ਪੰਜਾਬੀ ਯੂਨੀਵਰਸਿਟੀ ਵਿਖੇ ਬਾਇਟੈਕਨੌਲਜੀ ਦੇ ਖੇਤਰ ਨਾਲ਼ ਸਬੰਧਤ ਦੋ ਦਿਨਾ ਅੰਤਰ-ਰਾਸ਼ਟਰੀ ਸੰਮੇਲਨ ਆਰੰਭ
ਪਟਿਆਲਾ, 3 ਫਰਵਰੀ – ਪੰਜਾਬੀ ਯੂਨੀਵਰਸਿਟੀ ਵਿਖੇ ਬਾਇਟੈਕਨੌਲਜੀ ਦੇ ਖੇਤਰ ਨਾਲ਼ ਸਬੰਧਤ ਦੋ ਦਿਨਾ ਅੰਤਰ-ਰਾਸ਼ਟਰੀ ਸੰਮੇਲਨ ਅੱਜ ਸ਼ੁਰੁ ਹੋ ਗਿਆ ਹੈ। ਯੂਨੀਵਰਸਿਟੀ ਦੇ ਬਾਇਓਟੈਕਨੌਲਜੀ ਅਤੇ ਫੂਡ ਟੈਕਨੌਲਜੀ ਵਿਭਾਗ ਵੱਲੋਂ ਕਰਵਾਏ ਜਾ ਰਹੇ ਇਸ ਸੰਮੇਲਨ ਦੇ ਉਦਘਾਟਨੀ ਸੈਸ਼ਨ ਦੀ ਪ੍ਰਧਾਨਗੀ ਉਪ-ਕੁਲਪਤੀ ਡਾ. ਜਗਦੀਪ ਸਿੰਘ ਨੇ ਕੀਤੀ। ‘ਬਾਇਓ ਐਂਟਰਪ੍ਰੀਨਿਉਰਸਿ਼ਪ ਅਤੇ ਟੈਕਨੌਲਜੀ ਵਿੱਚ ਪਹਿਲਕਦਮੀਆਂ ਨੂੰ ਉਤਸਾਹਿਤ ਕਰਨ ਦੇ […]
ਪੰਜਾਬੀ ਯੂਨੀਵਰਸਿਟੀ ਵਿਖੇ ਬਾਇਟੈਕਨੌਲਜੀ ਦੇ ਖੇਤਰ ਨਾਲ਼ ਸਬੰਧਤ ਦੋ ਦਿਨਾ ਅੰਤਰ-ਰਾਸ਼ਟਰੀ ਸੰਮੇਲਨ ਆਰੰਭ Read More »









