ਗਊ ਵੰਸ਼ ਦੀ ਢੋਆ ਢੁਆਈ ‘ ਤੇ ਪਾਬੰਦੀ ਦੇ ਹੁਕਮ ਜਾਰੀ
ਪਟਿਆਲਾ ,6 ਅਕਤੂਬਰ : ਪਟਿਆਲਾ ਦੇ ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਸ੍ਰੀਮਤੀ ਸਿਮਰਪ੍ਰੀਤ ਕੌਰ ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ 2023 ਦੀ ਧਾਰਾ 163 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲ੍ਹਾ ਪਟਿਆਲਾ ਦੀ ਹੱਦ ਅੰਦਰ ਸ਼ਾਮ ਨੂੰ ਸੂਰਜ ਡੁੱਬਣ ਤੋਂ ਬਾਅਦ ਅਤੇ ਸਵੇਰੇ ਸੂਰਜ ਚੜ੍ਹਨ ਤੋਂ ਪਹਿਲਾਂ ਗਊ ਵੰਸ਼ ਦੀ ਢੋਆ ਢੁਆਈ ਤੇ ਪੂਰਨ ਪਾਬੰਦੀ ਲਗਾਈ ਹੈ […]
ਗਊ ਵੰਸ਼ ਦੀ ਢੋਆ ਢੁਆਈ ‘ ਤੇ ਪਾਬੰਦੀ ਦੇ ਹੁਕਮ ਜਾਰੀ Read More »








