ਡਿਪਟੀ ਕਮਿਸ਼ਨਰ ਵੱਲੋਂ ਪਟਿਆਲਾ ਹੈਰੀਟੇਜ ਫੈਸਟੀਵਲ ਦੀ ਰੂਪ ਰੇਖਾ ਉਲੀਕਣ ਲਈ ਮੀਟਿੰਗ
ਪਟਿਆਲਾ, 2 ਜਨਵਰੀ : ਪਟਿਆਲਾ ਵਿਖੇ ਹਰ ਵਰ੍ਹੇ ਕਰਵਾਏ ਜਾਣ ਵਾਲੇ ਪਟਿਆਲਾ ਹੈਰੀਟੇਜ਼ ਫੈਸਟੀਵਲ ਦੀਆਂ ਤਿਆਰੀਆਂ ਸ਼ੁਰੂ ਹੋ ਗਈਆਂ ਹਨ। ਇਸ ਬਾਬਤ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਦੀ ਅਗਵਾਈ ਹੇਠ ਹੋਈ ਇੱਕ ਬੈਠਕ ਦੌਰਾਨ ਨੋਡਲ ਅਧਿਕਾਰੀਆਂ ਨੂੰ ਮਿਲਟਰੀ ਲਿਟਰੇਚਰ ਫੈਸਟੀਵਲ, ਏਅਰੋ ਮਾਡਲਿੰਗ, ਸ਼ਾਸਤਰੀ ਸੰਗੀਤ, ਕਵੀ ਦਰਬਾਰ, ਫੂਡ ਐਂਡ ਫਲਾਵਰ ਸ਼ੋਅ, ਹੈਰੀਟੇਜ ਵਾਕ, ਡਾਗ ਸ਼ੋਅ, ਪੌਪ […]
ਡਿਪਟੀ ਕਮਿਸ਼ਨਰ ਵੱਲੋਂ ਪਟਿਆਲਾ ਹੈਰੀਟੇਜ ਫੈਸਟੀਵਲ ਦੀ ਰੂਪ ਰੇਖਾ ਉਲੀਕਣ ਲਈ ਮੀਟਿੰਗ Read More »







