ਐੱਸ.ਡੀ.ਐੱਮ ਸਮਾਣਾ ਨੇ ਚਾਈਨਾ ਡੋਰ ਦੀ ਵਰਤੋਂ ‘ਤੇ ਦਿੱਤੀ ਸਖ਼ਤ ਚੇਤਾਵਨੀ
ਸਮਾਣਾ, 20 ਜਨਵਰੀ : ਐੱਸ.ਡੀ.ਐੱਮ ਸਮਾਣਾ ਰਿਚਾ ਗੋਇਲ ਦੀ ਅਗਵਾਈ ਹੇਠ ਅੱਜ ਸਮਾਣਾ ਸਬ-ਡਿਵੀਜ਼ਨ ਵਿੱਚ ਚਾਈਨਾ ਡੋਰ ‘ਤੇ ਲੱਗੀ ਪਾਬੰਦੀ ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਉਣ ਲਈ ਵਿਸ਼ੇਸ਼ ਚੈਕਿੰਗ ਮੁਹਿੰਮ ਚਲਾਈ ਗਈ। ਇਸ ਦੌਰਾਨ ਵੱਖ-ਵੱਖ ਦੁਕਾਨਾਂ ਅਤੇ ਥਾਵਾਂ ‘ਤੇ ਜਾਂਚ ਕੀਤੀ ਗਈ ਅਤੇ ਦੁਕਾਨਦਾਰਾਂ ਨੂੰ ਸਪਸ਼ਟ ਹਦਾਇਤਾਂ ਦਿੱਤੀਆਂ ਗਈਆਂ ਕਿ ਚਾਈਨਾ ਡੋਰ ਦੀ ਵਿਕਰੀ, ਖਰੀਦ […]
ਐੱਸ.ਡੀ.ਐੱਮ ਸਮਾਣਾ ਨੇ ਚਾਈਨਾ ਡੋਰ ਦੀ ਵਰਤੋਂ ‘ਤੇ ਦਿੱਤੀ ਸਖ਼ਤ ਚੇਤਾਵਨੀ Read More »









