ਵੱਡੀ ਨਦੀ ਦੀ ਸਫਾਈ ਨਾਲ ਸ਼ਹਿਰ ਨੂੰ ਹੜ੍ਹਾਂ ਦੇ ਖਤਰੇ ਤੋਂ ਬਚਾਉਣ ਦੀ ਤਿਆਰੀ – ਸਿਹਤ ਮੰਤਰੀ
ਪਟਿਆਲਾ, 12 ਮਈ : ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਅੱਜ ਪਟਿਆਲਾ ਦੇ ਅਰਬਨ ਸਟੇਟ ਫੇਜ਼-1,2 ਅਤੇ 3 ਵਿੱਚ 10 ਕਰੋੜ ਰੁਪਏ ਦੀ ਲਾਗਤ ਨਾਲ ਕਰੀਬ 52 ਕਿਲੋਮੀਟਰ ਸੜਕਾਂ ਦੇ ਨਿਰਮਾਣ ਕਾਰਜ ਦੀ ਸ਼ੁਰੂਆਤ ਕਰਵਾਈ। ਇਸ ਮੌਕੇ ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਸ਼ਹਿਰਾਂ ਅਤੇ ਰਿਹਾਇਸ਼ੀ ਕਾਲੋਨੀਆਂ ਵਿੱਚ ਬੁਨਿਆਦੀ ਢਾਂਚੇ ਨੂੰ […]
ਵੱਡੀ ਨਦੀ ਦੀ ਸਫਾਈ ਨਾਲ ਸ਼ਹਿਰ ਨੂੰ ਹੜ੍ਹਾਂ ਦੇ ਖਤਰੇ ਤੋਂ ਬਚਾਉਣ ਦੀ ਤਿਆਰੀ – ਸਿਹਤ ਮੰਤਰੀ Read More »









