ਹਰਚੰਦ ਸਿੰਘ ਬਰਸਟ ਨੇ ਸਾਹਿਬਜ਼ਾਦਿਆਂ ਦੀ ਸ਼ਹਾਦਤ ਨੂੰ ਕੀਤਾ ਨਮਨ
ਪਟਿਆਲਾ, 27 ਦਸੰਬਰ 2025 – ਆਮ ਆਦਮੀ ਪਾਰਟੀ, ਪੰਜਾਬ ਦੇ ਸੂਬਾ ਜਨਰਲ ਸਕੱਤਰ ਅਤੇ ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਹਰਚੰਦ ਸਿੰਘ ਬਰਸਟ ਨੇ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਸਾਹਿਬਜ਼ਾਦਿਆਂ ਬਾਬਾ ਜੋਰਾਵਰ ਸਿੰਘ ਜੀ, ਬਾਬਾ ਫਤਹਿ ਸਿੰਘ ਜੀ ਅਤੇ ਮਾਤਾ ਗੁਜਰੀ ਜੀ ਦੀ ਸ਼ਹਾਦਤ ਨੂੰ ਨਮਨ ਕੀਤਾ ਹੈ। ਉਨ੍ਹਾਂ ਕਿਹਾ ਕਿ ਇਹ ਬੇਮਿਸਾਲ ਅਤੇ ਅਦੁੱਤੀ ਕੁਰਬਾਨੀ ਸਿਰਫ਼ ਪੰਜਾਬੀਆਂ ਅਤੇ […]
ਹਰਚੰਦ ਸਿੰਘ ਬਰਸਟ ਨੇ ਸਾਹਿਬਜ਼ਾਦਿਆਂ ਦੀ ਸ਼ਹਾਦਤ ਨੂੰ ਕੀਤਾ ਨਮਨ Read More »







