ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਲਹਿਰਾਉਣਗੇ ਪਟਿਆਲਾ ਵਿਖੇ ਤਿਰੰਗਾ ਝੰਡਾ
ਪਟਿਆਲਾ, 20 ਜਨਵਰੀ : ”ਪੰਜਾਬ ਦੇ ਤਕਨੀਕੀ ਸਿੱਖਿਆ ਤੇ ਉਦਯੋਗਿਕ ਸਿਖਲਾਈ, ਉਚੇਰੀ ਸਿੱਖਿਆ ਤੇ ਭਾਸ਼ਾਵਾਂ, ਸਕੂਲ ਸਿੱਖਿਆ ਅਤੇ ਸੂਚਨਾ ਤੇ ਲੋਕ ਸੰਪਰਕ ਮੰਤਰੀ ਸ. ਹਰਜੋਤ ਸਿੰਘ ਬੈਂਸ ਦੇਸ਼ ਦੇ 77ਵੇਂ ਗਣਤੰਤਰ ਦਿਵਸ ਮੌਕੇ 26 ਜਨਵਰੀ ਨੂੰ ਪੋਲੋ ਗਰਾਊਂਡ, ਪਟਿਆਲਾ ਵਿਖੇ ਦੇਸ਼ ਦਾ ਕੌਮੀ ਝੰਡਾ ਤਿਰੰਗਾ ਲਹਿਰਾਉਣ ਦੀ ਰਸਮ ਅਦਾ ਕਰਨਗੇ।” ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ […]
ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਲਹਿਰਾਉਣਗੇ ਪਟਿਆਲਾ ਵਿਖੇ ਤਿਰੰਗਾ ਝੰਡਾ Read More »









