ਪੀ.ਆਰ.ਟੀ.ਸੀ. ਦੇ ਕਰਮਚਾਰੀ ਦਲ ਦੇ ਅਹੁੱਦੇਦਾਰਾਂ ਵਲੋਂ ਚੇਅਰਮੈਨ ਐਡਵੋਕੇਟ ਹਰਪਾਲ ਜੁਨੇਜਾ ਨਾਲ ਮੁਲਾਕਾਤ
ਪਟਿਆਲਾ, 19 ਫਰਵਰੀ : ਪੀ.ਆਰ.ਟੀ.ਸੀ. ਦੇ ਕਰਮਚਾਰੀ ਦਲ ਦੇ ਅਹੁੱਦੇਦਾਰਾਂ ਨੇ ਪੀ.ਆਰ.ਟੀ.ਸੀ. ਦੇ ਨਵ-ਨਿਯੁਕਤ ਚੇਅਰਮੈਨ ਐਡਵੋਕੇਟ ਹਰਪਾਲ ਜੁਨੇਜਾ ਨੂੰ ਜੀ ਆਇਆ ਆਖਦਿਆਂ ਪੀ.ਆਰ.ਟੀ.ਸੀ. ਦੇ ਮੁੱਖ ਦਫ਼ਤਰ ਪਟਿਆਲਾ ਵਿਖੇ ਇੱਕ ਵਿਸ਼ੇਸ਼ ਮੀਟਿੰਗ ਕੀਤੀ। ਕਰਮਚਾਰੀ ਦੱਲ ਦੇ ਅਹੁੱਦੇਦਾਰਾਂ ਨੇ ਮੀਟਿੰਗ ਮੌਕੇ ਕੰਟਰੈਕਟ ‘ਤੇ ਕੰਮ ਕਰ ਰਹੇ ਕਾਮਿਆਂ ਨੂੰ ਮਾਨਯੋਗ ਅਦਾਲਤ ਦੇ ਹੁਕਮਾਂ ਅਨੁਸਾਰ ਜਲਦ ਪੱਕਾ ਕਰਨ ਦੀ ਪ੍ਰਕਿਰਿਆ […]
ਪੀ.ਆਰ.ਟੀ.ਸੀ. ਦੇ ਕਰਮਚਾਰੀ ਦਲ ਦੇ ਅਹੁੱਦੇਦਾਰਾਂ ਵਲੋਂ ਚੇਅਰਮੈਨ ਐਡਵੋਕੇਟ ਹਰਪਾਲ ਜੁਨੇਜਾ ਨਾਲ ਮੁਲਾਕਾਤ Read More »









