ਮਾਝਾ

Majha

pu

ਪੰਜਾਬੀ ਯੂਨੀਵਰਸਿਟੀ ਵਿਖੇ ਵਿਸ਼ਵ ਸੈਰ-ਸਪਾਟਾ ਦਿਵਸ 2025 ਸਬੰਧੀ ਪ੍ਰੋਗਰਾਮ ਕਰਵਾਇਆ

ਪਟਿਆਲਾ, 9 ਅਕਤੂਬਰ – ਪੰਜਾਬੀ ਯੂਨੀਵਰਸਿਟੀ ਦੇ ਸੈਰ-ਸਪਾਟਾ, ਮਹਿਮਾਨਨਿਵਾਜ਼ੀ ਅਤੇ ਹੋਟਲ ਪ੍ਰਬੰਧਨ ਵਿਭਾਗ ਵੱਲੋਂ ਵਿਸ਼ਵ ਸੈਰ-ਸਪਾਟਾ ਦਿਵਸ 2025 ਸਬੰਧੀ ਸਮਾਗਮ ਕਰਵਾਇਆ ਗਿਆ। ਵਿਭਾਗ ਮੁਖੀ ਡਾ. ਹਰਦਮਨ ਸਿੰਘ ਭਿੰਡਰ ਨੇ ਦੱਸਿਆ ਕਿ ਇਸ ਮੌਕੇ ‘ਟੂਰਿਜ਼ਮ ਐਂਡ ਸਸਟੇਨੇਬਲ ਟ੍ਰਾਂਸਫਾਰਮੇਸ਼ਨ’ ਵਿਸ਼ੇ ਉੱਤੇ ਵਿਚਾਰ-ਵਟਾਂਦਰਾ ਹੋਇਆ। ਉਨ੍ਹਾਂ ਦੱਸਿਆ ਕਿ ਬੈਚਲਰ ਆਫ਼ ਟੂਰਿਜ਼ਮ ਐਂਡ ਟ੍ਰੈਵਲ ਮੈਨੇਜਮੈਂਟ (BTTM ਕੋਰਸ) ਦੇ ਵਿਦਿਆਰਥੀਆਂ ਨੇ […]

ਪੰਜਾਬੀ ਯੂਨੀਵਰਸਿਟੀ ਵਿਖੇ ਵਿਸ਼ਵ ਸੈਰ-ਸਪਾਟਾ ਦਿਵਸ 2025 ਸਬੰਧੀ ਪ੍ਰੋਗਰਾਮ ਕਰਵਾਇਆ Read More »

ਪੰਜਾਬ ਸਰਕਾਰ ਨੇ ਓਮੈਕਸ ਨੂੰ ਮੁਕੰਮਲ ਕਰਨ ਲਈ 3 ਸਾਲ ਦਾ ਵਾਧਾ ਦਿੱਤਾ- ਮਨੀਸ਼ਾ ਰਾਣਾ

ਪਟਿਆਲਾ, 9 ਅਕਤੂਬਰ : ਪਟਿਆਲਾ ਵਿਕਾਸ ਅਥਾਰਟੀ (ਪੀਡੀਏ) ਦੇ ਮੁੱਖ ਪ੍ਰਸ਼ਾਸਕ, ਮਨੀਸ਼ਾ ਰਾਣਾ ਨੇ ਦੱਸਿਆ ਹੈ ਕਿ ਪੰਜਾਬ ਸਰਕਾਰ ਨੇ ਮੰਤਰੀ ਮੰਡਲ ਦੀ ਮੀਟਿੰਗ ਵਿੱਚ, ਪਟਿਆਲਾ ਦੀ ਓਮੈਕਸ ਸਿਟੀ ਦੇ ਵਸਨੀਕਾਂ ਦੇ ਹਿਤਾਂ ਲਈ ਇੱਕ ਅਹਿਮ ਫੈਸਲਾ ਕਰਦਿਆਂ ਓਮੈਕਸ ਡਿਵੈਲਪਰ ਨੂੰ ਇਸ ਕਲੋਨੀ ਵਿੱਚ ਲੰਬਿਤ ਵਿਕਾਸ ਕਾਰਜ ਪੂਰੇ ਕਰਨ ਲਈ ਤਿੰਨ ਸਾਲਾਂ ਦਾ ਵਾਧਾ ਦੇਣ ਦੀ ਪ੍ਰਵਾਨਗੀ ਦਿੱਤੀ ਹੈ। ਉਨ੍ਹਾਂ ਦੱਸਿਆ ਕਿ ਪੀਡੀਏ ਨੇ ਸਾਲ 2006 ਵਿੱਚ ਮੈਸਰਜ਼ ਓਮੈਕਸ ਲਿਮਟਿਡ ਨਾਲ ਇੱਕ ਸਮਝੌਤਾ ਕਰਕੇ ਪਬਲਿਕ ਪ੍ਰਾਈਵੇਟ ਪਾਰਟਨਰਸ਼ਿਪ (ਪੀਪੀਪੀ) ਮੋਡ ਅਧੀਨ ਪਿੰਡ ਬਾਰਨ, ਸਰਹਿੰਦ ਰੋਡ, ਪਟਿਆਲਾ ਵਿਖੇ ਲਗਭਗ 330 ਏਕੜ ਤੋਂ ਵੱਧ ਇੰਟੈਗਰੇਟਿਡ ਟਾਊਨਸ਼ਿਪ ਦੇ ਵਿਕਾਸ ਲਈ ਪ੍ਰੋਜੈਕਟ ਸ਼ੁਰੂ ਕੀਤਾ ਸੀ। ਉਨ੍ਹਾਂ ਦੱਸਿਆ ਕਿ 2007 ਅਤੇ 2009 ਵਿੱਚ ਪਲਾਟ ਵੇਚੇ ਗਏ ਸਨ, ਅਤੇ ਟਾਊਨਸ਼ਿਪ ਵਿੱਚ ਲਗਭਗ 500 ਅਲਾਟੀਆਂ ਨੇ ਆਪਣੇ ਘਰ ਬਣਾਏ ਹਨ। ਪਰੰਤੂ ਡਿਵੈਲਪਰ ਨੂੰ ਸਮਝੌਤੇ ਦੀਆਂ ਸ਼ਰਤਾਂ ਅਤੇ ਨਿਯਮਾਂ ਦੀ ਪਾਲਣਾ ਨਾ ਕਰਨ ‘ਤੇ 2011 ਵਿੱਚ ਬਰਖਾਸਤਗੀ ਦਾ ਨੋਟਿਸ ਜਾਰੀ ਕੀਤਾ ਗਿਆ ਸੀ ਅਤੇ ਇਹ ਮਾਮਲਾ ਲਗਭਗ 13-14 ਸਾਲਾਂ ਤੋਂ ਅਣਸੁਲਝਿਆ ਪਿਆ ਸੀ। ਮਨੀਸ਼ਾ ਰਾਣਾ ਨੇ ਅੱਗੇ ਕਿਹਾ ਕਿ, ਜਨਤਕ ਹਿੱਤ ਨੂੰ ਧਿਆਨ ਵਿੱਚ ਰੱਖਦੇ ਹੋਏ, ਹੁਣ ਪੰਜਾਬ ਸਰਕਾਰ ਨੇ ਮੰਤਰੀ ਮੰਡਲ ਦੀ ਮੀਟਿੰਗ ਵਿੱਚ, ਡਿਵੈਲਪਰ ਨੂੰ ਲੰਬਿਤ ਵਿਕਾਸ ਕਾਰਜਾਂ ਨੂੰ ਪੂਰਾ ਕਰਨ ਲਈ ਤਿੰਨ ਸਾਲਾਂ ਦਾ ਵਾਧਾ ਦੇਣ ਦੀ ਪ੍ਰਵਾਨਗੀ ਦੇ ਦਿੱਤੀ ਹੈ। ਉਨ੍ਹਾਂ ਅੱਗੇ ਦੱਸਿਆ ਕਿ ਇਹ ਵਾਧਾ ਖਾਸ ਨਿਯਮਾਂ ਅਤੇ ਸ਼ਰਤਾਂ ‘ਤੇ ਦਿੱਤਾ ਗਿਆ ਹੈ, ਜਿਸ ਦੇ ਤਹਿਤ ਡਿਵੈਲਪਰ ਨੇ 60 ਏਕੜ ਜ਼ਮੀਨ ਅਥਾਰਟੀ/ਸਰਕਾਰ ਨੂੰ ਵਾਪਸ ਕਰ ਦਿੱਤੀ ਹੈ। ਇਸ ਪ੍ਰਵਾਨਗੀ ਨਾਲ, ਓਮੈਕਸ ਲਿਮਟਿਡ ਹੁਣ ਟਾਊਨਸ਼ਿਪ ਵਿੱਚ ਸਾਰੀਆਂ ਰੱਖ-ਰਖਾਅ ਅਤੇ ਵਿਕਾਸ ਜ਼ਿੰਮੇਵਾਰੀਆਂ ਸੰਭਾਲੇਗਾ, ਜਿਸ ਨਾਲ ਵਸਨੀਕਾਂ ਲਈ ਬਿਹਤਰ ਸੇਵਾਵਾਂ ਅਤੇ ਸਹੂਲਤਾਂ ਯਕੀਨੀ ਬਣਾਈਆਂ ਜਾਣਗੀਆਂ। ਮੁੱਖ ਪ੍ਰਸ਼ਾਸਕ ਨੇ ਕਿਹਾ ਕਿ ਇਸ ਫੈਸਲੇ ਨਾਲ, ਲੰਬੇ ਸਮੇਂ ਤੋਂ ਲਟਕਿਆ ਹੋਇਆ ਮੁੱਦਾ ਹੁਣ ਹੱਲ ਹੋ ਗਿਆ ਹੈ, ਅਤੇ ਵਸਨੀਕਾਂ ਨੂੰ ਟਾਊਨਸ਼ਿਪ ਦੇ ਮੁਕੰਮਲ ਹੋਣ ਅਤੇ ਨਿਯਮਤ ਰੱਖ-ਰਖਾਅ ਹੋਣ ਨਾਲ ਬਹੁਤ ਲਾਭ ਹੋਵੇਗਾ।

ਪੰਜਾਬ ਸਰਕਾਰ ਨੇ ਓਮੈਕਸ ਨੂੰ ਮੁਕੰਮਲ ਕਰਨ ਲਈ 3 ਸਾਲ ਦਾ ਵਾਧਾ ਦਿੱਤਾ- ਮਨੀਸ਼ਾ ਰਾਣਾ Read More »

park

ਭਾਰਤ ਵਿੱਚ ਹਰ ਸਾਲ ਛਾਤੀ ਦੇ ਕੈਂਸਰ ਦੇ 1.90 ਲੱਖ ਨਵੇਂ ਕੇਸ ਸਾਹਮਣੇ ਆਉਂਦੇ ਹਨ: ਡਾ. ਮੁਵੀਨ

ਪਟਿਆਲਾ : “ਭਾਰਤ ਵਿੱਚ ਔਰਤਾਂ ਵਿੱਚ ਛਾਤੀ ਦੇ ਕੈਂਸਰ ਦੇ ਵਧ ਰਹੇ ਰੁਝਾਨ ਅਤੇ ਛਾਤੀ ਦੇ ਕੈਂਸਰ ਜਾਗਰੂਕਤਾ ਮਹੀਨੇ” ਬਾਰੇ ਜਾਗਰੂਕਤਾ ਪੈਦਾ ਕਰਨ ਲਈ, ਪਾਰਕ ਹਸਪਤਾਲ ਦੇ ਡਾਕਟਰਾਂ ਦੀ ਇੱਕ ਟੀਮ ਡਾਇਰੈਕਟਰ ਮੈਡੀਕਲ ਓਨਕੋਲੋਜੀ ਡਾ. (ਬ੍ਰਿਗੇਡੀਅਰ) ਹਰਿੰਦਰ ਪਾਲ ਸਿੰਘ, ਸੀਨੀਅਰ ਕੰਸਲਟੈਂਟ ਸਰਜੀਕਲ ਓਨਕੋਲੋਜੀ ਡਾ. ਵਿਜੇ  ਜਗੜ , ਕੰਸਲਟੈਂਟ ਮੈਡੀਕਲ ਓਨਕੋਲੋਜੀ ਡਾ. ਮੁਵੀਨ ਕੁਮਾਰ ਮਿੱਤਲ, ਕੰਸਲਟੈਂਟ ਨਿਊਕਲੀਅਰ

ਭਾਰਤ ਵਿੱਚ ਹਰ ਸਾਲ ਛਾਤੀ ਦੇ ਕੈਂਸਰ ਦੇ 1.90 ਲੱਖ ਨਵੇਂ ਕੇਸ ਸਾਹਮਣੇ ਆਉਂਦੇ ਹਨ: ਡਾ. ਮੁਵੀਨ Read More »

sports

69ਵੀਆਂ ਜ਼ਿਲ੍ਹਾ ਸਕੂਲ ਖੇਡਾਂ ਐਥਲੈਟਿਕਸ ‘ਚ ਲੜਕੇ ਤੇ ਲੜਕੀਆਂ ਵੱਲੋਂ ਸ਼ਾਨਦਾਰ ਪ੍ਰਦਰਸ਼ਨ 

ਪਟਿਆਲਾ, 9 ਅਕਤੂਬਰ : ਜ਼ਿਲ੍ਹਾ ਖੇਡ ਟੂਰਨਾਮੈਂਟ ਕਮੇਟੀ ਦੇ ਪ੍ਰਧਾਨ ਸੰਜੀਵ ਸ਼ਰਮਾ ਜ਼ਿਲ੍ਹਾ ਸਿੱਖਿਆ ਅਫਸਰ ਸੈ.ਸਿੱ. ਪਟਿਆਲਾ ਤੇ ਡਾ: ਰਵਿੰਦਰਪਾਲ ਸਿੰਘ ਉਪ ਜ਼ਿਲ੍ਹਾ ਸਿੱਖਿਆ ਅਫਸਰ ਦੇ ਦਿਸ਼ਾ ਨਿਰਦੇਸ਼ ਅਤੇ ਪ੍ਰਬੰਧਕ ਸਕੱਤਰ ਡਾ: ਦਲਜੀਤ ਸਿੰਘ ਜ਼ਿਲ੍ਹਾ ਸਪੋਰਟਸ ਕੋਆਰਡੀਨੇਟਰ ਤੇ ਸਕੱਤਰ ਜ਼ਿਲੵਾ ਟੂਰਨਾਮੈਂਟ ਕਮੇਟੀ ਚਰਨਜੀਤ ਸਿੰਘ ਭੁੱਲਰ ਦੇ ਤਾਲਮੇਲ ਨਾਲ 69ਵੀਆਂ ਜ਼ਿਲ੍ਹਾ ਸਕੂਲ ਖੇਡਾਂ ਕਰਵਾਈਆਂ ਜਾ ਰਹੀਆਂ

69ਵੀਆਂ ਜ਼ਿਲ੍ਹਾ ਸਕੂਲ ਖੇਡਾਂ ਐਥਲੈਟਿਕਸ ‘ਚ ਲੜਕੇ ਤੇ ਲੜਕੀਆਂ ਵੱਲੋਂ ਸ਼ਾਨਦਾਰ ਪ੍ਰਦਰਸ਼ਨ  Read More »

bakshiwal

ਡਿਪਟੀ ਕਮਿਸ਼ਨਰ ਵੱਲੋਂ ਪਿੰਡ ਬਖ਼ਸ਼ੀਵਾਲਾ ਵਿਖੇ ਲੱਗੇ ਜਨ ਸੁਵਿਧਾ ਕੈਂਪ ਦਾ ਜਾਇਜ਼ਾ

ਪਟਿਆਲਾ, 9 ਅਕਤੂਬਰ : ਪਟਿਆਲਾ ਦੇ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ‘ਆਪ ਦੀ ਸਰਕਾਰ ਆਪ ਦੇ ਦੁਆਰ’ ਤਹਿਤ ਪਿੰਡ ਬਖ਼ਸ਼ੀਵਾਲਾ ਵਿਖੇ ਲਗਾਏ ਗਏ ਵਿਸ਼ੇਸ਼ ਕੈਂਪ ਦਾ ਜਾਇਜ਼ਾ ਲਿਆ। ਉਨ੍ਹਾਂ ਨੇ ਮੌਕੇ ‘ਤੇ ਮੌਜੂਦ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਲੋਕਾਂ ਦੀਆਂ ਮੁਸ਼ਕਿਲਾਂ ਦਾ ਹੱਲ ਕਰਨ ਅਤੇ ਸਰਕਾਰੀ ਸੇਵਾਵਾ ਪ੍ਰਦਾਨ ਕਰਨ ‘ਚ ਕੋਈ

ਡਿਪਟੀ ਕਮਿਸ਼ਨਰ ਵੱਲੋਂ ਪਿੰਡ ਬਖ਼ਸ਼ੀਵਾਲਾ ਵਿਖੇ ਲੱਗੇ ਜਨ ਸੁਵਿਧਾ ਕੈਂਪ ਦਾ ਜਾਇਜ਼ਾ Read More »

bhasha

ਭਾਸ਼ਾ ਵਿਭਾਗ ਪੰਜਾਬ ਵੱਲੋਂ ਪੰਜਾਬੀ ਭਾਸ਼ਾ ਦੇ ਸ਼ਬਦ-ਜੋੜਾਂ ਬਾਰੇ ਗੋਸ਼ਟੀ ਆਯੋਜਿਤ

ਪਟਿਆਲਾ, 9 ਅਕਤੂਬਰ : ਭਾਸ਼ਾ ਵਿਭਾਗ ਪੰਜਾਬ ਵੱਲੋਂ ਡਾਇਰੈਕਟਰ ਸ. ਜਸਵੰਤ ਸਿੰਘ ਜ਼ਫ਼ਰ ਦੀ ਅਗਵਾਈ ਵਿੱਚ ਅੱਜ ਇੱਥੇ ਭਾਸ਼ਾ ਭਵਨ ਵਿਖੇ ਪੰਜਾਬੀ ਭਾਸ਼ਾ ਦੇ ਸ਼ਬਦ-ਜੋੜਾਂ ਬਾਰੇ ‘ਪ੍ਰਮਾਣਿਕ ਸ਼ਬਦ-ਜੋੜ: ਇੱਕ ਸੰਵਾਦ’ ਵਿਸ਼ੇ ਤਹਿਤ ਇੱਕ ਰੋਜ਼ਾ ਗੋਸ਼ਟੀ ਕਰਵਾਈ ਗਈ। ਜਿਸ ਦੌਰਾਨ ਪੰਜਾਬੀ ਦੇ ਨਾਮਵਰ ਵਿਦਵਾਨਾਂ ਨੇ ਸ਼ਬਦ-ਜੋੜਾਂ ਨਾਲ ਸਬੰਧਤ ਵੱਖ-ਵੱਖ ਪਹਿਲੂਆਂ ’ਤੇ ਚਰਚਾ ਕੀਤੀ। ਗੋਸ਼ਟੀ ਦੇ ਪਹਿਲੇ

ਭਾਸ਼ਾ ਵਿਭਾਗ ਪੰਜਾਬ ਵੱਲੋਂ ਪੰਜਾਬੀ ਭਾਸ਼ਾ ਦੇ ਸ਼ਬਦ-ਜੋੜਾਂ ਬਾਰੇ ਗੋਸ਼ਟੀ ਆਯੋਜਿਤ Read More »

dc

ਡਿਪਟੀ ਕਮਿਸ਼ਨਰ ਵੱਲੋਂ ਬਖ਼ਸ਼ੀਵਾਲ ਮੰਡੀ ਦਾ ਅਚਨਚੇਤ ਦੌਰਾ

ਪਟਿਆਲਾ, 9 ਅਕਤੂਬਰ : ਪਟਿਆਲਾ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਵੇਚਣ ਲਈ ਪੁੱਜ ਰਹੇ ਝੋਨੇ ਦੀ ਨਾਲੋ-ਨਾਲ ਖਰੀਦ, ਕਿਸਾਨਾਂ ਨੂੰ ਅਦਾਇਗੀ ਤੇ ਲਿਫਟਿੰਗ ਵੀ ਨਾਲੋ-ਨਾਲ ਹੋ ਰਹੀ ਹੈ। ਇਹ ਪ੍ਰਗਟਾਵਾ ਅੱਜ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਪਿੰਡ ਬਖ਼ਸ਼ੀਵਾਲਾ ਦੀ ਮੰਡੀ ਦਾ ਅਚਨਚੇਤ ਦੌਰਾ ਕਰਕੇ ਸਮੁੱਚੇ ਖਰੀਦ ਪ੍ਰਬੰਧਾਂ ਦਾ ਜਾਇਜ਼ਾ ਲੈਣ ਮੌਕੇ ਕੀਤਾ। ਇਸ ਮੌਕੇ ਐਸ.ਡੀ.ਐਮ

ਡਿਪਟੀ ਕਮਿਸ਼ਨਰ ਵੱਲੋਂ ਬਖ਼ਸ਼ੀਵਾਲ ਮੰਡੀ ਦਾ ਅਚਨਚੇਤ ਦੌਰਾ Read More »

medal

ਸਕੂਲ ਖੇੜੀ ਗੁੱਜਰਾਂ ਨੇ ਸਰਕਲ ਸਟਾਈਲ ਕੱਬਡੀ ਵਿੱਚ ਹਾਸਲ ਕੀਤਾ ਦੂਜਾ ਸਥਾਨ

ਪਟਿਆਲਾ – ਜ਼ੋਨ ਪਟਿਆਲਾ-2 ਦਾ ਸਰਕਲ ਸਟਾਈਲ ਕੱਬਡੀ ਦਾ ਜ਼ੋਨਲ ਟੂਰਨਾਮੈਂਟ ਡਾ. ਰਜਨੀਸ਼ ਗੁਪਤਾ ਜੀ (ਪ੍ਰਧਾਨ, ਜ਼ੋਨਲ ਟੂਰਨਾਮੈਂਟ ਕਮੇਟੀ ਪਟਿਆਲਾ-2) ਅਤੇ ਸ੍ਰੀ ਬਲਵਿੰਦਰ ਸਿੰਘ ਜੱਸਲ ਜੀ (ਜ਼ੋਨਲ ਸਕੱਤਰ, ਜ਼ੋਨਲ ਟੂਰਨਾਮੈਂਟ ਕਮੇਟੀ ਪਟਿਆਲਾ-2) ਦੀ ਅਗਵਾਈ ਵਿੱਚ ਸਕੂਲ ਆਫ਼ ਐਮੀਨੈਂਸ ਫੀਲਖਾਨਾ ਪਟਿਆਲਾ ਵਿਖੇ ਕਰਵਾਇਆ ਗਿਆ। ਇਸ ਟੂਰਨਾਮੈਂਟ ਦੌਰਾਨ ਬਹੁਤ ਸ਼ਾਨਦਾਰ ਮੁਕਾਬਲੇ ਹੋਏ। ਸਰਕਾਰੀ ਮਿਡਲ ਸਕੂਲ ਖੇੜੀ ਗੁੱਜਰਾਂ

ਸਕੂਲ ਖੇੜੀ ਗੁੱਜਰਾਂ ਨੇ ਸਰਕਲ ਸਟਾਈਲ ਕੱਬਡੀ ਵਿੱਚ ਹਾਸਲ ਕੀਤਾ ਦੂਜਾ ਸਥਾਨ Read More »

cm

ਸਵਰਗੀ ਰਾਜਵੀਰ ਜਵੰਦਾ ਨੂੰ ਅੰਤਿਮ ਵਿਦਾਇਗੀ ਦੇਣ ਲਈ ਪ੍ਰਸ਼ੰਸਕਾਂ ਦਾ ਤਾਂਤਾ

ਲੁਧਿਆਣਾ : ਪੰਜਾਬੀ ਸੰਗੀਤ ਜਗਤ ਦੇ ਪ੍ਰਸਿੱਧ ਗਾਇਕ ਸਵਰਗੀ ਰਾਜਵੀਰ ਜਵੰਦਾ ਨੂੰ ਅੰਤਿਮ ਵਿਦਾਇਗੀ ਦੇਣ ਲਈ ਉਨ੍ਹਾਂ ਦੇ ਪ੍ਰਸ਼ੰਸਕਾਂ ਦਾ ਤਾਂਤਾ ਜਾਰੀ ਹੈ। ਜਗਰਾਉਂ ਨੇੜਲੇ ਕੋਠੇ ਪੋਨਾ ਪਿੰਡ ਵਿੱਚ ਗਾਇਕ ਦੇ ਚਾਹੁਣ ਵਾਲੇ, ਸੰਗੀਤ ਉਦਯੋਗ ਦੀਆਂ ਮਸ਼ਹੂਰ ਹਸਤੀਆਂ ਅਤੇ ਕਲਾ ਪ੍ਰੇਮੀ ਵੱਡੀ ਗਿਣਤੀ ਵਿੱਚ ਪਹੁੰਚ ਰਹੇ ਹਨ। ਭੀੜ ਦੇ ਮੱਦੇਨਜ਼ਰ ਪ੍ਰਸ਼ਾਸਨ ਵੱਲੋਂ ਸਖ਼ਤ ਪ੍ਰਬੰਧ ਕੀਤੇ

ਸਵਰਗੀ ਰਾਜਵੀਰ ਜਵੰਦਾ ਨੂੰ ਅੰਤਿਮ ਵਿਦਾਇਗੀ ਦੇਣ ਲਈ ਪ੍ਰਸ਼ੰਸਕਾਂ ਦਾ ਤਾਂਤਾ Read More »

dtf

ਮਾਸਟਰ ਕਾਡਰ ਦੀ ਤਰੱਕੀ ਉਡੀਕਦਿਆਂ ਰਿਟਾਇਰ ਹੋ ਰਹੇ ਹਨ ਅਧਿਆਪਕ: ਡੀਟੀਐੱਫ 

 ਪਟਿਆਲਾ, 8 ਅਕਤੂਬਰ – ਡੈਮੋਕ੍ਰੈਟਿਕ ਟੀਚਰਜ਼ ਫਰੰਟ ਪੰਜਾਬ ਵੱਲੋਂ ਸਿੱਖਿਆ ਵਿਭਾਗ ਤੋਂ ਵਾਰ ਵਾਰ ਵੱਖ ਵੱਖ ਕਾਡਰਾਂ ਤਰੱਕੀਆਂ ਦੀ ਮੰਗ ਕੀਤੇ ਜਾਣ ‘ਤੇ ਭਾਵੇਂ ਲੈਕਚਰਾਰਾਂ ਦੀਆਂ ਤਰੱਕੀਆਂ ਹੋ ਗਈਆਂ ਹਨ, ਪਰ ਸਾਲ 2018 ਤੋਂ ਪ੍ਰਾਇਮਰੀ ਤੋਂ ਮਾਸਟਰ ਕਾਡਰ ਦੀਆਂ ਤਰੱਕੀਆਂ ਨਹੀਂ ਕੀਤੀਆਂ ਗਈਆਂ ਹਨ। ਇਸ ਬਾਰੇ ਵਿਸਤ੍ਰਿਤ ਜਾਣਕਾਰੀ ਦਿੰਦਿਆਂ ਡੈਮੋਕ੍ਰੈਟਿਕ ਟੀਚਰਜ਼ ਫਰੰਟ ਪੰਜਾਬ ਦੇ ਸੂਬਾ

ਮਾਸਟਰ ਕਾਡਰ ਦੀ ਤਰੱਕੀ ਉਡੀਕਦਿਆਂ ਰਿਟਾਇਰ ਹੋ ਰਹੇ ਹਨ ਅਧਿਆਪਕ: ਡੀਟੀਐੱਫ  Read More »

Scroll to Top