ਮਾਝਾ

Majha

bus

ਆਮ ਆਦਮੀ ਪਾਰਟੀ ਪੰਜਾਬ ਦੇ ਕਿਸੇ ਨਾਗਰਿਕ ਦੀ ਵੋਟ ਨਹੀਂ ਕੱਟਣ ਦੇਵੇਗੀ-ਡਾ. ਬਲਬੀਰ ਸਿੰਘ

ਪਟਿਆਲਾ, 22 ਮਈ : ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਵੋਟਰ ਸੂਚੀਆਂ ਦੀ ਸਪੈਸ਼ਲ ਇੰਟੈਂਸਿਵ ਰਵੀਜਨ ‘ਤੇ ਸਵਾਲ ਉਠਾਉਂਦਿਆਂ ਕਿਹਾ ਹੈ ਕਿ ਪੰਜਾਬ ਵਿੱਚ ਕਿਸੇ ਵੀ ਨਾਗਰਿਕ ਦੀ ਵੋਟ ਨਹੀਂ ਕੱਟਣ ਦਿੱਤੀ ਜਾਵੇਗੀ। ਅੱਜ ਇੱਥੇ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਦੇਸ਼ ‘ਚ 6 ਕਰੋੜ ਲੋਕਾਂ ਦੀਆਂ ਵੋਟਾਂ ਕੱਟਣ ਦੀ ਕੋਸ਼ਿਸ਼ […]

ਆਮ ਆਦਮੀ ਪਾਰਟੀ ਪੰਜਾਬ ਦੇ ਕਿਸੇ ਨਾਗਰਿਕ ਦੀ ਵੋਟ ਨਹੀਂ ਕੱਟਣ ਦੇਵੇਗੀ-ਡਾ. ਬਲਬੀਰ ਸਿੰਘ Read More »

cricket

ਪਟਿਆਲਾ ਮਹਿਲਾ ਸੀਨੀਅਰ ਕ੍ਰਿਕਟ ਟੀਮ ਦੀ ਚੋਣ ਲਈ 26 ਮਈ ਨੂੰ ਹੋਣਗੇ ਟਰਾਇਲ

ਪਟਿਆਲਾ, 22 ਮਈ 2026  – ਪੰਜਾਬ ਕ੍ਰਿਕਟ ਐਸੋਸੀਏਸ਼ਨ ਦੀ ਪਟਿਆਲਾ ਸਬ ਕਮੇਟੀ ਦੇ ਚੇਅਰਪਰਸਨ ਸ. ਅਮਰਿੰਦਰ ਵੀਰ ਸਿੰਘ ਬਰਸਟ ਨੇ ਦੱਸਿਆ ਕਿ ਪੰਜਾਬ ਕ੍ਰਿਕਟ ਐਸੋਸੀਏਸ਼ਨ ਵੱਲੋਂ ਪਟਿਆਲਾ ਮਹਿਲਾ ਸੀਨੀਅਰ ਕ੍ਰਿਕਟ ਟੀਮ ਦੀ ਚੋਣ ਲਈ ਟਰਾਇਲ ਕਰਵਾਏ ਜਾ ਰਹੇ ਹਨ। ਇਹ ਟਰਾਇਲ 26 ਮਈ 2026 ਨੂੰ ਸਵੇਰੇ 8 ਵਜੇ ਤੋਂ ਧਰੁਵ ਪਾਂਡਵ ਕ੍ਰਿਕਟ ਸਟੇਡੀਅਮ, ਬਰਾਦਰੀ, ਪਟਿਆਲਾ ਵਿਖੇ ਹੋਣਗੇ। ਚੁਣੀ ਗਈ ਟੀਮ ਆਗਾਮੀ ਸੀਜ਼ਨ 2026-2027 ਦੇ ਪੰਜਾਬ ਸਟੇਟ ਇੰਟਰ ਡਿਸਟ੍ਰਿਕਟ

ਪਟਿਆਲਾ ਮਹਿਲਾ ਸੀਨੀਅਰ ਕ੍ਰਿਕਟ ਟੀਮ ਦੀ ਚੋਣ ਲਈ 26 ਮਈ ਨੂੰ ਹੋਣਗੇ ਟਰਾਇਲ Read More »

dogs

ਅਵਾਰਾ ਕੁੱਤਿਆਂ ਤੇ ਕਸਿਆ ਸਰਕਾਰ ਨੇ ਸਿ਼ਕੰਜਾ, ਚਲੇਗੀ ਵਿਸ਼ੇਸ਼ ਮੁਹਿੰਮ

ਚੰਡੀਗੜ੍ਹ, 22 ਮਈ 2026 : ਪੰਜਾਬ ਅੰਦਰ ਵਧ ਰਹੀ ਅਵਾਰਾ ਕੁੱਤਿਆਂ ਦੀ ਦਹਿਸਤ ਨੂੰ ਲੈ ਕੇ ਪੰਜਾਬ ਸਰਕਾਰ ਨੇ ਵੱਡਾ ਫੈਸਲਾ ਲਿਆ ਹੈ, ਜੋਕਿ ਇਨਾ ਉਪਰ ਜਿਥੇ ਸਿਕੰਜਾ ਕਸੇਗੀ ਤੇ ਨਾਲ ਇਨਾ ਦੀ ਰੋਕਥਾਮ ਵੀ ਕਰੇਗੀ। ਜਾਣਕਾਰੀ ਦੇ ਅਨੁਸਾਰ ਪੰਜਾਬ ਸਰਕਾਰ ਨੇ ਰਾਜ ਵਿੱਚ ਵਧ ਰਹੀਆਂ ਆਵਾਰਾ ਕੁੱਤਿਆਂ ਦੀਆਂ ਘਟਨਾਵਾਂ ਨੂੰ ਗੰਭੀਰਤਾ ਨਾਲ ਲੈਂਦਿਆਂ ਅੱਜ

ਅਵਾਰਾ ਕੁੱਤਿਆਂ ਤੇ ਕਸਿਆ ਸਰਕਾਰ ਨੇ ਸਿ਼ਕੰਜਾ, ਚਲੇਗੀ ਵਿਸ਼ੇਸ਼ ਮੁਹਿੰਮ Read More »

accident

ਘਰ ਵਿਚ ਹੋਏ ਧਮਾਕੇ ਕਾਰਨ ਦੋ ਔਰਤਾਂ ਜ਼ਖਮੀ : ਨਜਾਇਜ ਪਟਾਕੇ ਬਣਾਉਣ ਦਾ ਖਦਸ਼ਾ, ਜਾਂਚ ਸ਼ੁਰੂ

ਅੰਮ੍ਰਿਤਸਰ, 21 ਮਈ 2026 : ਅੰਮ੍ਰਿਤਸਰ ਦੇ ਅਨਗੜ ਇਲਾਕੇ ਵਿੱਚ ਇੱਕ ਘਰ ਅੰਦਰ ਹੋਏ ਜ਼ੋਰਦਾਰ ਧਮਾਕੇ ਕਾਰਨ ਜਿਥੇ ਇਲਾਕੇ ਅੰਦਰ ਦਹਿਸਤ ਦਾ ਮਾਹੌਲ ਫੈਲ ਗਿਆ, ਉਥੇ ਘਰ ਵਿਚ ਮੌਜੂਦ ਦੋ ਔਰਤਾਂ ਜ਼ਖਮੀ ਹੋ ਗਈਆਂ, ਜਿਨਾ ਨੂੰ ਇਲਾਜ ਲਈ ਹਸਪਤਾਲ ਦਾਖਲ ਕਰਵਾਇਆ ਗਿਆ ਹੈ। ਜਾਣਕਾਰੀ ਅਨੁਸਾਰ ਅਧਿਕਾਰੀਆਂ ਨੇਦਸਿਆ ਕਿ ਲੋਕਾਂ ਨੇ ਦਸਿਆ ਕਿ ਇਸ ਘਰ ਵਿਚ

ਘਰ ਵਿਚ ਹੋਏ ਧਮਾਕੇ ਕਾਰਨ ਦੋ ਔਰਤਾਂ ਜ਼ਖਮੀ : ਨਜਾਇਜ ਪਟਾਕੇ ਬਣਾਉਣ ਦਾ ਖਦਸ਼ਾ, ਜਾਂਚ ਸ਼ੁਰੂ Read More »

pseb

ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਲਿਮਟਿਡ ਨੇ ਕਰਵਾਇਆ ਸਮਾਗਮ

ਪਟਿਆਲਾ, 21 ਮਈ : ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਲਿਮਟਿਡ ਵੱਲੋਂ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ, ਕਲਿਆਣ, ਪਟਿਆਲਾ ਵਿਖੇ “ਬਿਜਲੀ ਦੀ ਬੱਚਤ ਕਿਉਂ ਤੇ ਕਿਵੇਂ ਕਰੀਏ” ਵਿਸ਼ੇ ਉੱਤੇ ਜਾਗਰੂਕਤਾ ਸਮਾਗਮ ਆਯੋਜਿਤ ਕੀਤਾ ਗਿਆ ਜਿਸ ਵਿੱਚ ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਲਿਮਟਿਡ ਦੇ ਡੀ.ਐਸ.ਐਮ ਦਫਤਰ ਦੇ ਇੰਜ: ਸ਼ੰਮੀ ਜਿੰਦਲ ਵਧੀਕ ਨਿਗਰਾਨ ਇੰਜੀਨੀਅਰ, ਇੰਜ: ਦੀਪਾਂਸ਼ੂ ਨਿਮਲ ਸਹਾਇਕ ਕਾਰਜਕਾਰੀ ਇੰਜੀਨੀਅਰ, ਇੰਜ: ਗਰੀਸ਼ ਕੁਮਾਰ ਮਹਾਜਨ ਸਹਾਇਕ ਇੰਜੀਨੀਅਰ, ਇੰਜ: ਪੰਕਜ ਸੂਦ, ਏ.ਏ.ਈ, ਇੰਜ ਕਰਮਜੀਤ ਸਿੰਘ ਏ.ਏ.ਈ ਅਤੇ ਇੰਜ: ਅਮਰਜੀਤ ਸਿੰਘ ਏ.ਏ.ਈ ਅਤੇ ਸਕੂਲ ਵੱਲੋਂ ਸ਼੍ਰੀਮਤੀ ਕੁਮਾਰੀ ਹੇਮਾ (ਪ੍ਰਿੰਸੀਪਲ) ਅਤੇ ਹੋਰ

ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਲਿਮਟਿਡ ਨੇ ਕਰਵਾਇਆ ਸਮਾਗਮ Read More »

student

ਬੀਪੀਈਓ ਪ੍ਰਿਥੀ ਸਿੰਘ ਵੱਲੋਂ ਟੌਪਰ ਵਿਦਿਆਰਥੀਆਂ ਦਾ ਸਨਮਾਨ

ਪਟਿਆਲਾ, 21 ਮਈ : ਪ੍ਰੀਖਿਆਵਾਂ ਵਿੱਚ ਸ਼ਾਨਦਾਰ ਅੰਕ ਹਾਸਲ ਕਰਨ ‘ਤੇ ਵਿਦਿਆਰਥੀਆਂ ਦਾ ਸਨਮਾਨ ਕਰਨ ਲਈ ਇੱਕ ਸਨਮਾਨ ਸਮਾਰੋਹ ਸਰਕਾਰੀ ਐਲੀਮੈਂਟਰੀ ਸਮਾਰਟ ਸਕੂਲ ਖੁਸਰੋਪੁਰ ਵਿਖੇ ਬਲਾਕ ਪਟਿਆਲਾ-2 ਦੇ ਬੀਪੀਈਓ ਪ੍ਰਿਥੀ ਸਿੰਘ ਦੀ ਅਗਵਾਈ ਹੇਠ ਆਯੋਜਿਤ ਕੀਤਾ ਗਿਆ। ਇਸ ਦੌਰਾਨ ਮੁੱਖ ਮਹਿਮਾਨ ਵਜੋਂ ਉੱਘੇ ਕਾਰੋਬਾਰੀ ਅਤੇ ਸਮਾਜ ਸੇਵੀ ਤਰਸੇਮ ਮਿੱਤਲ ਨੇ ਸ਼ਿਰਕਤ ਕੀਤੀ। ਇਸ ਸਮਾਰੋਹ ਦੌਰਾਨ

ਬੀਪੀਈਓ ਪ੍ਰਿਥੀ ਸਿੰਘ ਵੱਲੋਂ ਟੌਪਰ ਵਿਦਿਆਰਥੀਆਂ ਦਾ ਸਨਮਾਨ Read More »

sgpc

ਪੰਚਮੀ ਦੇ ਦਿਹਾੜੇ ਮੌਕੇ ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਸੰਗਤਾਂ ਵੱਡੀ ਗਿਣਤੀ ਵਿਚ ਸੰਗਤਾਂ ਨਤਮਸਤਕ

ਪਟਿਆਲਾ 21 ਮਈ – ਨੋਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਚਰਨਛੋਹ ਅਸਥਾਨ ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਵਿਖੇ ਪੰਚਮੀ ਦੇ ਦਿਹਾੜੇ ਮੌਕੇ ਸੰਗਤਾਂ ਵੱਡੀ ਗਿਣਤੀ ਵਿਚ ਗੁਰੂ ਦਰਬਾਰ ਵਿਖੇ ਨਤਮਸਤਕ ਹੋਈਆਂ। ਤੜਕਸਵੇਰੇ ਕਵਾੜ ਖੁੱਲ੍ਹਣ ਮਗਰੋਂ ਹੈਡ ਗ੍ਰੰਥੀ ਭਾਈ ਪ੍ਰਨਾਮ ਸਿੰਘ ਨੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ ਅਤੇ ਸੰਗਤਾਂ ਨੇ ਹਜ਼ੂਰੀ ਰਾਗੀ ਕੀਰਤਨੀ

ਪੰਚਮੀ ਦੇ ਦਿਹਾੜੇ ਮੌਕੇ ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਸੰਗਤਾਂ ਵੱਡੀ ਗਿਣਤੀ ਵਿਚ ਸੰਗਤਾਂ ਨਤਮਸਤਕ Read More »

mass

ਜਿਲ੍ਹਾ ਪਟਿਆਲਾ ਵਿੱਚ 30 ਸਿਹਤ ਸੰਸਥਾਵਾਂ ਵਿੱਚ ਲਗਾਇਆ ਜਾ ਰਿਹਾ ਹੈ ਮੁਫਤ ਐਚ.ਪੀ.ਵੀ ਵੈਕਸੀਨ

ਪਟਿਆਲਾ 21 ਮਈ –   ਪਟਿਆਲਾ ਵਿੱਚ ਧੀਆਂ ਦੀ ਸਿਹਤ ਸੁਰੱਖਿਆ ਵੱਲ ਇੱਕ ਇਤਿਹਾਸਕ ਅਤੇ ਦੂਰਅੰਦੇਸ਼ ਕਦਮ ਚੁੱਕਦਿਆਂ ਸਿਹਤ ਵਿਭਾਗ ਪਟਿਆਲਾ ਵੱਲੋਂ ਸਰਵਾਈਕਲ ਕੈਂਸਰ ਵਿਰੁੱਧ ਜਿਲ੍ਹਾ ਪੱਧਰੀ ਐਚ.ਪੀ.ਵੀ ਟੀਕਾਕਰਨ ਮੁਹਿੰਮ ਚਲਾਈ ਜਾ ਰਹੀ ਹੈ। ਇਹ ਟੀਕਾ ਪਟਿਆਲਾ ਜਿ਼ਲ੍ਹੇ ਦੇ 30 ਸਿਹਤ ਸੰਸਥਾਵਾਂ ਉੱਤੇ ਲਾਏ ਜਾ ਰਹੇ ਹਨ। ਹੁਣ ਤੱਕ ਪਟਿਆਲਾ ਜਿਲ੍ਹੇ ਦੇ 523 ਬੱਚੀਆਂ ਦੀ

ਜਿਲ੍ਹਾ ਪਟਿਆਲਾ ਵਿੱਚ 30 ਸਿਹਤ ਸੰਸਥਾਵਾਂ ਵਿੱਚ ਲਗਾਇਆ ਜਾ ਰਿਹਾ ਹੈ ਮੁਫਤ ਐਚ.ਪੀ.ਵੀ ਵੈਕਸੀਨ Read More »

crime

ਮੋਗਾ ਵਿਖੇ ਨਸ਼ਾ ਛੁਡਾਊ ਕੇਦਰ ਵਿਚੋ ਫਰਾਰ ਹੋਏ ਮਰੀਜ : ਭਾਲ ਜਾਰੀ

ਮੋਗਾ, 21 ਮਈ 2026: ਮੋਗਾ ਜ਼ਿਲ੍ਹੇ ਦੇ ਪਿੰਡ ਜਨੇਰ ਸਥਿਤ ਇਕ ਸਰਕਾਰੀ ਨਸ਼ਾ ਮੁਕਤੀ ਕੇਂਦਰ ਵਿੱਚ ਅੱਜ ਉਸ ਵੇਲੇ ਹਫੜਾ ਦਫੜੀ ਵਾਲਾ ਮਾਹੌਲ ਬਣ ਗਿਆ, ਜਦੋ ਉਥੋ ਦੀ ਕਰੀਬ 30 ਮਰੀਜ ਭਜ ਗਏ, ਜਿਨਾ ਨੂੰ ਲੈ ਕੇ ਪ੍ਰਸ਼ਾਸ਼ਨ ਵਲੋ ਤਲਾਸ਼ ਸੁਰੂ ਕਰ ਦਿਤੀ ਗਈ ਹੈ। ਜਾਣਕਾਰੀ ਦੇ ਅਨੁਸਾਰ ਮਰੀਜਾਂ ਦੇ ਭੱਜਣ ਤੋਂ ਪਹਿਲਾਂ ਮਰੀਜ਼ਾਂ ਅਤੇ

ਮੋਗਾ ਵਿਖੇ ਨਸ਼ਾ ਛੁਡਾਊ ਕੇਦਰ ਵਿਚੋ ਫਰਾਰ ਹੋਏ ਮਰੀਜ : ਭਾਲ ਜਾਰੀ Read More »

balbir

ਰਵਨੀਤ ਬਿੱਟੂ ਮੁਆਫ਼ੀ ਮੰਗੇ, ਨਹੀਂ ਤਾਂ ਲੋਕ ਸਬਕ ਸਿਖਾਉਣਗੇ  ਡਾ. ਬਲਬੀਰ ਸਿੰਘ

ਪਟਿਆਲਾ, 21 ਮਈ : ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਕੇਂਦਰੀ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਨੂੰ ਆੜੇ ਹੱਥੀਂ ਲੈਂਦਿਆਂ ਬਿੱਟੂ ਨੂੰ ਮੁਆਫ਼ੀ ਮੰਗਣ ਦੀ ਨਸੀਹਤ ਦਿੰਦਿਆਂ ਕਿਹਾ ਹੈ ਕਿ ਪੰਜਾਬ ਦੇ ਲੋਕ ਬਿੱਟੂ ਸਮੇਤ ਬੀ.ਜੇ.ਪੀ ਨੂੰ ਸਬਕ ਸਿਖਾਉਣਗੇ। ਸਿਹਤ ਮੰਤਰੀ ਨੇ ਅੱਜ ਇੱਥੇ ਪ੍ਰੈਸ ਕਾਨਫਰੰਸ ਕਰਦਿਆਂ ਦੱਸਿਆ ਕਿ ਬਿੱਟੂ ਨੇ ਧੂਰੀ

ਰਵਨੀਤ ਬਿੱਟੂ ਮੁਆਫ਼ੀ ਮੰਗੇ, ਨਹੀਂ ਤਾਂ ਲੋਕ ਸਬਕ ਸਿਖਾਉਣਗੇ  ਡਾ. ਬਲਬੀਰ ਸਿੰਘ Read More »

Scroll to Top