ਆਪ ਵਿਧਾਇਕ ਹਰਮੀਤ ਪਠਾਣਮਾਜਰਾ ਤੇ ਕੇਸ ਦਰਜ
ਚੰਡੀਗੜ, 2 ਸਤੰਬਰ : ਆਮ ਆਦਮੀ ਪਾਰਟੀ ਦੇ ਵਿਧਾਇਕ ਹਰਮੀਤ ਸਿੰਘ ਪਠਾਣਮਾਜਰਾ ਦੇ ਉਪਰ ਹੁਣ ਸਰਕਾਰ ਵਲੋ ਬਲਾਤਕਾਰ ਦੇ ਦੋਸ਼ਾਂ ਤਹਿਤ ਕੇਸ ਦਰਜ ਕੀਤਾ ਗਿਆ ਹੈ। ਸੂਤਰਾਂ ਮੁਤਾਬਕ ਪੁਲੀਸ ਨੇ ਪਠਾਨਮਾਜਰਾ ਨੂੰ ਕਰਨਾਲ ਦੇ ਡਾਬਰੀ ਪਿੰਡ ਤੋਂ ਗ੍ਰਿਫ਼ਤਾਰ ਕੀਤਾ ਗਿਆ ਸੀ, ਪਰ ਵਿਧਾਇਕ ਦੇ ਸਮਰਥਕਾਂ ਵੱਲੋਂ ਕੀਤੀ ਧੱਕਾਮੁੱਕੀ ਦੌਰਾਨ ਉਨਾ ਦੇ ਫਰਾਰ ਹੋਣ ਦਾ ਸਮਾਚਾਰ ਹੈ। […]
ਆਪ ਵਿਧਾਇਕ ਹਰਮੀਤ ਪਠਾਣਮਾਜਰਾ ਤੇ ਕੇਸ ਦਰਜ Read More »









