ਦਿਲਜੀਤ ਸਿੰਘ ਬੇਦੀ ਦੀ ਲਿਖੀ ਪੁਸਤਕ ਕੀਤੀ ਲੋਕ ਅਰਪਣ
ਅੰਮ੍ਰਿਤਸਰ:- 1 ਅਗਸਤ : ਬੁੱਢਾ ਦਲ ਦੇ ਗਿਆਰਵੇਂ ਜਥੇਦਾਰ ਸਿੰਘ ਸਾਹਿਬ ਬਾਬਾ ਸਾਹਿਬ ਸਿੰਘ ਕਲਾਧਾਰੀ ਦੀ 83ਵੀਂ ਸਲਾਨਾ ਬਰਸੀ ਮੌਕੇ ਬੁੱਢਾ ਦਲ ਦੇ ਸਕੱਤਰ ਪੰਥਕ ਵਿਦਵਾਨ ਸ. ਦਿਲਜੀਤ ਸਿੰਘ ਬੇਦੀ ਦੀ ਲਿਖੀ ਪੁਸਤਕ “ਅਕਾਲ ਪੁਰਖ ਕੀ ਫੌਜ” ਬੁੱਢਾ ਦਲ ਦੇ 14ਵੇਂ ਮੁਖੀ ਸਿੰਘ ਸਾਹਿਬ ਜਥੇਦਾਰ ਬਾਬਾ ਬਲਬੀਰ ਸਿੰਘ ਅਕਾਲੀ 96 ਕਰੋੜੀ ਦੀ ਅਗਵਾਈ ਵਿਚ ਸਮੁੱਚੀਆਂ […]
ਦਿਲਜੀਤ ਸਿੰਘ ਬੇਦੀ ਦੀ ਲਿਖੀ ਪੁਸਤਕ ਕੀਤੀ ਲੋਕ ਅਰਪਣ Read More »









