ਮਾਝਾ

Majha

maan

ਲੋਕਾਂ ਦਾ ਰਾਸ਼ਨ ਬੰਦ ਕਰਨ ਤੇ ਮੁੱਖ ਮੰਤਰੀ ਨੇ ਘੇਰੀ ਭਾਜਪਾ ਸਰਕਾਰ

ਚੰਡੀਗੜ, 25 ਅਗਸਤ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਫਿਰ ਭਾਜਪਾ ਨੂੰ ਘੇਰਦਿਆਂ ਦੋਸ਼ ਲਗਾਇਆ ਕਿ ਕੇਂਦਰ ਦੀ ਭਾਜਪਾ ਸਰਕਾਰ ਨੇ 55 ਲੱਖ ਲੋਕਾਂ ਲਈ ਮੁਫ਼ਤ ਰਾਸ਼ਨ ਬੰਦ ਕਰਨ ਦਾ ਫੈਸਲਾ ਕੀਤਾ ਹੈ। ਉਨਾ ਕੇਂਦਰ ਸਰਕਾਰ ’ਤੇ ਸੂਬੇ ਦੇ 55 ਲੱਖ ਲੋਕਾਂ ਨੂੰ ਮਿਲਣ ਵਾਲਾ ਮੁਫ਼ਤ ਰਾਸ਼ਨ ਬੰਦ ਕਰਨ ਲਈ ‘ਸਾਜ਼ਿਸ਼’ ਘੜਨ […]

ਲੋਕਾਂ ਦਾ ਰਾਸ਼ਨ ਬੰਦ ਕਰਨ ਤੇ ਮੁੱਖ ਮੰਤਰੀ ਨੇ ਘੇਰੀ ਭਾਜਪਾ ਸਰਕਾਰ Read More »

bhalla

ਕਾਮੇਡੀ ਕਿੰਗ ਜਸਵਿੰਦਰ ਭੱਲਾ ਨੇ ਕਿਹਾ ਦੁਨੀਆ ਨੂੰ ਅਲਵਿਦਾ

ਚੰਡੀਗੜ, 22 ਅਗਸਤ : ਪੰਜਾਬੀ ਫਿਲਮਾਂ ਦੇ ਕਾਮੇਡੀ ਕਿੰਗ ਅਤੇ ਅਦਾਕਾਰ ਜਸਵਿੰਦਰ ਭੱਲਾ ਅੱਜ ਸਾਰਿਆਂ ਨੂੰ ਅਲਵਿਦਾ ਆਖ ਗਏ ਹਨ, ਜਿਸ ਕਾਰਨ ਉਨਾ ਦੇ ਇਸ ਤਰ੍ਹਾ ਅਚਾਨਕ ਚਲੇ ਜਾਣ ਕਾਰਨ ਉਨਾ ਦੇ ਚਹੇਤਿਆਂ ਅੰਦਰ ਭਾਰੀ ਦੁਖ ਦੇਖਣ ਨੂੰ ਮਿਲ ਰਿਹਾ ਹੈ। ਜਾਣਕਾਰੀ ਅਨੁਸਾਰ ਉਨ੍ਹਾਂ ਦੀ ਮੌਤ ਨਾਲ ਦੁਨੀਆਂ ਭਰ ਵਿੱਚ ਵਸਦੇ ਲੱਖਾਂ ਕਰੋੜਾਂ ਚਹੇਤਿਆਂ ਦੀਆਂ

ਕਾਮੇਡੀ ਕਿੰਗ ਜਸਵਿੰਦਰ ਭੱਲਾ ਨੇ ਕਿਹਾ ਦੁਨੀਆ ਨੂੰ ਅਲਵਿਦਾ Read More »

aap

ਜੱਸੀ ਸੋਹੀਆਂ ਵਾਲਾ ਨੇ ਚੇਅਰਮੈਨ ਦਾ ਅਹੁਦਾ ਸੰਭਾਲਿਆ

ਨਾਭਾ, 21 ਅਗਸਤ : ਇੰਪਰੂਵਮੈਂਟ ਟਰੱਸਟ ਨਾਭਾ ਦੇ ਨਵਨਿਯੁਕਤ ਚੇਅਰਮੈਨ ਜਸਵੀਰ ਸਿੰਘ ਜੱਸੀ ਸੋਹੀਆਂ ਵਾਲਾ ਨੇ ਅੱਜ ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ, ਸੰਤ ਦਾਰਾ ਸਿੰਘ, ਆਪ ਦੇ ਨਸ਼ਾ ਮੁਕਤੀ ਮੋਰਚੇ ਦੇ ਮੁੱਖ ਬੁਲਾਰੇ ਬਲਤੇਜ ਪੰਨੂ, ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਹਰਚੰਦ ਸਿੰਘ ਬਰਸਟ, ਜ਼ਿਲ੍ਹਾ ਯੋਜਨਾ ਕਮੇਟੀ ਦੇ ਮਨੋਨੀਤ ਚੇਅਰਮੈਨ ਤੇਜਿੰਦਰ ਮਹਿਤਾ ਤੇ ਹੋਰ ਸ਼ਖ਼ਸੀਅਤਾਂ ਦੀ

ਜੱਸੀ ਸੋਹੀਆਂ ਵਾਲਾ ਨੇ ਚੇਅਰਮੈਨ ਦਾ ਅਹੁਦਾ ਸੰਭਾਲਿਆ Read More »

ਪਟਿਆਲਾ ਵਿੱਚ ਲੋਕ ਅਦਾਲਤ 13 ਸਤੰਬਰ ਨੂੰ ਕੀਤੀ ਜਾਵੇਗੀ ਆਯੋਜਿਤ

ਪਟਿਆਲਾ 20 ਅਗਸਤ –  ਨੈਸ਼ਨਲ ਲੀਗਲ ਸਰਵਿਸਿਜ਼ ਅਥਾਰਟੀ, ਨਵੀਂ ਦਿੱਲੀ ਅਤੇ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਮੋਹਾਲੀ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਅਤੇ ਵਧੀਕ ਜ਼ਿਲ੍ਹਾ ਅਤੇ ਸੈਸ਼ਨ ਜੱਜ-ਕਮ-ਚੇਅਰਪਰਸਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਪਟਿਆਲਾ ਹਰਿੰਦਰ ਸਿਧੂ, ਦੀ ਯੋਗ ਅਗਵਾਈ ਹੇਠ ਚੈੱਕ ਬਾਊਂਸ ਕੇਸਾਂ, ਪੈਸੇ ਦੀ ਵਸੂਲੀ ਦੇ ਕੇਸ, ਲੇਬਰ ਅਤੇ ਰੁਜ਼ਗਾਰ ਝਗੜਿਆਂ ਦੇ ਕੇਸ, ਬਿਜਲੀ, ਪਾਣੀ ਦੇ ਬਿੱਲਾਂ ਅਤੇ ਹੋਰ ਬਿੱਲਾਂ ਦੇ ਭੁਗਤਾਨ ਦੇ ਕੇਸ (ਨਾਨ-ਕੰਪਾਊਂਡੇਬਲ ਨੂੰ ਛੱਡ ਕੇ), ਰੱਖ-ਰਖਾਅ ਦੇ ਕੇਸ, ਹੋਰ

ਪਟਿਆਲਾ ਵਿੱਚ ਲੋਕ ਅਦਾਲਤ 13 ਸਤੰਬਰ ਨੂੰ ਕੀਤੀ ਜਾਵੇਗੀ ਆਯੋਜਿਤ Read More »

kirpal

ਅੰਮ੍ਰਿਤਧਾਰੀ ਸਰਪੰਚ ਨੂੰ ਰੋਕਣ ਵਾਲਿਆਂ ਖਿਲਾਫ ਸਖਤ ਕਾਰਵਾਈ ਕੀਤੀ ਜਾਵੇ : ਬਡੂੰਗਰ 

ਪਟਿਆਲਾ, 18 ਅਗਸਤ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਪ੍ਰੋਫੈਸਰ ਕਿਰਪਾਲ ਸਿੰਘ ਬਡੂੰਗਰ ਨੇ ਪਟਿਆਲਾ ਦੇ ਨਾਭਾ ਅਧੀਨ ਪੈਂਦੇ ਪਿੰਡ ਕਾਲਸਨਾ ਦੇ ਅੰਮ੍ਰਿਤਧਾਰੀ ਸਰਪੰਚ ਗੁਰਧਿਆਨ ਸਿੰਘ ਨੂੰ ਸ਼੍ਰੀ ਸਾਹਿਬ ਪਹਿਨ ਕੇ ਦਿੱਲੀ ਦੇ ਲਾਲ ਕਿਲੇ ਵਿੱਚ ਆਜ਼ਾਦੀ ਦਿਵਸ ਦੇ ਰਾਸ਼ਟਰੀ ਸਮਾਗਮ ਵਿੱਚ ਸ਼ਾਮਿਲ ਨਾ ਹੋਣ ਦਿੱਤੇ ਜਾਣ ਦੀ ਸਖਤ ਸ਼ਬਦਾਂ ਵਿੱਚ ਨਿੰਦਿਆ ਕੀਤੀ ਹੈ

ਅੰਮ੍ਰਿਤਧਾਰੀ ਸਰਪੰਚ ਨੂੰ ਰੋਕਣ ਵਾਲਿਆਂ ਖਿਲਾਫ ਸਖਤ ਕਾਰਵਾਈ ਕੀਤੀ ਜਾਵੇ : ਬਡੂੰਗਰ  Read More »

khalsa

ਖ਼ਾਲਸਾ ਕਾਲਜ ਵਿਖੇ ਪੁਰਸਕਾਰ ਵੰਡ ਸਮਾਰੋਹ ਕਰਵਾਇਆ

ਪਟਿਆਲਾ, 18 ਅਗਸਤ 2025 : ਜੀ.ਐਸ.ਐਸ.ਡੀ.ਜੀ.ਐਸ. ਖ਼ਾਲਸਾ ਕਾਲਜ ਪਟਿਆਲਾ ਦੇ ਐਂਟੀ-ਰੈਗਿੰਗ ਸੈੱਲ ਵੱਲੋਂ ਐਂਟੀ-ਰੈਗਿੰਗ ਹਫਤੇ ਦੀ ਸਮਾਪਤੀ ਮੌਕੇ 18 ਅਗਸਤ 2025 ਨੂੰ ਪੁਰਸਕਾਰ ਵੰਡ ਸਮਾਰੋਹ ਦਾ ਆਯੋਜਨ ਕੀਤਾ ਗਿਆ। ਇਹ ਸਮਾਰੋਹ ਵਿਦਿਆਰਥੀਆਂ ਦੀ ਹਫਤੇ ਭਰ ਚੱਲੀਆਂ ਗਤੀਵਿਧੀਆਂ ਵਿੱਚ ਉਤਸ਼ਾਹਪੂਰਨ ਸ਼ਮੂਲੀਅਤ ਦੀ ਸ਼ਲਾਘਾ ਅਤੇ ਸੁਰੱਖਿਅਤ, ਸਤਿਕਾਰਯੋਗ ਅਤੇ ਰੈਗਿੰਗ-ਮੁਕਤ ਅਕਾਦਮਿਕ ਮਾਹੌਲ ਨੂੰ ਉਤਸ਼ਾਹਿਤ ਕਰਨ ਦੇ ਉਦੇਸ਼ ਨਾਲ

ਖ਼ਾਲਸਾ ਕਾਲਜ ਵਿਖੇ ਪੁਰਸਕਾਰ ਵੰਡ ਸਮਾਰੋਹ ਕਰਵਾਇਆ Read More »

baba

ਮਹਾਰਾਸ਼ਟਰਾ ਵਿਖੇ  ਬੁੱਢਾ ਦਲ ਦੇ ਵਿਸ਼ੇਸ਼ ਜਥੇ ਦਾ ਨਿੱਘਾ ਸਵਾਗਤ

ਪੂਣਾ/ਅੰਮ੍ਰਿਤਸਰ :  16 ਅਗਸਤ – ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਅਤੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਸੰਦੇਸ਼ ਘਰੋ ਘਰੀ ਪਹੁੰਚਾਉਣ ਲਈ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਪੰਜਵਾਂ ਤਖ਼ਤ ਦੇ ਜਥੇਦਾਰ ਸਿੰਘ ਸਾਹਿਬ ਬਾਬਾ ਬਲਬੀਰ ਸਿੰਘ ਅਕਾਲੀ 96 ਕਰੋੜੀ ਦੀ ਅਗਵਾਈ ਵਿੱਚ ਖਾਲਸਾ ਪੰਥ ਵੱਲੋਂ ਸਿੱਖ ਧਰਮ ਦੇ ਨੌਵੇਂ ਪਾਤਸ਼ਾਹ ਜੀ ਦਾ 350ਵਾਂ ਸ਼ਹੀਦੀ

ਮਹਾਰਾਸ਼ਟਰਾ ਵਿਖੇ  ਬੁੱਢਾ ਦਲ ਦੇ ਵਿਸ਼ੇਸ਼ ਜਥੇ ਦਾ ਨਿੱਘਾ ਸਵਾਗਤ Read More »

mayour

ਰਾਜਿੰਦਰਾ ਲੇਕ ‘ਚ ਗਾਂਧੀ ਪ੍ਰਤੀਮਾ ਦੀ ਸਫ਼ਾਈ ਲਈ ਖੁਦ ਮੈਦਾਨ ‘ਚ ਉਤਰੇ ਮੇਅਰ

ਪਟਿਆਲਾ, 10 ਅਗਸਤ – ਪਟਿਆਲਾ ਦੇ ਮੇਅਰ ਕੁੰਦਨ ਗੋਗੀਆ ਨੇ ਅੱਜ ਰਾਜਿੰਦਰਾ ਲੇਕ ਵਿਖੇ ਸਥਿਤ ਮਹਾਤਮਾ ਗਾਂਧੀ ਦੀ ਪ੍ਰਤੀਮਾ ਦੀ ਸਫ਼ਾਈ ਕਰਵਾਉਣ ਲਈ ਖੁਦ ਮੌਕੇ ‘ਤੇ ਪਹੁੰਚ ਕੇ ਇੱਕ ਵੱਖਰਾ ਉਦਾਹਰਨ ਕਾਇਮ ਕੀਤਾ। ਉਨ੍ਹਾਂ ਨਗਰ ਨਿਗਮ ਦੇ ਸਫ਼ਾਈ ਸਟਾਫ਼ ਨਾਲ ਮਿਲ ਕੇ ਪ੍ਰਤੀਮਾ ਦੇ ਆਲੇ-ਦੁਆਲੇ ਇਕੱਠੇ ਹੋਏ ਮੈਲ, ਧੂੜ ਤੇ ਕੂੜੇ-ਕਰਕਟ ਦੀ ਸਫ਼ਾਈ ਦੀ ਕਾਰਵਾਈ

ਰਾਜਿੰਦਰਾ ਲੇਕ ‘ਚ ਗਾਂਧੀ ਪ੍ਰਤੀਮਾ ਦੀ ਸਫ਼ਾਈ ਲਈ ਖੁਦ ਮੈਦਾਨ ‘ਚ ਉਤਰੇ ਮੇਅਰ Read More »

student

ਸਰਕਾਰੀ ਹਾਈ ਸਕੂਲ ਰਾਜਪੁਰਾ ਟਾਊਨ ਜੋਨ ਪੱਧਰੀ ਖੇਡ ਮੁਕਾਬਲੇ ਜਾਰੀ

ਰਾਜਪੁਰਾ, 8 ਅਗਸਤ  – ਜ਼ਿਲ੍ਹਾ ਪਟਿਆਲਾ ਵਿੱਚ ਗਰਮੀਆਂ ਦੌਰਾਨ ਖੇਡ ਮੁਕਾਬਲਿਆਂ ਦੀ ਲੜੀ ਦੇ ਤਹਿਤ, ਸਰਕਾਰੀ ਹਾਈ ਸਕੂਲ ਰਾਜਪੁਰਾ ਟਾਊਨ ਵਿਖੇ ਖੋ-ਖੋ ਦੇ ਮੁਕਾਬਲੇ ਲੜਕੀਆਂ ਅਤੇ ਲੜਕਿਆਂ ਦੋਵਾਂ ਕੈਟਾਗਰੀਆਂ ਵਿੱਚ ਅੰਡਰ-14,17 ਅਤੇ 19 ਉਮਰ ਗੁੱਟ ਦੇ ਮੁਕਾਬਲੇ ਜਾਰੀ ਹਨ। ਇਹ ਮੁਕਾਬਲੇ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਸਿੱਖਿਆ ਪਟਿਆਲਾ ਦੀ ਅਗਵਾਈ ਅਤੇ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਡਾ.

ਸਰਕਾਰੀ ਹਾਈ ਸਕੂਲ ਰਾਜਪੁਰਾ ਟਾਊਨ ਜੋਨ ਪੱਧਰੀ ਖੇਡ ਮੁਕਾਬਲੇ ਜਾਰੀ Read More »

ghagar

ਪਾਣੀ ਕਾਰਨ ਘੱਗਰ ਦੇ ਨੇੜਲੇ ਪਿੰਡਾਂ ਲਈ ਐਡਵਾਈਜਰੀ ਜਾਰੀ

ਚੰਡੀਗੜ, 6 ਅਗਸਤ : ਪਹਾੜਾਂ ਵਿਚ ਹੋ ਰਹੀ ਬਰਸਾਤ ਦੇ ਕਾਰਨ ਨਦੀਆਂ ਅੰਦਰ ਪਾਣੀ ਦਾ ਵਹਾਅ ਪੂਰੀ ਤੇਜੀ ਨਾਲ ਚਲ ਰਿਹਾ ਹੈ, ਜਿਸ ਕਾਰਨ ਹੁਣ ਪਟਿਆਲਾ ਪ੍ਰਸ਼ਾਸਨ ਨੇ ਵੀ ਘੱਗਰ ਨਦੀ ਦੇ ਨੇੜੇ ਇੱਕ ਦਰਜਨ ਤੋਂ ਵੱਧ ਪਿੰਡਾਂ ਲਈ ਐਡਵਾਇਜ਼ਰੀ ਜਾਰੀ ਕੀਤੀ ਹੈ। ਪ੍ਰਸ਼ਾਸ਼ਨ ਨੇ ਲੋਕਾਂ ਨੂੰ ਸੁਚੇਤ ਰਹਿਣ ਲਈ ਕਿਹਾ ਗਿਆ ਹੈ।ਪਾਣੀ ਦਾ ਪੱਧਰ

ਪਾਣੀ ਕਾਰਨ ਘੱਗਰ ਦੇ ਨੇੜਲੇ ਪਿੰਡਾਂ ਲਈ ਐਡਵਾਈਜਰੀ ਜਾਰੀ Read More »

Scroll to Top