ਪਰਾਲੀ ਨੂੰ ਖ਼ੁਦ ਅੱਗ ਨਾ ਲਗਾਉਣ ਤੋਂ ਰੋਕਣ ਲਈ ਜ਼ਿਲ੍ਹਾ ਪ੍ਰਸ਼ਾਸਨ ਮੁਸਤੈਦ
ਪਟਿਆਲਾ, 1 ਅਕਤੂਬਰ : ਜ਼ਿਲ੍ਹਾ ਪ੍ਰਸ਼ਾਸਨ ਨੇ ਕਿਸਾਨਾਂ ਨੂੰ ਜਮੀਨ ਦੀ ਉਪਜਾਊ ਸ਼ਕਤੀ ਵਧਾਉਣ ਤੇ ਵਾਤਾਵਰਣ ਬਚਾਉਣ ਲਈ ਪਰਾਲੀ ਜਮੀਨ ‘ਚ ਹੀ ਮਿਲਾਉਣ ਦਾ ਸੱਦਾ ਹੈ। ਕਿਸਾਨਾਂ ਨੂੰ ਪਰਾਲੀ ਸਾੜਨ ਤੋਂ ਰੋਕਣ ਲਈ ਜਾਗਰੂਕਤਾ ਮੁਹਿੰਮ ਚਲਾਉਂਦੇ ਹੋਏ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ, ਐਸ.ਐਸ.ਪੀ ਵਰੁਣ ਸ਼ਰਮਾ ਸਮੇਤ ਸਾਰੇ ਏ.ਡੀ.ਸੀਜ, ਐਸ.ਡੀ.ਐਮਜ, ਖੇਤੀਬਾੜੀ ਤੇ ਸਹਿਕਾਰਤਾ ਵਿਭਾਗਾਂ ਦੀਆਂ ਟੀਮਾਂ […]
ਪਰਾਲੀ ਨੂੰ ਖ਼ੁਦ ਅੱਗ ਨਾ ਲਗਾਉਣ ਤੋਂ ਰੋਕਣ ਲਈ ਜ਼ਿਲ੍ਹਾ ਪ੍ਰਸ਼ਾਸਨ ਮੁਸਤੈਦ Read More »









