ਮਾਝਾ

Majha

nigam

ਜਨਗਣਨਾ 2026: ਪਟਿਆਲਾ ਨਗਰ ਨਿਗਮ ਦੀ ਹੱਦ ਅੰਦਰ ਪਹਿਲੇ ਪੜਾਅ ਦਾ ਕੰਮ ਜ਼ੋਰਾਂ ‘ਤੇ

ਪਟਿਆਲਾ, 29 ਮਈ : ਨਗਰ ਨਿਗਮ ਪਟਿਆਲਾ ਦੀ ਹੱਦ ਅੰਦਰ ਜਨਗਣਨਾ ਦੇ ਪਹਿਲੇ ਪੜਾਅ  ਦਾ ਕਾਰਜ ਪੂਰੀ ਸਰਗਰਮੀ ਅਤੇ ਪਾਰਦਰਸ਼ਤਾ ਨਾਲ ਚੱਲ ਰਿਹਾ ਹੈ। ਇਸ ਸਬੰਧੀ ਪ੍ਰਸ਼ਾਸਨਿਕ ਪ੍ਰਬੰਧਾਂ ਦੀ ਜਾਣਕਾਰੀ ਦਿੰਦਿਆਂ ਨਗਰ ਨਿਗਮ ਦੇ ਕਮਿਸ਼ਨਰ ਪਰਮਜੀਤ ਸਿੰਘ ਨੇ ਦੱਸਿਆ ਕਿ ਇਹ ਸਾਰੀ ਪ੍ਰਕਿਰਿਆ 15 ਮਈ ਤੋਂ 13 ਜੂਨ ਦੇ ਨਿਰਧਾਰਿਤ ਸਮੇਂ ਦੇ ਵਿੱਚ ਮੁਕੰਮਲ ਕੀਤੀ […]

ਜਨਗਣਨਾ 2026: ਪਟਿਆਲਾ ਨਗਰ ਨਿਗਮ ਦੀ ਹੱਦ ਅੰਦਰ ਪਹਿਲੇ ਪੜਾਅ ਦਾ ਕੰਮ ਜ਼ੋਰਾਂ ‘ਤੇ Read More »

van

ਡਾ ਬਲਬੀਰ ਸਿੰਘ ਵੱਲੋਂ ਮੋਬਾਈਲ ਮੈਡੀਕਲ ਯੂਨਿਟ ਦੀ ਸ਼ੁਰੂਆਤ : 24 ਘੰਟੇ ਸਿਹਤ ਸੇਵਾਵਾਂ

ਪਟਿਆਲਾ, 29 ਮਈ : ਪੰਜਾਬ ਸਰਕਾਰ ਵੱਲੋਂ ਲੋਕਾਂ ਨੂੰ ਘਰ ਦੇ ਨੇੜੇ ਅਤੇ ਸਮੇਂ ਸਿਰ ਬਿਹਤਰ ਸਿਹਤ ਸਹੂਲਤਾਂ ਮੁਹੱਈਆ ਕਰਵਾਉਣ ਦੇ ਟੀਚੇ ਨੂੰ ਅੱਗੇ ਵਧਾਉਂਦਿਆਂ ਅੱਜ ਪਟਿਆਲਾ ਦੇ ਤ੍ਰਿਪੜੀ ਕਮਿਊਨਿਟੀ ਹੈਲਥ ਸੈਂਟਰ ਵਿਖੇ ਵਿਸ਼ੇਸ਼ ਸਮਾਗਮ ਦਾ ਆਯੋਜਨ ਕੀਤਾ ਗਿਆ। ਇਸ ਸਮਾਗਮ ਵਿੱਚ ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾਕਟਰ ਬਲਬੀਰ ਸਿੰਘ ਨੇ ਮੁੱਖ ਮਹਿਮਾਨ

ਡਾ ਬਲਬੀਰ ਸਿੰਘ ਵੱਲੋਂ ਮੋਬਾਈਲ ਮੈਡੀਕਲ ਯੂਨਿਟ ਦੀ ਸ਼ੁਰੂਆਤ : 24 ਘੰਟੇ ਸਿਹਤ ਸੇਵਾਵਾਂ Read More »

dc

ਪਟਿਆਲਾ ‘ਚ ਹੜ੍ਹ ਵਰਗੀ ਸਥਿਤੀ ਨਹੀਂ ਬਣਨ ਦਿੱਤੀ ਜਾਵੇਗੀ : ਡਾ. ਬਲਬੀਰ ਸਿੰਘ

ਪਟਿਆਲਾ, 29 ਮਈ : ਪੰਜਾਬ ਸਰਕਾਰ ਵੱਲੋਂ ਲੋਕਾਂ ਦੀ ਸੁਰੱਖਿਆ ਅਤੇ ਸੁਵਿਧਾਵਾਂ ਨੂੰ ਯਕੀਨੀ ਬਣਾਉਣ ਲਈ ਜ਼ਮੀਨੀ ਪੱਧਰ ’ਤੇ ਕੰਮ ਕੀਤਾ ਜਾ ਰਿਹਾ ਹੈ। ਇਸੇ ਕੜੀ ਤਹਿਤ ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਅੱਜ ਪਟਿਆਲਾ ਸ਼ਹਿਰ ਦੇ ਵੱਖ-ਵੱਖ ਸੰਵੇਦਨਸ਼ੀਲ ਇਲਾਕਿਆਂ ਦਾ ਦੌਰਾ ਕਰਕੇ ਬਰਸਾਤੀ ਪਾਣੀ ਦੀ ਨਿਕਾਸੀ ਅਤੇ ਹੜ੍ਹ ਰੋਕੂ

ਪਟਿਆਲਾ ‘ਚ ਹੜ੍ਹ ਵਰਗੀ ਸਥਿਤੀ ਨਹੀਂ ਬਣਨ ਦਿੱਤੀ ਜਾਵੇਗੀ : ਡਾ. ਬਲਬੀਰ ਸਿੰਘ Read More »

balbir

ਗੁਰੂ ਨਾਨਕ ਇੰਸਟੀਚਿਊਟ  ਵਿਖੇ ਡਾ. ਬਲਬੀਰ ਸਿੰਘ ਨੇ ਸਿਖਲਾਈ ਕੇਂਦਰ ਦਾ ਉਦਘਾਟਨ ਕੀਤਾ

ਪਟਿਆਲਾ, 29 ਮਈ – ਗੁਰੂ ਨਾਨਕ ਇੰਸਟੀਚਿਊਟ ਆਫ ਮੈਡੀਕਲ ਟੈਕਨੋਲੋਜੀ, ਪਟਿਆਲਾ ਵਿੱਚ ਇੱਕ ਗੌਰਵਮਈ ਅਤੇ ਯਾਦਗਾਰ ਸਮਾਗਮ ਦਾ ਆਯੋਜਨ ਕੀਤਾ ਗਿਆ, ਜਿੱਥੇ ਪੰਜਾਬ ਦੇ ਮਾਨਯੋਗ ਸਿਹਤ ਮੰਤਰੀ ਡਾ. ਬਲਬੀਰ ਸਿੰਘ ਵੱਲੋਂ ਨਵੇਂ ਸਥਾਪਿਤ ਫਰਸਟ ਏਡ ਟ੍ਰੇਨਿੰਗ ਸੈਂਟਰ ਦਾ ਉਦਘਾਟਨ ਕੀਤਾ ਗਿਆ। ਇਹ ਸਮਾਗਮ ਵਿਦਿਆਰਥੀਆਂ ਅਤੇ ਸਮਾਜ ਵਿੱਚ ਸਿਹਤ ਜਾਗਰੂਕਤਾ ਅਤੇ ਐਮਰਜੈਂਸੀ ਪ੍ਰਤੀਕਿਰਿਆ ਸਿੱਖਿਆ ਨੂੰ ਉਤਸ਼ਾਹਿਤ

ਗੁਰੂ ਨਾਨਕ ਇੰਸਟੀਚਿਊਟ  ਵਿਖੇ ਡਾ. ਬਲਬੀਰ ਸਿੰਘ ਨੇ ਸਿਖਲਾਈ ਕੇਂਦਰ ਦਾ ਉਦਘਾਟਨ ਕੀਤਾ Read More »

model

ਰਾਸ਼ਟਰੀ ਕਿਸ਼ੋਰ ਸਵਾਸਥ  ਕਾਰਿਆਕ੍ਰਮ ਤਹਿਤ ਵਿਸ਼ਵ ਮਾਹਵਾਰੀ ਸਵੱਛਤਾ ਦਿਵਸ ਮੌਕੇ ਸੇਮੀਨਾਰ

ਪਟਿਆਲਾ 29 ਮਈ –  ਡਾਇਰੈਕਟਰ ਸਿਹਤ ਤੇ ਪਰਿਵਾਰ ਭਲਾਈ ਪੰਜਾਬ ਦੇ ਦਿਸ਼ਾ ਨਿਰਦੇਸ਼ਾ ਅਤੇ ਸਿਵਲ ਸਰਜਨ ਡਾ.ਸ਼ੈਲੀ ਜੇਤਲੀ ਦੇ ਹੁਕਮਾਂ ਅਨੁਸਾਰ ਸਰਕਾਰੀ ਸੀਨੀਅਰ ਸੈਕ਼ੰਡਰੀ ਸਮਾਰਟ ਸਕੂਲ ਮਾਡਲ ਟਾਉਨ ਪਟਿਆਲਾ ਵਿਖੇ ਜਿਲ੍ਹੇ ਦੀ ਆਰ.ਬੀ.ਐਸ.ਕੇ. ਦੀ ਟੀਮ ਵੱਲੋਂ ਰਾਸ਼ਟਰੀ ਕਿਸ਼ੋਰ ਸਵਾਸਥ  ਕਾਰਿਆਕ੍ਰਮ ਤਹਿਤ ਵਿਸ਼ਵ ਮਾਹਵਾਰੀ ਸਵੱਛਤਾ ਦਿਵਸ ਮੌਕੇ ਸੇਮੀਨਾਰ ਕੀਤਾ ਗਿਆ। ਜਿਲ੍ਹਾ ਟੀਕਾਕਰਨ ਅਫਸਰ ਡਾ.ਕੁਸ਼ਲਦੀਪ ਗਿੱਲ ਨੇ ਦੱਸਿਆ

ਰਾਸ਼ਟਰੀ ਕਿਸ਼ੋਰ ਸਵਾਸਥ  ਕਾਰਿਆਕ੍ਰਮ ਤਹਿਤ ਵਿਸ਼ਵ ਮਾਹਵਾਰੀ ਸਵੱਛਤਾ ਦਿਵਸ ਮੌਕੇ ਸੇਮੀਨਾਰ Read More »

maan

ਅਰਧ ਚੇਤਨਾ ਤੋਂ ਚੇਤਨਾ ਵੱਲ ਉਡਾਨ ਅਧਿਆਤਮਕਤਾ ਹੈ— ਡਾ. ਤੇਜਵੰਤ ਮਾਨ

ਪਟਿਆਲਾ, 29 ਮਈ : ਪੰਜਾਬੀ ਸਾਹਿਤ ਸਭਾ ਸੰਗਰੂਰ (ਰਜਿ.) ਵੱਲੋਂ ਪੁਸਤਕ ਲੋਕ ਅਰਪਣ ਅਤੇ ਵਿਚਾਰ ਚਰਚਾ ਦਾ ਆਯੋਜਨ ਮਾਨ ਹਾਊਸ ਸੰਗਰੂਰ ਵਿਖੇ ਕੀਤਾ ਗਿਆ। ਸਮਾਗਮ ਦੀ ਪ੍ਰਧਾਨਗੀ ਡਾ. ਤੇਜਵੰਤ ਮਾਨ ਡਾ. ਸਾਹਿਤ ਰਤਨ ਨੇ ਕੀਤੀ। ਡਾ. ਰਾਕੇਸ਼ ਸ਼ਰਮਾ ਸਵਾਮੀ ਅਨੰਦਗਣਤਵ ਦੀ ਪੁਸਤਕ ਅਧਿਆਸ ਸੇ ਅਧਿਆਤਮ ਸਫ਼ਰ ਲੋਕ ਆਰਪਣ ਕੀਤੀ ਗਈ। ਪੁਸਤਕ ਵਿੱਚ ਡਾ. ਰਾਕੇਸ਼ ਸ਼ਰਮਾ

ਅਰਧ ਚੇਤਨਾ ਤੋਂ ਚੇਤਨਾ ਵੱਲ ਉਡਾਨ ਅਧਿਆਤਮਕਤਾ ਹੈ— ਡਾ. ਤੇਜਵੰਤ ਮਾਨ Read More »

cm maan

ਮੁੱਖ ਮੰਤਰੀ ਮਾਨ ਨੇ ਪਿੰਡ ਸੀਚੇਵਾਲ ਪਹੁੰਚ ਕੀਤਾ ਨਵੇ ਐਸਟ੍ਰੋਟਰਫ ਦਾ ਉਦਘਾਟਨ

ਜਲੰਧਰ, 29 ਮਈ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਪਿੰਡ ਸੀਚੇਵਾਲ ਪਹੁੰਚ ਕੇ ਸੰਤ ਬਾਬਾ ਅਵਤਾਰ ਸਿੰਘ ਜੀ ਦੀ 38ਵੀਂ ਬਰਸੀ ਮੌਕੇ ਕਰਵਾਏ ਸਮਾਗਮ ਵਿੱਚ ਸ਼ਿਰਕਤ ਕਰਦਿਆਂ ਜਿਥੇ ਹਾਜਰੀ ਲਵਾਈ, ਉਥੇ ਉਨਾ ਸਮਾਗਮ ਦੌਰਾਨ ਸੰਤ ਅਵਤਾਰ ਸਿੰਘ ਮੈਮੋਰੀਅਲ ਹਾਕੀ ਸਟੇਡੀਅਮ ਵਿੱਚ ਨਵੇਂ ਐਸਟ੍ਰੋਟਰਫ ਦਾ ਉਦਘਾਟਨ ਵੀ ਕੀਤਾ। ਇਸ ਮੌਕੇ ਖੇਡ ਪ੍ਰੇਮੀਆਂ ਅਤੇ

ਮੁੱਖ ਮੰਤਰੀ ਮਾਨ ਨੇ ਪਿੰਡ ਸੀਚੇਵਾਲ ਪਹੁੰਚ ਕੀਤਾ ਨਵੇ ਐਸਟ੍ਰੋਟਰਫ ਦਾ ਉਦਘਾਟਨ Read More »

bus

ਵਿਧਾਇਕ ਅਜੀਤਪਾਲ ਸਿੰਘ ਕੋਹਲੀ ਵੱਲੋਂ ਖੇੜੀ ਗੁਜਰਾਂ ਤੋਂ ਤੀਰਥ ਯਾਤਰੀਆਂ ਦੀ ਬੱਸ ਰਵਾਨਾ

ਪਟਿਆਲਾ 28 ਮਈ : ਪੰਜਾਬ ਸਰਕਾਰ ਦੀ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਖੇੜੀ ਗੁਜਰਾਂ ਤੋਂ ਸ਼ਰਧਾਲੂਆਂ ਦੀ ਬੱਸ ਨੂੰ ਵਿਧਾਇਕ ਅਜੀਤਪਾਲ ਸਿੰਘ ਕੋਹਲੀ ਨੇ ਹਰੀ ਝੰਡੀ ਦੇ ਕੇ ਰਵਾਨਾ ਕੀਤਾ। ਇਸ ਮੌਕੇ ਇਲਾਕੇ ਦੇ ਵੱਡੀ ਗਿਣਤੀ ਵਿੱਚ ਪਿੰਡ ਵਾਸੀ ਅਤੇ ਸ਼ਰਧਾਲੂ ਮੌਜੂਦ ਰਹੇ। ਵਿਧਾਇਕ ਕੋਹਲੀ ਨੇ ਯਾਤਰੀਆਂ ਨੂੰ ਸ਼ੁਭਕਾਮਨਾਵਾਂ ਦਿੰਦਿਆਂ ਕਿਹਾ ਕਿ ਪੰਜਾਬ ਸਰਕਾਰ

ਵਿਧਾਇਕ ਅਜੀਤਪਾਲ ਸਿੰਘ ਕੋਹਲੀ ਵੱਲੋਂ ਖੇੜੀ ਗੁਜਰਾਂ ਤੋਂ ਤੀਰਥ ਯਾਤਰੀਆਂ ਦੀ ਬੱਸ ਰਵਾਨਾ Read More »

gurdev

ਗੁਰਦੇਵ ਸਿੰਘ ਟਿਵਾਣਾ ਨੇ ਗੁਰੂ ਸਾਹਿਬ ਦਾ ਸ਼ੁਕਰਾਨਾ ਕਰਕੇ ਜ਼ਿਲ੍ਹਾ ਪ੍ਰੀਸ਼ਦ ਦੇ ਚੇਅਰਮੈਨ ਵਜੋਂ ਅਹੁਦਾ ਸੰਭਾਲਿਆ 

ਪਟਿਆਲਾ, 28 ਮਈ : ਆਮ ਆਦਮੀ ਪਾਰਟੀ ਦੇ ਸੀਨੀਅਰ ਯੂਥ ਆਗੂ ਗੁਰਦੇਵ ਸਿੰਘ ਟਿਵਾਣਾ ਨੇ ਅੱਜ ਪਰਮਾਤਮਾ ਅੱਗੇ ਅਰਦਾਸ ਅਤੇ ਸ੍ਰੀ ਗੁਰੂ ਸਾਹਿਬ ਜੀ ਦਾ ਸ਼ੁਕਰਾਨਾ ਕਰਕੇ ਜ਼ਿਲ੍ਹਾ ਪ੍ਰੀਸ਼ਦ ਦੇ ਚੇਅਰਮੈਨ ਵਜੋਂ ਰਸਮੀ ਤੌਰ ‘ਤੇ ਅਹੁਦਾ ਸੰਭਾਲ ਲਿਆ ਹੈ। ਉਨ੍ਹਾਂ ਦੇ ਨਾਲ ਬਿੰਦਰ ਕੌਰ ਨੇ ਵੀ ਵਾਈਸ ਚੇਅਰਪਰਸਨ ਵਜੋਂ ਅਹੁਦਾ ਸੰਭਾਲ ਲਿਆ ਹੈ। ਇੱਥੇ ਸਰਹਿੰਦ

ਗੁਰਦੇਵ ਸਿੰਘ ਟਿਵਾਣਾ ਨੇ ਗੁਰੂ ਸਾਹਿਬ ਦਾ ਸ਼ੁਕਰਾਨਾ ਕਰਕੇ ਜ਼ਿਲ੍ਹਾ ਪ੍ਰੀਸ਼ਦ ਦੇ ਚੇਅਰਮੈਨ ਵਜੋਂ ਅਹੁਦਾ ਸੰਭਾਲਿਆ  Read More »

prtc

ਪੀਆਰਟੀਸੀ ਚੇਅਰਮੈਨ ਹਰਪਾਲ ਜੁਨੇਜਾ ਵੱਲੋਂ ਬੁਢਲਾਡਾ ਡਿਪੂ ਦੀ ਅਚਨਚੇਤ ਚੈਕਿੰਗ 

ਪਟਿਆਲਾ, 28 ਮਈ : ਪੀਆਰਟੀਸੀ ਦੇ ਚੇਅਰਮੈਨ ਐਡਵੋਕੇਟ ਹਰਪਾਲ ਜੁਨੇਜਾ ਨੇ ਆਮ ਲੋਕਾਂ ਨੂੰ ਬਿਹਤਰ ਅਤੇ ਸੁਚੱਜੀਆਂ ਆਵਾਜਾਈ ਸਹੂਲਤਾਂ ਪ੍ਰਦਾਨ ਕਰਨ ਦੇ ਮੰਤਵ ਨਾਲ ਪੀਆਰਟੀਸੀ ਬੁਢਲਾਡਾ ਡਿਪੂ ਅਤੇ ਵਰਕਸ਼ਾਪ ਦਾ ਅਚਨਚੇਤ ਦੌਰਾ ਕੀਤਾ। ਇਸ ਦੌਰਾਨ ਉਨ੍ਹਾਂ ਨੇ ਬੱਸ ਸਟੈਂਡ ਅਤੇ ਡਿਪੂ ‘ਚ ਮੌਜੂਦ ਯਾਤਰੀਆਂ, ਆਮ ਲੋਕਾਂ ਅਤੇ ਕਰਮਚਾਰੀਆਂ ਨਾਲ ਮੁਲਾਕਾਤ ਕਰਕੇ ਉਨ੍ਹਾਂ ਦੀਆਂ ਸਮੱਸਿਆਵਾਂ ਅਤੇ

ਪੀਆਰਟੀਸੀ ਚੇਅਰਮੈਨ ਹਰਪਾਲ ਜੁਨੇਜਾ ਵੱਲੋਂ ਬੁਢਲਾਡਾ ਡਿਪੂ ਦੀ ਅਚਨਚੇਤ ਚੈਕਿੰਗ  Read More »

Scroll to Top