ਸ਼ਹੀਦ- ਏ -ਆਜ਼ਮ ਸ.ਭਗਤ ਸਿੰਘ ਦਾ ਜਨਮ ਦਿਹਾੜਾ
ਪਟਿਆਲਾ,26 ਸਤੰਬਰ – ਉੱਤਰ ਖੇਤਰੀ ਸੱਭਿਆਚਾਰਕ ਕੇਂਦਰ (ਸੱਭਿਆਚਰਕ ਮੰਤਰਾਲਿਆ, ਭਾਰਤ ਸਰਕਾਰ) ਪਟਿਆਲਾ ਵੱਲੋਂ ਸ਼ਹੀਦ– ਏ –ਆਜ਼ਮ ਸ. ਭਗਤ ਸਿੰਘ ਦੇ ਜਨਮ ਦਿਹਾੜੇ ਦੇ ਮੌਕੇ 28 ਸਤੰਬਰ, ਦਿਨ ਐਤਵਾਰ ਨੂੰ ਸ਼ਾਮ 6 .30 ਵਜੇ “ਮੰਚ ਰੰਗਮੰਚ” ਅੰਮ੍ਰਿਤਸਰ ਦੇ ਨਾਟਕ ਗਰੁੱਪ ਵੱਲੋਂ “ਮੇਰਾ ਰੰਗ ਦੇ ਬਸੰਤੀ ਚੋਲਾ”ਨਾਟਕ ਦਾ ਮੰਚਨ ਕਾਲੀ ਦਾਸ ਆਡੀਟੋਰੀਅਮ, ਵਿਰਸਾ ਵਿਹਾਰ ਕੇਂਦਰ, ਨਜ਼ਦੀਕ […]
ਸ਼ਹੀਦ- ਏ -ਆਜ਼ਮ ਸ.ਭਗਤ ਸਿੰਘ ਦਾ ਜਨਮ ਦਿਹਾੜਾ Read More »








