read More »

harmeet

ਵਿਧਾਇਕ ਪਠਾਣਮਾਜਰਾ ਨੇ ਕੀਤਾ ਵੀਡਿਓ ਸੰਦੇਸ਼ ਜਾਰੀ

ਚੰਡੀਗੜ, 3 ਸਤੰਬਰ : ਸਨੌਰ ਤੋ ਵਿਧਾਇਕ ਹਰਮੀਤ ਸਿੰਘ ਪਠਾਣਮਾਜਰਾ ਅਤੇ ਪੁਲਸ ਵਿਚਕਾਰ ਜਿਥੇ ਲੁਕਣ ਮਿਟੀ ਦਾ ਖੇਡ ਚਲ ਰਿਹਾ ਹੈ, ਉਥੇ ਹੁਣ ਵਿਧਾਇਕ ਪਠਾਣਮਾਜਰਾ ਨੇ ਇਕ ਵੀਡੀਓ ਸੁਨੇਹੇ ਵਿਚ ਦਾਅਵਾ ਕੀਤਾ ਹੈ ਕਿ ਉਸ ਨੂੰ ਅਗਾਊਂ ਜਾਣਕਾਰੀ ਮਿਲੀ ਸੀ ਕਿ ਗ੍ਰਿਫਤਾਰ ਕਰਨ ਆਈ ਪੁਲੀਸ ਉਸ ਨੂੰ ਇੱਕ ਮੁਕਾਬਲੇ ਵਿੱਚ ਮਾਰ ਦੇਵੇਗੀ, ਜਿਸ ਕਰਕੇ ਉਹ

ਵਿਧਾਇਕ ਪਠਾਣਮਾਜਰਾ ਨੇ ਕੀਤਾ ਵੀਡਿਓ ਸੰਦੇਸ਼ ਜਾਰੀ Read More »

baba

ਗੁਰਦੁਆਰਾ ਬੁਰਜ ਅਕਾਲੀ ਬਾਬਾ ਫੂਲਾ ਸਿੰਘ ਤੋਂ ਰਾਹਤ ਸਮਗੱਰੀ ਦਾ ਵਿਸ਼ੇਸ਼ ਜਥਾ ਰਵਾਨਾ

ਅੰਮ੍ਰਿਤਸਰ:- 03 ਸਤੰਬਰ – ਨਿਹੰਗ ਸਿੰਘਾਂ ਦੀ ਸਿਰਮੌਰ ਸੰਸਥਾ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਪੰਜਵਾਂ ਤਖ਼ਤ ਦੇ 14ਵੇਂ ਮੁਖੀ ਸਿੰਘ ਸਾਹਿਬ ਜਥੇਦਾਰ ਬਾਬਾ ਬਲਬੀਰ ਅਕਾਲੀ 96 ਕਰੋੜੀ ਵੱਲੋਂ ਹੜ੍ਹ ਪ੍ਰੀੜ੍ਹਤ ਪਰਿਵਾਰਾਂ ਲਈ ਗੁਰਦੁਆਰਾ ਬੁਰਜ ਅਕਾਲੀ ਬਾਬਾ ਫੂਲਾ ਸਿੰਘ ਤੋਂ ਰਾਹਤ ਸਮਗੱਰੀ ਦਾ ਵਿਸ਼ੇਸ਼ ਜਥਾ ਰਵਾਨਾ ਕੀਤਾ ਗਿਆ। ਉਨ੍ਹਾਂ ਕਿਹਾ ਕਿ ਇਨ੍ਹਾਂ ਪਿੰਡਾਂ ਨੂੰ ਰਾਹਤ ਪਹੁੰਚਾਉਣ

ਗੁਰਦੁਆਰਾ ਬੁਰਜ ਅਕਾਲੀ ਬਾਬਾ ਫੂਲਾ ਸਿੰਘ ਤੋਂ ਰਾਹਤ ਸਮਗੱਰੀ ਦਾ ਵਿਸ਼ੇਸ਼ ਜਥਾ ਰਵਾਨਾ Read More »

aman

ਕੈਬਨਿਟ ਮੰਤਰੀ ਅਮਨ ਅਰੋੜਾ ਨੇ ਕੀਤਾ ਘੱਗਰ ਦਾ ਦੌਰਾ

ਚੰਡੀਗੜ, 2 ਸਤੰਬਰ : ਕੈਬਨਿਟ ਮੰਤਰੀ ਅਮਨ ਅਰੋੜਾ ਤੇ ਬਰਿੰਦਰ ਕੁਮਾਰ ਗੋਇਲ ਨੇ ਅੱਜ ਆਪਣੀ ਟੀਮ ਦੇ ਨਾਲ ਘੱਗਰ ਦੀ ਸਥਿਤੀ ਦਾ ਜਾਇਜਾਲਿਆ। ਉਨਾ ਕਿਹਾ ਕਿ ਪਿਛਲੇ ਕੁਝ ਦਿਨਾਂ ਤੋਂ ਭਾਰੀ ਮੀਂਹ ਅਤੇ ਪਹਾੜੀ ਖੇਤਰਾਂ ਵਿੱਚ ਬੱਦਲ ਫਟਣ ਦੀਆਂ ਘਟਨਾਵਾਂ ਕਾਰਨ ਪੰਜਾਬ ਨੂੰ ਕੁਦਰਤ ਦੀ ਬਹੁਤ ਵੱਡੀ ਮਾਰ ਪਈ ਹੈ। ਪੰਜਾਬ ਇਸ ਵੇਲੇ ਤਰਸਯੋਗ ਹਾਲਤ

ਕੈਬਨਿਟ ਮੰਤਰੀ ਅਮਨ ਅਰੋੜਾ ਨੇ ਕੀਤਾ ਘੱਗਰ ਦਾ ਦੌਰਾ Read More »

maan

ਮੁਖ ਮੰਤਰੀ ਮਾਨ ਨੇ ਕੀਤਾ ਹੜ ਪ੍ਰਭਾਵਿਤ ਇਲਾਕਿਆਂ ਦਾ ਦੌਰਾ

ਚੰਡੀਗੜ, 2 ਸਤੰਬਰ : ਪੰਜਾਬ ਅੰਦਰ ਕੁਦਰਤ ਵਲੋ ਲਗਾਤਾਰ ਤਬਾਹੀ ਮਚਾਈ ਜਾ ਰਹੀ ਹੈ ਅਤੇ ਹੜਾਂ ਕਾਰਨ ਲੋਕ ਬੁਰੀ ਤਰ੍ਹਾਂ ਘਬਰਾਏ ਪਏ ਹਨ, ਜਿਸਨੂੰ ਲੈ ਕੇ ਸਰਕਾਰ ਵਲੋ ਪੂਰੇ ਪ੍ਰਬੰਧ ਕੀਤੇ ਜਾ ਰਹੇ ਹਨ ਅਤੇ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਵੀ ਲਗਾਤਾਰ ਦੌਰੇ ਕਰ ਰਹੇ ਹਨ। ਦਸ ਦਈਏ ਕਿ ਮੁਖ ਮੰਤਰੀ ਭਗਵੰਤ ਮਾਨ ਖੁਦ

ਮੁਖ ਮੰਤਰੀ ਮਾਨ ਨੇ ਕੀਤਾ ਹੜ ਪ੍ਰਭਾਵਿਤ ਇਲਾਕਿਆਂ ਦਾ ਦੌਰਾ Read More »

harmeet

ਆਪ ਵਿਧਾਇਕ ਹਰਮੀਤ ਪਠਾਣਮਾਜਰਾ ਤੇ ਕੇਸ ਦਰਜ

ਚੰਡੀਗੜ, 2 ਸਤੰਬਰ : ਆਮ ਆਦਮੀ ਪਾਰਟੀ ਦੇ ਵਿਧਾਇਕ ਹਰਮੀਤ ਸਿੰਘ ਪਠਾਣਮਾਜਰਾ ਦੇ ਉਪਰ ਹੁਣ ਸਰਕਾਰ ਵਲੋ ਬਲਾਤਕਾਰ ਦੇ ਦੋਸ਼ਾਂ ਤਹਿਤ ਕੇਸ ਦਰਜ ਕੀਤਾ ਗਿਆ ਹੈ। ਸੂਤਰਾਂ ਮੁਤਾਬਕ ਪੁਲੀਸ ਨੇ ਪਠਾਨਮਾਜਰਾ ਨੂੰ ਕਰਨਾਲ ਦੇ ਡਾਬਰੀ ਪਿੰਡ ਤੋਂ ਗ੍ਰਿਫ਼ਤਾਰ ਕੀਤਾ ਗਿਆ ਸੀ, ਪਰ ਵਿਧਾਇਕ ਦੇ ਸਮਰਥਕਾਂ ਵੱਲੋਂ ਕੀਤੀ ਧੱਕਾਮੁੱਕੀ ਦੌਰਾਨ ਉਨਾ ਦੇ ਫਰਾਰ ਹੋਣ ਦਾ ਸਮਾਚਾਰ ਹੈ।

ਆਪ ਵਿਧਾਇਕ ਹਰਮੀਤ ਪਠਾਣਮਾਜਰਾ ਤੇ ਕੇਸ ਦਰਜ Read More »

adc

ਵੱਡੀ ਨਦੀ ‘ਚ ਪਾਣੀ ਦਾ ਪੱਧਰ ਘੱਟ; ਸ਼ਹਿਰ ਵਾਸੀ ਅਫ਼ਵਾਹਾਂ ਤੋਂ ਸੁਚੇਤ ਰਹਿਣ : ਏ.ਡੀ.ਸੀ.

ਪਟਿਆਲਾ, 2 ਸਤੰਬਰ : ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਨਵਰੀਤ ਕੌਰ ਸੇਖੋਂ ਨੇ ਅੱਜ ਵਰ੍ਹਦੇ ਮੀਂਹ ‘ਚ ਵੱਡੀ ਨਦੀ ਦਾ ਦੌਰਾ ਕਰਕੇ ਚੱਲ ਰਹੇ ਸਫ਼ਾਈ ਕਾਰਜਾਂ ਸਮੇਤ ਨਦੀ ‘ਚ ਪਾਣੀ ਦੇ ਪੱਧਰ ਦਾ ਜਾਇਜ਼ਾ ਲਿਆ। ਇਸ ਮੌਕੇ ਉਨ੍ਹਾਂ ਕਿਹਾ ਕਿ ਵੱਡੀ ਨਦੀ ਵਿੱਚ ਪਾਣੀ ਦਾ ਪੱਧਰ ਕਾਫ਼ੀ ਘੱਟ ਹੈ ਅਤੇ ਜੋ ਬਰਸਾਤੀ ਪਾਣੀ ਆ ਰਿਹਾ

ਵੱਡੀ ਨਦੀ ‘ਚ ਪਾਣੀ ਦਾ ਪੱਧਰ ਘੱਟ; ਸ਼ਹਿਰ ਵਾਸੀ ਅਫ਼ਵਾਹਾਂ ਤੋਂ ਸੁਚੇਤ ਰਹਿਣ : ਏ.ਡੀ.ਸੀ. Read More »

barsat

ਵੋਟ ਚੋਰੀ ਤੋਂ ਬਾਅਦ ਭਾਜਪਾ ਹੁਣ ਰਾਸ਼ਨ ਚੋਰੀ ਕਰਨ ਵੱਲ ਤੁਰੀ – ਹਰਚੰਦ ਸਿੰਘ ਬਰਸਟ

ਪਟਿਆਲਾ, 29 ਅਗਸਤ 2025  – ਕੇਂਦਰ ਦੀ ਭਾਜਪਾ ਸਰਕਾਰ ਵੱਲੋਂ ਲਗਾਤਾਰ ਪੰਜਾਬ ਅਤੇ ਪੰਜਾਬੀਆਂ ਨਾਲ ਧੱਕੇਸ਼ਾਹੀ ਕੀਤੀ ਜਾ ਰਹੀ ਹੈ, ਜਿਸਦੇ ਖਿਲਾਫ਼ ਆਮ ਆਦਮੀ ਪਾਰਟੀ ਦੀ ਸਰਕਾਰ ਡਟ ਕੇ ਖੜੀ ਹੈ ਅਤੇ ਕਿਸੇ ਨਾਲ ਵੀ ਧੱਕਾ ਨਹੀਂ ਹੋਣ ਦਿੱਤਾ ਜਾਵੇਗਾ। ਵੋਟ ਚੋਰੀ ਤੋਂ ਬਾਅਦ ਭਾਜਪਾ ਹੁਣ ਰਾਸ਼ਨ ਚੋਰੀ ਕਰਨ ਦੀਆਂ ਕੋਸ਼ਿਸ਼ਾਂ ਕਰ ਰਹੀ ਹੈ। ਇਹਨਾਂ ਵਿਚਾਰਾ ਦਾ ਪ੍ਰਗਵਾਟਾ

ਵੋਟ ਚੋਰੀ ਤੋਂ ਬਾਅਦ ਭਾਜਪਾ ਹੁਣ ਰਾਸ਼ਨ ਚੋਰੀ ਕਰਨ ਵੱਲ ਤੁਰੀ – ਹਰਚੰਦ ਸਿੰਘ ਬਰਸਟ Read More »

Scroll to Top