ਪੀ.ਡੀ.ਏ. ਅਥਾਰਟੀ ਵਲੋਂ ਅਣ-ਅਧਿਕਾਰਤ ਕਲੋਨੀਆਂ ਨੂੰ ਰੋਕਣ ਦੀ ਕਾਰਵਾਈ
ਪਟਿਆਲਾ, 5 ਜੂਨ : ਪਟਿਆਲਾ ਡਿਵੈਲਪਮੈਂਟ ਅਥਾਰਿਟੀ, ਪਟਿਆਲਾ (ਪੀ.ਡੀ.ਏ.) ਦੇ ਮੁੱਖ ਪ੍ਰਸ਼ਾਸਕ ਅਪਰਨਾ ਐਮ.ਬੀ. ਨੇ ਦੱਸਿਆ ਹੈ ਕਿ ਪੀ.ਡੀ.ਏ ਵਲੋਂ ਜਿਲ੍ਹਾ ਪਟਿਆਲਾ ਅੰਦਰ ਬਿਨਾਂ ਪ੍ਰਵਾਨਗੀ ਦੇ ਹੋਂਦ ਵਿਚ ਆਈਆਂ ਅਣ-ਅਧਿਕਾਰਤ ਕਲੋਨੀਆਂ ਵਿਰੁੱਧ ਪਾਪਰਾ ਐਕਟ, 1995 ਦੀਆਂ ਧਾਰਾਵਾਂ ਤਹਿਤ ਬਣਦੀ ਕਾਰਵਾਈ ਕੀਤੀ ਜਾ ਰਹੀ ਹੈ। ਮੁੱਖ ਪ੍ਰਸ਼ਾਸਕ ਨੇ ਦੱਸਿਆ ਕਿ ਇਸ ਸਬੰਧੀ ਕਈ ਅਣ-ਅਧਿਕਾਰਤ ਕਲੋਨੀਆਂ ਨੂੰ […]
ਪੀ.ਡੀ.ਏ. ਅਥਾਰਟੀ ਵਲੋਂ ਅਣ-ਅਧਿਕਾਰਤ ਕਲੋਨੀਆਂ ਨੂੰ ਰੋਕਣ ਦੀ ਕਾਰਵਾਈ Read More »









