ਪੰਜਾਬ ਟ੍ਰੇਡ ਕਮਿਸ਼ਨ ਵਲੋਂ ਵੱਡੀ ਮੰਗ ਪੂਰੀ ਕਰਨ ‘ਤੇ ਮਹਿੰਦਰਗੰਜ ਬਾਜ਼ਾਰ ਦੇ ਦੁਕਾਨਦਾਰਾਂ ਵਿਚ ਖੁਸ਼ੀ ਦੀ ਲਹਿਰ-ਧਮੋਲੀ
ਰਾਜਪੁਰਾ, 17 ਜੂਨ : ਅੱਜ ਮਹਿੰਦਰਗਜ ਬਾਜ਼ਾਰ ਦੇ ਦੁਕਾਨਦਾਰਾਂ ਵਿਚ ਖੁਸ਼ੀ ਦੀ ਲਹਿਰ ਦੌੜ ਗਈ ਜਦੋਂ ਬਾਜ਼ਾਰ ਦੀ ਦਹਾਕਾ ਪੁਰਾਣੀ ਮੰਗ ਪੂਰੀ ਹੋ ਗਈ। ਜਾਣਕਾਰੀ ਦਿੰਦਿਆ ਪੰਜਾਬ ਟ੍ਰੇਡ ਕਮਿਸ਼ਨ ਦੇ ਵਾਈਸ ਚੇਅਰਮੈਨ ਗੁਰਪ੍ਰੀਤ ਸਿੰਘ ਧਮੋਲੀ ਨੇ ਕਿਹਾ ਕਿ ਮਹਿੰਦਰਗੰਜ ਬਾਜ਼ਾਰ ਵਿਚ ਟ੍ਰੇਡ ਕਮਿਸ਼ਨ ਦੇ ਚੇਅਰਮੈਨ ਟਿੰਕੂ ਬਾਂਸਲ ਦੀ ਅਗਵਾਈ ਹੇਠ ਵਪਾਰੀਆਂ ਦੀ ਮੀਟਿੰਗ ਹੋਈ ਸੀ […]









