ਤਖ਼ਤ ਸ੍ਰੀ ਪਟਨਾ ਸਾਹਿਬ ਅਤੇ ਸ੍ਰੀ ਅਕਾਲ ਤਖ਼ਤ ਵਿਚਾਲੇ ਵਿਵਾਦ ਸਮਾਪਤ
ਅੰਮ੍ਰਿਤਸਰ, 14 ਜੁਲਾਈ : ਅਕਾਲ ਤਖ਼ਤ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਅੱਜ ਖੁਲਾਸਾ ਕਰਦਿਆਂ ਦਸਿਆ ਕਿ ਤਖ਼ਤ ਸ੍ਰੀ ਪਟਨਾ ਸਾਹਿਬ ਅਤੇ ਸ੍ਰੀ ਅਕਾਲ ਤਖ਼ਤ ਵਿਚਾਲੇ ਚਲ ਰਿਹਾ ਵਿਵਾਦ ਅੱਜ ਸਮਾਪਤ ਹੋ ਗਿਆ ਹੈ। ਉਨਾ ਦਸਿਆ ਕਿ ਦੋਵਾਂ ਤਖ਼ਤਾਂ ਦੇ ਜਥੇਦਾਰਾਂ ਵੱਲੋਂ ਪਿਛਲੇ ਸਮੇਂ ਦੌਰਾਨ ਇੱਕ ਦੂਜੇ ਖ਼ਿਲਾਫ ਕੀਤੇ ਗਏ ਫੈਸਲੇ ਵਾਪਸ ਲੈ […]
ਤਖ਼ਤ ਸ੍ਰੀ ਪਟਨਾ ਸਾਹਿਬ ਅਤੇ ਸ੍ਰੀ ਅਕਾਲ ਤਖ਼ਤ ਵਿਚਾਲੇ ਵਿਵਾਦ ਸਮਾਪਤ Read More »









