ਮਾਝਾ

Majha

yatra

ਵਿਧਾਇਕ ਕੋਹਲੀ ਨੇ ਹਰੀ ਝੰਡੀ ਦੇ ਕੇ ਕਰਵਾਈ ਮੁੱਖ ਮੰਤਰੀ ਤੀਰਥ ਯਾਤਰਾ ਦੀ ਸ਼ੁਰੂਆਤ

ਪਟਿਆਲਾ , 12 ਫਰਵਰੀ : ਪੰਜਾਬ ਸਰਕਾਰ ਦੀ ਧਾਰਮਿਕ ਭਾਵਨਾਵਾਂ ਨਾਲ ਜੁੜੀ ਮਹੱਤਵਪੂਰਨ ਯੋਜਨਾ ਮੁੱਖ ਮੰਤਰੀ ਤੀਰਥ ਯਾਤਰਾ ਸਕੀਮ ਤਹਿਤ ਅੱਜ ਪਟਿਆਲਾ ਤੋਂ ਤੀਰਥ ਯਾਤਰੀਆਂ ਦੇ ਜੱਥੇ ਨੂੰ ਵਿਧਾਇਕ ਅਜੀਤਪਾਲ ਸਿੰਘ ਕੋਹਲੀ ਨੇ ਹਰੀ ਝੰਡੀ ਦੇ ਕੇ ਯਾਤਰਾ ਦੀ ਸ਼ੁਰੂਆਤ ਕਰਵਾਈ। ਓਹਨਾ ਦਸਿਆ ਕਿ ਇਸ ਯਾਤਰਾ ਦੌਰਾਨ ਸ਼ਰਧਾਲੂ ਅੰਮ੍ਰਿਤਸਰ ਵਿਖੇ ਸ੍ਰੀ ਦਰਬਾਰ ਸਾਹਿਬ , ਦੁਰਗਿਆਣਾ ਮੰਦਿਰ ਆਦਿ […]

ਵਿਧਾਇਕ ਕੋਹਲੀ ਨੇ ਹਰੀ ਝੰਡੀ ਦੇ ਕੇ ਕਰਵਾਈ ਮੁੱਖ ਮੰਤਰੀ ਤੀਰਥ ਯਾਤਰਾ ਦੀ ਸ਼ੁਰੂਆਤ Read More »

bike

ਵਾਈ.ਪੀ.ਐਸ. ਚੌਂਕ ‘ਚ ਜੰਗੀ ਯਾਦਗਾਰ ਸੈਨੋਟਾਫ਼ ‘ਤੇ ਫ਼ੌਜੀ ਅਧਿਕਾਰੀਆਂ ਤੇ ਡੀ.ਸੀ. ਵੱਲੋਂ ਸ਼ਰਧਾਂਜਲੀਆਂ

ਪਟਿਆਲਾ, 12 ਫਰਵਰੀ : ਪਟਿਆਲਾ ਦੇ ਚੌਥੇ ਮਿਲਟਰੀ ਲਿਟਰੇਚਰ ਫੈਸਟੀਵਲ ਦੀ ਸ਼ੁਰੂਆਤ ਮੌਕੇ ਅੱਜ ਸਵੇਰੇ ਇੱਥੇ ਵਾਈ.ਪੀ.ਐਸ. ਚੌਂਕ ਵਿਖੇ ਪਟਿਆਲਾ ਰਾਜ ਬਲ ਅਤੇ ਬਲੈਕ ਐਲੀਫੈਂਟ ਜੰਗੀ ਯਾਦਗਾਰ ਸਮਾਰਕ ਵਿਖੇ ਵੱਖ-ਵੱਖ ਜੰਗਾਂ ਦੇ ਸ਼ਹੀਦਾਂ ਨੂੰ ਸ਼ਰਧਾਂਜਲੀ ਅਰਪਿਤ ਕੀਤੀ ਗਈ। ਇਸ ਮੌਕੇ ਵਾਈ.ਪੀ.ਐਸ. ਸਕੂਲ ਤੋਂ ਸ਼ੁਰੂ ਕਰਵਾਈ ਗਈ ਬ੍ਰੇਵ ਹਾਰਟ ਮੋਟਰਸਾਈਕਲ ਰੈਲੀ ਨੇ ਵਿਦਿਆਰਥੀਆਂ ਨੂੰ ਅਨੁਸ਼ਾਸਤ, ਨਸ਼ਾ

ਵਾਈ.ਪੀ.ਐਸ. ਚੌਂਕ ‘ਚ ਜੰਗੀ ਯਾਦਗਾਰ ਸੈਨੋਟਾਫ਼ ‘ਤੇ ਫ਼ੌਜੀ ਅਧਿਕਾਰੀਆਂ ਤੇ ਡੀ.ਸੀ. ਵੱਲੋਂ ਸ਼ਰਧਾਂਜਲੀਆਂ Read More »

sgpc

ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਵਿਖੇ ਧਰਮ ਪ੍ਰਚਾਰ ਕਮੇਟੀ ਦੀ ਅਹਿਮ ਇਕੱਤਰਤਾ

ਪਟਿਆਲਾ 12 ਫਰਵਰੀ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਜੀ ਦੀ ਯੋਗ ਅਗਵਾਈ ’ਚ ਧਰਮ ਪ੍ਰਚਾਰ ਲਹਿਰ ਨੂੰ ਪ੍ਰਚੰਡ ਕਰਨ ਵੱਡਾ ਉਪਰਾਲਾ ਕੀਤਾ ਜਾ ਰਿਹਾ ਹੈ, ਜਿਸ ਤਹਿਤ ਅੱਜ ਧਰਮ ਪ੍ਰਚਾਰ ਕਮੇਟੀ ਦੀ ਅਹਿਮ ਇਕੱਤਰਤਾ ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਵਿਖੇ ਮੁੱਖ ਸਕੱਤਰ ਕੁਲਵੰਤ ਸਿੰਘ ਮੰਨਣ ਦੀ ਯੋਗ ਅਗਵਾਈ ਵਿਚ ਕੀਤੀ

ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਵਿਖੇ ਧਰਮ ਪ੍ਰਚਾਰ ਕਮੇਟੀ ਦੀ ਅਹਿਮ ਇਕੱਤਰਤਾ Read More »

kohali

ਅਜੀਤਪਾਲ ਸਿੰਘ ਕੋਹਲੀ ਅਤੇ ਮੇਅਰ ਕੁੰਦਨ ਗੋਗੀਆ ਵੱਲੋਂ ਸੁਤੰਤਰਤਾ ਸੰਗਰਾਮੀ  ਸ੍ਰ ਸੰਤੋਖ ਸਿੰਘ ਮਾਰਗ ਦਾ ਉਦਘਾਟਨ

 ਪਟਿਆਲਾ , 12 ਫਰਵਰੀ : ਪਟਿਆਲਾ ਦੇ ਵਿਧਾਇਕ ਅਜੀਤਪਾਲ ਸਿੰਘ ਕੋਹਲੀ ਅਤੇ ਮੇਅਰ ਕੁੰਦਨ ਗੋਗੀਆ ਨੇ ਸੁਤੰਤਰਤਾ ਸੰਗਰਾਮੀ ਸ੍ਰ ਸੰਤੋਖ ਸਿੰਘ ਮਾਰਗ ਦਾ ਵਿਧਿਵਤ ਉਦਘਾਟਨ ਕੀਤਾ। ਇਸ ਮੌਕੇ ਤੇ ਵੱਡੀ ਗਿਣਤੀ ਵਿੱਚ ਸਮਾਜਿਕ ਸੰਸਥਾਵਾਂ ਦੇ ਪ੍ਰਤੀਨਿਧੀ ਅਤੇ ਇਲਾਕਾ ਵਾਸੀ ਹਾਜ਼ਰ ਰਹੇ। ਰਿਬਨ ਕੱਟਣ ਦੀ ਰਸਮ ਤੋਂ ਬਾਅਦ ਸੁਤੰਤਰਤਾ ਸੰਗਰਾਮੀਆਂ ਦੀ ਕੁਰਬਾਨੀਆਂ ਨੂੰ ਯਾਦ ਕੀਤਾ ਗਿਆ।

ਅਜੀਤਪਾਲ ਸਿੰਘ ਕੋਹਲੀ ਅਤੇ ਮੇਅਰ ਕੁੰਦਨ ਗੋਗੀਆ ਵੱਲੋਂ ਸੁਤੰਤਰਤਾ ਸੰਗਰਾਮੀ  ਸ੍ਰ ਸੰਤੋਖ ਸਿੰਘ ਮਾਰਗ ਦਾ ਉਦਘਾਟਨ Read More »

pu

ਪੰਜਾਬੀ ਯੂਨੀਵਰਸਿਟੀ ਦੇ ਖੋਜਾਰਥੀ ਮੋਹਿਤ ਮੋਤੀਵਾਲੇ ਨੂੰ ਮਿਲਿਆ ‘ਯੰਗ ਸਾਇੰਟਿਸਟ ਐਵਾਰਡ’

ਪਟਿਆਲਾ, 12 ਫਰਵਰੀ – ਪੰਜਾਬੀ ਯੂਨੀਵਰਸਿਟੀ ਦੇ ਖੋਜਾਰਥੀ ਮੋਹਿਤ ਮੋਤੀਵਾਲੇ ਨੂੰ ‘ਯੰਗ ਸਾਇੰਟਿਸਟ ਐਵਾਰਡ’ ਪ੍ਰਾਪਤ ਹੋਣ ‘ਤੇ ਉਪ-ਕੁਲਪਤੀ ਡਾ. ਜਗਦੀਪ ਸਿੰਘ ਵੱਲੋਂ ਵਿਸ਼ੇਸ਼ ਤੌਰ ‘ਤੇ ਸਨਮਾਨਿਤ ਕੀਤਾ ਗਿਆ। ਯੂਨੀਵਰਸਿਟੀ ਦੇ ਫਾਰਮਾਸਿਊਟਿਕਲ ਸਾਇੰਸਿਜ਼ ਐਂਡ ਡਰੱਗ ਰਿਸਰਚ ਵਿਭਾਗ ਦੀ ਮੋਲੇਕਿਊਲਰ ਮਾਡਲਿੰਗ ਲੈਬ ਦੇ ਖੋਜਾਰਥੀ ਮੋਹਿਤ ਮੋਤੀਵਾਲੇ ਨੂੰ ਇਹ ਐਵਾਰਡ ਚੰਡੀਗੜ੍ਹ ਵਿੱਚ ਹੋਈ 29ਵੀਂ ਪੰਜਾਬ ਸਾਇੰਸ ਕਾਂਗਰਸ ਮੌਕੇ

ਪੰਜਾਬੀ ਯੂਨੀਵਰਸਿਟੀ ਦੇ ਖੋਜਾਰਥੀ ਮੋਹਿਤ ਮੋਤੀਵਾਲੇ ਨੂੰ ਮਿਲਿਆ ‘ਯੰਗ ਸਾਇੰਟਿਸਟ ਐਵਾਰਡ’ Read More »

balbir

ਸਿਹਤ ਮੰਤਰੀ ਵੱਲੋਂ ਡਾ. ਬਲਬੀਰ ਸਿੰਘ ਨੌਜਵਾਨਾਂ ਤੇ ਸਾਬਕਾ ਫ਼ੌਜੀਆਂ ਨੂੰ ਨਸ਼ਿਆਂ ਵਿਰੁੱਧ ਯੁੱਧ ਲੜਨ ਦਾ ਸੱਦਾ

ਪਟਿਆਲਾ, 12 ਫਰਵਰੀ : ਪਟਿਆਲਾ ਹੈਰੀਟੇਜ ਫੈਸਟੀਵਲ 2025 ਤਹਿਤ ਖ਼ਾਲਸਾ ਕਾਲਜ ਵਿਖੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਲਗਾਤਾਰ ਚੌਥੀ ਵਾਰ ਸਫ਼ਲਤਾ ਪੂਰਵਕ ਕਰਵਾਏ ਗਏ ਪਟਿਆਲਾ ਮਿਲਟਰੀ ਲਿਟਰੇਚਰ ਫੈਸਟੀਵਲ ਨੇ ਫ਼ੌਜੀ ਸ਼ਾਨ-ਓ-ਸ਼ੌਕਤ ਨਾਲ ਪਟਿਆਲਵੀਆਂ ਤੇ ਖਾਸ ਕਰਕੇ ਨੌਜਵਾਨਾਂ ਨੂੰ ਮਿਲਟਰੀ ਇਤਿਹਾਸ ਤੋਂ ਵਾਕਫ਼ ਕਰਵਾਇਆ। ਇਸ ਮੌਕੇ ਫ਼ੌਜੀ ਟੈਂਕਾਂ, ਤੋਪਾਂ, ਜੰਗੀ ਹਥਿਆਰਾਂ ਦੀ ਪ੍ਰਦਰਸ਼ਨੀ, ਫ਼ੌਜੀ ਇਤਿਹਾਸ ਦੀਆਂ ਦਸਤਾਵੇਜੀ ਫ਼ਿਲਮਾਂ,

ਸਿਹਤ ਮੰਤਰੀ ਵੱਲੋਂ ਡਾ. ਬਲਬੀਰ ਸਿੰਘ ਨੌਜਵਾਨਾਂ ਤੇ ਸਾਬਕਾ ਫ਼ੌਜੀਆਂ ਨੂੰ ਨਸ਼ਿਆਂ ਵਿਰੁੱਧ ਯੁੱਧ ਲੜਨ ਦਾ ਸੱਦਾ Read More »

crime

ਦਿਨ – ਦਿਹਾੜੇ ਗੋਲੀਬਾਰੀ, ਪ੍ਰਵਾਸੀ ਮਜ਼ਦੂਰ ਜ਼ਖ਼ਮੀ ; ਪੁਲੀਸ ਵੱਲੋਂ ਜਾਂਚ ਤੇਜ਼

ਮੋਗਾ, 10 ਫਰਵਰੀ : ਸ਼ਹਿਰ ਦੇ ਜੀਰਾ ਰੋਡ ਇਲਾਕੇ ਵਿੱਚ ਅੱਜ ਉਸ ਸਮੇ ਦਹਿਸ਼ਤ ਦਾ ਮਾਹੌਲ ਬਣ ਗਿਆ, ਜਦੋ ਤਿੰਨ ਨੌਜਵਾਨਾਂ ਨੇ ਅਚਾਨਕ ਪ੍ਰਵਾਸੀ ਮਜਦੂਰਾਂ ਉਪਰ ਗੋਲੀਬਾਰੀ ਸ਼ੁਰੂ ਕਰ ਦਿਤੀ। ਇਸ ਗੋਲੀਬਾਰੀ ਕਾਰਨ ਦੋ ਮਜਦੂਰਾਂ ਨੂੰ ਪੈਰਾਂ ਵਿਚ ਗੋਲੀਆਂ ਲਗੀਆਂ, ਜਿਨਾ ਨੂੰ ਇਲਾਜ ਲਈ ਹਸਪਤਾਲ ਦਾਖਲ ਕਰਵਾਇਆ ਗਿਆ ਹੈ। ਉਧਰ ਦੂਸਰੇ ਪਾਸੇ ਪੁਲਸ ਕਰਮਚਾਰੀਆਂ ਨੇ

ਦਿਨ – ਦਿਹਾੜੇ ਗੋਲੀਬਾਰੀ, ਪ੍ਰਵਾਸੀ ਮਜ਼ਦੂਰ ਜ਼ਖ਼ਮੀ ; ਪੁਲੀਸ ਵੱਲੋਂ ਜਾਂਚ ਤੇਜ਼ Read More »

school2

ਕਲੀਨ ਪਟਿਆਲਾ” ਮੁਹਿੰਮ ਤਹਿਤ ਵਾਰਡ ਨੰਬਰ 28 ਵਿੱਚ “ਇਪਿਕਾ” ਅਤੇ ਨਿਗਮ ਟੀਮ ਵੱਲੋਂ ਜਾਗਰੂਕਤਾ ਪ੍ਰੋਗਰਾਮਾਂ ਦਾ ਆਯੋਜਨ

ਪਟਿਆਲਾ, 10 ਫਰਵਰੀ – ਇੰਡੀਅਨ ਪੋਲਿਊਸ਼ਨ ਕੰਟਰੋਲ ਅਸੋਸੀਏਸ਼ਨ ਨੇ ਪੰਜਾਬ ਪਲਾਸਟਿਕ ਵੇਸਟ ਮੈਨੇਜਮੈਂਟ ਸੋਸਾਇਟੀ ਦੀ ਤਰਫੋਂ ਨਿਗਮ ਟੀਮ ਨਾਲ ਮਿਲ ਕੇ “ਕਲੀਨ ਪਟਿਆਲਾ” ਕਾਰਜ ਯੋਜਨਾ ਹੇਠ ਅੱਜ ਪਟਿਆਲਾ ਦੇ ਵਾਰਡ ਨੰਬਰ 28 ਵਿੱਚ ਵੇਸਟ ਸੇਗਰੇਗੇਸ਼ਨ ਜਾਗਰੂਕਤਾ ਪ੍ਰੋਗਰਾਮ ਸਫਲਤਾਪੂਰਵਕ ਕਰਵਾਏ। ਦੱਸਣਯੋਗ ਹੈ ਕਿ ਇਹ ਉਪਰਾਲਾ ਸੰਸਥਾ ਦੇ ਜੀ.ਐਮ. ਡਾ. ਰੀਨਾ ਚੱਢਾ ਅਤੇ ਨਗਰ ਨਿਗਮ ਦੀ ਹੈਲਥ

ਕਲੀਨ ਪਟਿਆਲਾ” ਮੁਹਿੰਮ ਤਹਿਤ ਵਾਰਡ ਨੰਬਰ 28 ਵਿੱਚ “ਇਪਿਕਾ” ਅਤੇ ਨਿਗਮ ਟੀਮ ਵੱਲੋਂ ਜਾਗਰੂਕਤਾ ਪ੍ਰੋਗਰਾਮਾਂ ਦਾ ਆਯੋਜਨ Read More »

mayour2

ਕਲੀਨ ਪਟਿਆਲਾ” ਮੁਹਿੰਮ: ਆਈ.ਪੀ.ਸੀ.ਏ. ਅਤੇ ਨਿਗਮ ਟੀਮ ਵੱਲੋਂ ਸਫਾਈ ਮੁਹਿੰਮ ਅਤੇ ਜਾਗਰੂਕਤਾ ਵਰਕਸ਼ਾਪ ਦਾ ਆਯੋਜਨ

ਪਟਿਆਲਾ 10 ਫਰਵਰੀ – ਸ਼ਹਿਰ ਨੂੰ ਸਾਫ਼-ਸੁਥਰਾ ਅਤੇ ਪ੍ਰਦੂਸ਼ਣ ਮੁਕਤ ਬਣਾਉਣ ਦੇ ਮਕਸਦ ਨਾਲ ਚਲਾਈ ਜਾ ਰਹੀ “ਕਲੀਨ ਪਟਿਆਲਾ” ਕਾਰਜ ਯੋਜਨਾ ਤਹਿਤ ਇੰਡੀਅਨ ਪ੍ਰਦੂਸ਼ਣ ਕੰਟਰੋਲ ਐਸੋਸੀਏਸ਼ਨ ਨੇ ਪੰਜਾਬ ਪਲਾਸਟਿਕ ਵੇਸਟ ਮੈਨੇਜਮੈਂਟ ਸੋਸਾਇਟੀ ਦੀ ਤਰਫੋਂ ਨਗਰ ਨਿਗਮ ਟੀਮ ਨਾਲ ਮਿਲ ਕੇ ਪਟਿਆਲਾ ਵਿੱਚ ਵੇਸਟ ਸੇਗਰੇਗੇਸ਼ਨ ਜਾਗਰੂਕਤਾ ਵਰਕਸ਼ਾਪ ਅਤੇ ਸਫਾਈ ਮੁਹਿੰਮ ਸਫਲਤਾਪੂਰਵਕ ਆਯੋਜਨ ਕੀਤਾ। ਦੱਸਣਯੋਗ ਹੈ ਕਿ

ਕਲੀਨ ਪਟਿਆਲਾ” ਮੁਹਿੰਮ: ਆਈ.ਪੀ.ਸੀ.ਏ. ਅਤੇ ਨਿਗਮ ਟੀਮ ਵੱਲੋਂ ਸਫਾਈ ਮੁਹਿੰਮ ਅਤੇ ਜਾਗਰੂਕਤਾ ਵਰਕਸ਼ਾਪ ਦਾ ਆਯੋਜਨ Read More »

kirpal

ਕੇਂਦਰੀ ਪ੍ਰੀਖਿਆ ਵਿਚੋਂ ਸਿੱਖ ਕੰਕਾਰ ਲੁਹਾਉਣਾ ਘੱਟ ਗਿਣਤੀਆਂ ’ਤੇ ਹਮਲਾ : ਪ੍ਰੋ. ਬਡੂੰਗਰ

ਪਟਿਆਲਾ 10 ਫਰਵਰੀ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਮੱਧ ਪ੍ਰਦੇਸ਼ ਦੇ ਮੁਰਾਦਬਾਦ ਨੇੜੇ ਪਿੰਡ ਕਾਠ ਵਿਚ ਚਲਦੀ ਕੇਂਦਰੀ ਪ੍ਰੀਖਿਆ ਵਿਚੋਂ ਸਿੱਖ ਕੰਕਾਰਾਂ ਨੂੰ ਲੁਹਾਏ ਜਾਣ ਦਾ ਗੰਭੀਰ ਨੋਟਿਸ ਲੈਂਦਿਆਂ ਇਸ ਨੂੰ ਘੱਟਗਿਣਤੀ ਵਰਗ ’ਤੇ ਹੋਇਆ ਹਮਲਾ ਕਰਾਰ ਦਿੱਤਾ। ਪ੍ਰੋ. ਬਡੂੰਗਰ ਨੇ ਕਿਹਾ ਅਕਸਰ ਹੀ ਵੇਖਣ ਵਿਚ ਆਇਆ

ਕੇਂਦਰੀ ਪ੍ਰੀਖਿਆ ਵਿਚੋਂ ਸਿੱਖ ਕੰਕਾਰ ਲੁਹਾਉਣਾ ਘੱਟ ਗਿਣਤੀਆਂ ’ਤੇ ਹਮਲਾ : ਪ੍ਰੋ. ਬਡੂੰਗਰ Read More »

Scroll to Top