ਅਮਰੀਕਾ ਸਥਿਤ ਗੁਰਦੁਆਰਾ ਅਕਾਲੀ ਬਾਬਾ ਫੂਲਾ ਸਿੰਘ ਛਾਉਣੀ ਨਿਹੰਗ ਸਿੰਘਾਂ ਬੁੱਢਾ ਦਲ ਵਿਖੇ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦਾ ਪ੍ਰਕਾਸ਼ ਦਿਹਾੜਾ ਪੂਰਨ ਸਰਧਾ ਭਾਵਨਾ ਨਾਲ ਮਨਾਇਆ
ਅੰਮ੍ਰਿਤਸਰ:- 18 ਅਪ੍ਰੈਲ : ਸਿੰਘ ਸਾਹਿਬ ਜਥੇਦਾਰ ਬਾਬਾ ਬਲਬੀਰ ਸਿੰਘ ਅਕਾਲੀ 96 ਕਰੋੜੀ 14ਵੇਂ ਮੁਖੀ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਪੰਜਵਾਂ ਤਖਤ ਚਲਦਾ ਵਹੀਰ ਦੇ ਦਿਸ਼ਾ ਨਿਰਦੇਸ਼ਾਂ ‘ਤੇ ਅਮਰੀਕਾ ਸਥਿਤ ਗੁਰਦੁਆਰਾ ਅਕਾਲੀ ਬਾਬਾ ਫੂਲਾ ਸਿੰਘ ਜੀ ਸ਼ਹੀਦ ਛਾਉਣੀ ਨਿਹੰਗ ਸਿੰਘਾਂ ਬੁੱਢਾ ਦਲ ਪਲੇਨਫੀਲਡ ਇੰਡਿਆਨਾ ਯੂ. ਐਸ. ਏ. ਵਿਖੇ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦਾ ਪ੍ਰਕਾਸ਼ ਦਿਹਾੜਾ […]








