ਪਟਿਆਲਾ ਵਿਖੇ ਐਸ.ਆਈ.ਆਰ ਸਬੰਧੀ ਦੂਜੇ ਦਿਨ ਵੀ ਹੋਈ ਸਿਖਲਾਈ
ਪਟਿਆਲਾ, 13 ਜੂਨ : ਭਾਰਤ ਚੋਣ ਕਮਿਸ਼ਨ ਦੇ ਦਿਸ਼ਾ-ਨਿਰਦੇਸ਼ਾਂ ਅਤੇ ਮੁੱਖ ਚੋਣ ਅਫ਼ਸਰ, ਪੰਜਾਬ ਦੀ ਅਗਵਾਈ ਹੇਠ ਆਗਾਮੀ ਸਪੈਸ਼ਲ ਇੰਟੈਂਸਿਵ ਰਵੀਜਨ (ਐਸ.ਆਈ.ਆਰ.) ਸਬੰਧੀ ਜ਼ਿਲ੍ਹਾ ਪਟਿਆਲਾ ਵਿਖੇ ਜ਼ਿਲ੍ਹਾ ਚੋਣ ਅਫ਼ਸਰ ਪੱਧਰ ’ਤੇ ਕਰਵਾਈ ਜਾ ਰਹੀ ਸਿਖਲਾਈ ਅੱਜ ਦੂਜੇ ਦਿਨ ਵੀ ਜਾਰੀ ਰਹੀ। ਇਸ ਮੌਕੇ ਵਧੀਕ ਜ਼ਿਲ੍ਹਾ ਚੋਣ ਅਫ਼ਸਰ-ਕਮ-ਵਧੀਕ ਡਿਪਟੀ ਕਮਿਸ਼ਨਰ (ਜਨਰਲ) ਅਨੁਪ੍ਰਿਤਾ ਜੌਹਲ ਨੇ ਸਿਖਲਾਈ ਸੈਸ਼ਨ […]
ਪਟਿਆਲਾ ਵਿਖੇ ਐਸ.ਆਈ.ਆਰ ਸਬੰਧੀ ਦੂਜੇ ਦਿਨ ਵੀ ਹੋਈ ਸਿਖਲਾਈ Read More »








