ਮਾਝਾ

Majha

barsat

ਪੰਜਾਬ ਮੰਡੀ ਬੋਰਡ ਨੇ ਸਿਰਜੇ ਵਿਕਾਸ ਦੇ ਨਵੇਂ ਕੀਰਤੀਮਾਨ : ਹਰਚੰਦ ਸਿੰਘ ਬਰਸਟ

ਚੰਡੀਗੜ੍ਹ, 16 ਜੂਨ 2026 – ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਸ. ਹਰਚੰਦ ਸਿੰਘ ਬਰਸਟ ਦੀ ਅਗਵਾਈ ਹੇਠ ਅੱਜ ਕਿਸਾਨ ਭਵਨ, ਚੰਡੀਗੜ੍ਹ ਵਿਖੇ ਬੋਰਡ ਆਫ ਡਾਇਰੈਕਟਰਜ਼ ਦੀ ਮੀਟਿੰਗ ਹੋਈ। ਮੀਟਿੰਗ ਦੌਰਾਨ ਮੰਡੀ ਬੋਰਡ ਨਾਲ ਸੰਬੰਧਤ ਵੱਖ-ਵੱਖ ਏਜੰਡਿਆਂ ਉੱਤੇ ਵਿਸਥਾਰ ਨਾਲ ਗੱਲਬਾਤ ਹੋਈ। ਇਸ ਮੌਕੇ ਅਹਿਮ ਏਜੰਡਿਆਂ ਨੂੰ ਪਾਸ ਕੀਤਾ ਗਿਆ ਅਤੇ ਜਲਦ ਤੋਂ ਜਲਦ ਅਮਲੀ-ਜਾਮਾਂ ਪਹਿਨਾਉਣ ਦਾ ਫੈਸਲਾ ਲਿਆ […]

ਪੰਜਾਬ ਮੰਡੀ ਬੋਰਡ ਨੇ ਸਿਰਜੇ ਵਿਕਾਸ ਦੇ ਨਵੇਂ ਕੀਰਤੀਮਾਨ : ਹਰਚੰਦ ਸਿੰਘ ਬਰਸਟ Read More »

sgpc2

ਪੰਚਮ ਪਾਤਸ਼ਾਹ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਸਬੰਧੀ ਹੋਵੇਗਾ ਧਾਰਮਕ ਸਮਾਗਮ : ਮੈਨੇਜਰ

ਪਟਿਆਲਾ 16 ਜੂਨ – ਪੰਚਮ ਪਾਤਸ਼ਾਹ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਅੱਜ ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਕੀਤੇ ਗਏ। ਸ਼ਹੀਦੀ ਦਿਹਾੜੇ ਸਬੰਧੀ ਜਾਣਕਾਰੀ ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਦੇ ਮੈਨੇਜਰ ਭਾਗ ਸਿੰਘ ਨੇ ਦਿੱਤੀ। ਉਨ੍ਹਾਂ ਦੱਸਿਆ ਪੰਚਮ ਪਾਤਸ਼ਾਹ ਦਾ ਸ਼ਹੀਦੀ ਦਿਹਾੜਾ ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਦੇ

ਪੰਚਮ ਪਾਤਸ਼ਾਹ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਸਬੰਧੀ ਹੋਵੇਗਾ ਧਾਰਮਕ ਸਮਾਗਮ : ਮੈਨੇਜਰ Read More »

mayour

ਮੇਅਰ ਕੁੰਦਨ ਗੋਗੀਆ ਵੱਲੋਂ ਲਾਈਸੈਂਸ ਸ਼ਾਖਾ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਨਾਲ ਵਿਸ਼ੇਸ਼ ਮੀਟਿੰਗ

ਪਟਿਆਲਾ, 16 ਜੂਨ : ਨਗਰ ਨਿਗਮ ਪਟਿਆਲਾ ਦੇ ਮੇਅਰ ਕੁੰਦਨ ਗੋਗੀਆ ਵੱਲੋਂ ਅੱਜ ਲਾਈਸੈਂਸ ਸ਼ਾਖਾ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਨਾਲ ਇੱਕ ਅਹਿਮ ਮੀਟਿੰਗ ਕੀਤੀ ਗਈ। ਇਸ ਮੀਟਿੰਗ ਦਾ ਮੁੱਖ ਉਦੇਸ਼ ਸ਼ਹਿਰ ਵਾਸੀਆਂ ਨੂੰ ਬਿਹਤਰ ਅਤੇ ਸਮੇਂ ਸਿਰ ਸੇਵਾਵਾਂ ਪ੍ਰਦਾਨ ਕਰਨਾ ਅਤੇ ਲਾਈਸੈਂਸ ਨਾਲ ਸਬੰਧਤ ਕੰਮਾਂ ਨੂੰ ਹੋਰ ਸੁਚਾਰੂ ਬਣਾਉਣਾ ਸੀ। ਮੇਅਰ ਕੁੰਦਨ ਗੋਗੀਆ ਨੇ ਅਧਿਕਾਰੀਆਂ

ਮੇਅਰ ਕੁੰਦਨ ਗੋਗੀਆ ਵੱਲੋਂ ਲਾਈਸੈਂਸ ਸ਼ਾਖਾ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਨਾਲ ਵਿਸ਼ੇਸ਼ ਮੀਟਿੰਗ Read More »

kheti

20 ਜੂਨ ਤੱਕ ਈ-ਕੇਵਾਈਸੀ ਅਤੇ ਜ਼ਮੀਨ ਤਸਦੀਕ ਕਰਵਾਉਣ ਦੀ ਅਪੀਲ – ਮੁੱਖ ਖੇਤੀਬਾੜੀ ਅਫ਼ਸਰ

ਪਟਿਆਲਾ, 16 ਜੂਨ : ਮੁੱਖ ਖੇਤੀਬਾੜੀ ਅਫਸਰ ਪਟਿਆਲਾ ਡਾ. ਦਾਰਾ ਸਿੰਘ ਨੇ ਜ਼ਿਲ੍ਹੇ ਦੇ ਸਮੂਹ ਕਿਸਾਨਾਂ ਨੂੰ ਅਪੀਲ ਕੀਤੀ ਹੈ ਕਿ ਜਿਨ੍ਹਾਂ ਕਿਸਾਨਾਂ ਵੱਲੋਂ ਪ੍ਰਧਾਨ ਮੰਤਰੀ ਕਿਸਾਨ ਸਨਮਾਨ ਨਿਧੀ (ਪੀ.ਐਮ. ਕਿਸਾਨ) ਯੋਜਨਾ ਤਹਿਤ ਆਪਣੀ ਈ-ਕੇਵਾਈਸੀ ਅਤੇ ਜ਼ਮੀਨ ਦੀ ਤਸਦੀਕ ਦੀ ਪ੍ਰਕਿਰਿਆ ਅਜੇ ਤੱਕ ਪੂਰੀ ਨਹੀਂ ਕੀਤੀ ਗਈ, ਉਹ ਅਗਲੀ ਕਿਸ਼ਤ ਦਾ ਲਾਭ ਲੈਣ ਲਈ 20

20 ਜੂਨ ਤੱਕ ਈ-ਕੇਵਾਈਸੀ ਅਤੇ ਜ਼ਮੀਨ ਤਸਦੀਕ ਕਰਵਾਉਣ ਦੀ ਅਪੀਲ – ਮੁੱਖ ਖੇਤੀਬਾੜੀ ਅਫ਼ਸਰ Read More »

ਸਰ ਮੁਹਿੰਮ ਵਿਚ ਸਾਰੇ ਨਾਗਰਿਕਾਂ ਦਾ ਸਹਿਯੋਗ ਬਹੁਤ ਜਰੂਰੀ ਅਨਿਲ ਵਿਜ

ਅੰਬਾਲਾ, 15 ਜੂਨ 2026 : ਹਰਿਆਣਾ ਦੇ ਊਰਜਾ, ਆਵਾਜਾਈ ਅਤੇ ਕਿਰਤ ਮੰਤਰੀ ਅਨਿਲ ਵਿਜ ਨੇ ਅੱਜ ਗੱਲਬਾਤ ਕਰਦਿਆਂ ਆਖਿਆ ਕਿ ਸਰ ਮੁਹਿੰਮ ਵਿਚ ਸਾਰੇ ਨਾਗਰਿਕਾਂ ਦਾ ਸਹਿਯੋਗ ਬਹੁਤ ਜਿਆਦਾ ਜਰੂਰੀ ਹੈ। ਦਸ ਦਈਏ ਕਿ ਰਿਆਣਾ ਵਿੱਚ ਸ਼ੁਰੂ ਹੋਈ SIR (ਸਪੈਸ਼ਲ ਇੰਟੈਂਸਿਵ ਰਿਵਿਜ਼ਨ) ਮੁਹਿੰਮ ਬਾਰੇ ਗੱਲ ਕਰਦਿਆਂ ਅਨਿਲ ਵਿਜ ਨੇ ਕਿਹਾ ਕਿ ਇਹ ਚੋਣ ਪ੍ਰਣਾਲੀ ਨੂੰ

ਸਰ ਮੁਹਿੰਮ ਵਿਚ ਸਾਰੇ ਨਾਗਰਿਕਾਂ ਦਾ ਸਹਿਯੋਗ ਬਹੁਤ ਜਰੂਰੀ ਅਨਿਲ ਵਿਜ Read More »

safai

ਸਫ਼ਾਈ ਪ੍ਰਤੀ ਜਾਗਰੂਕਤਾ ਸਮੇਂ ਦੀ ਮੁੱਖ ਲੋੜ, ਸਮਾਜ ਸੇਵੀ ਸੰਸਥਾਵਾਂ ਦਾ ਯੋਗਦਾਨ ਸ਼ਲਾਘਾਯੋਗ- ਜੁਨੇਜਾ

ਪਟਿਆਲਾ, 15 ਜੂਨ : ਪੀਆਰਟੀਸੀ ਦੇ ਚੇਅਰਮੈਨ ਹਰਪਾਲ ਜੁਨੇਜਾ ਅਤੇ ਮੇਅਰ ਕੁੰਦਨ ਗੋਗੀਆ ਸ਼ਹਿਰ ਨੂੰ ਸਾਫ਼ ਕਰਨ ਲਈ ਮੇਰਾ ਪਟਿਆਲਾ ਮੈਂ ਹੀ ਸਵਾਰਾ ਟੀਮ ਦੀ 82ਵੀਂ ਸਫ਼ਾਈ ਮੁਹਿੰਮ ਵਿੱਚ ਸ਼ਾਮਲ ਹੋਏ ਹਨ। ਉਨ੍ਹਾਂ ਨੇ ਮੇਰਾ ਪਟਿਆਲਾ ਮੈਂ ਹੀ ਸਵਾਰਾ ਦੇ ਸਮਰਪਿਤ ਵਾਰੀਅਰਜ਼ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਇਹ ਟੀਮ ਆਪਣੀ ਸਫਾਈ ਮੁਹਿੰਮ ਰਾਹੀਂ ਪਟਿਆਲਾ ਨੂੰ

ਸਫ਼ਾਈ ਪ੍ਰਤੀ ਜਾਗਰੂਕਤਾ ਸਮੇਂ ਦੀ ਮੁੱਖ ਲੋੜ, ਸਮਾਜ ਸੇਵੀ ਸੰਸਥਾਵਾਂ ਦਾ ਯੋਗਦਾਨ ਸ਼ਲਾਘਾਯੋਗ- ਜੁਨੇਜਾ Read More »

pu

ਪੰਜਾਬੀ ਯੂਨੀਵਰਸਿਟੀ ਦੇ ਟ੍ਰਾਂਸਪੋਰਟ ਬੇੜੇ ਵਿੱਚ ਦੋ ਨਵੇਂ ਵਾਹਨ ਸ਼ਾਮਲ; ਉਪ-ਕੁਲਪਤੀ ਵੱਲੋਂ ਹਰੀ ਝੰਡੀ ਦੇ ਕੇ ਕੀਤੇ ਰਵਾਨਾ

ਪਟਿਆਲਾ, 15 ਜੂਨ – ਪੰਜਾਬੀ ਯੂਨੀਵਰਸਿਟੀ ਵਿਖੇ ਟਰਾਂਸਪੋਰਟ ਵਿਭਾਗ ਲਈ ਖਰੀਦੇ ਗਏ ਦੋ ਨਵੇਂ ਵਾਹਨਾਂ ਨੂੰ ਅੱਜ ਉਪ-ਕੁਲਪਤੀ ਡਾ. ਜਗਦੀਪ ਸਿੰਘ ਵੱਲੋਂ ਹਰੀ ਝੰਡੀ ਦੇ ਕੇ ਰਵਾਨਾ ਕੀਤਾ ਗਿਆ। ਜ਼ਿਕਰਯੋਗ ਹੈ ਕਿ ਇਹ ਵਾਹਨ ਯੂਨੀਵਰਸਿਟੀ ਦੇ ਪ੍ਰਸ਼ਾਸਨਿਕ ਅਤੇ ਅਕਾਦਮਿਕ ਕੰਮਾਂ-ਕਾਰਾਂ ਨੂੰ ਵਧੇਰੇ ਤੇਜ਼ੀ ਅਤੇ ਸੁਚਾਰੂ ਢੰਗ ਨਾਲ਼ ਨੇਪਰੇ ਚਾੜ੍ਹਨ ਦੇ ਮਕਸਦ ਨਾਲ਼ ਖ਼ਰੀਦੇ ਗਏ ਹਨ।

ਪੰਜਾਬੀ ਯੂਨੀਵਰਸਿਟੀ ਦੇ ਟ੍ਰਾਂਸਪੋਰਟ ਬੇੜੇ ਵਿੱਚ ਦੋ ਨਵੇਂ ਵਾਹਨ ਸ਼ਾਮਲ; ਉਪ-ਕੁਲਪਤੀ ਵੱਲੋਂ ਹਰੀ ਝੰਡੀ ਦੇ ਕੇ ਕੀਤੇ ਰਵਾਨਾ Read More »

adc2

ਵਪਾਰੀਆਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਏ.ਡੀ.ਸੀ. ਵੱਲੋਂ ਟਰੇਡਰਜ਼ ਕਮਿਸ਼ਨ ਨਾਲ ਬੈਠਕ

ਪਟਿਆਲਾ, 16 ਜੂਨ : ਪਟਿਆਲਾ ਜ਼ਿਲ੍ਹੇ ਦੇ ਵਪਾਰੀਆਂ ਦੀਆਂ ਸਮੱਸਿਆਵਾਂ ਦੇ ਤੁਰੰਤ ਅਤੇ ਪ੍ਰਭਾਵਸ਼ਾਲੀ ਹੱਲ ਨੂੰ ਯਕੀਨੀ ਬਣਾਉਣ ਸਮੇਤ  ਟਰੇਡਰਜ਼ ਕਮਿਸ਼ਨ ਵੱਲੋਂ ਸਾਹਮਣੇ ਲਿਆਦੀਆਂ ਸਮੱਸਿਆਵਾਂ ਦਾ ਜਾਇਜ਼ਾ ਲੈਣ ਲਈ ਪਟਿਆਲਾ ਦੇ ਵਧੀਕ ਡਿਪਟੀ ਕਮਿਸ਼ਨਰ (ਜ) ਅਨੁਪ੍ਰਿਤਾ ਜੌਹਲ ਨੇ ਪੰਜਾਬ ਟ੍ਰੇਡ ਕਮਿਸ਼ਨ ਪਟਿਆਲਾ ਦੇ ਚੇਅਰਮੈਨ ਐਡਵੋਕੇਟ ਵਿਨੋਦ ਕੁਮਾਰ ਸਿੰਗਲਾ ਅਤੇ ਪੰਜਾਬ ਦੇ ਵਾਈਸ ਚੇਅਰਮੈਨ ਗੁਰਪ੍ਰੀਤ ਸਿੰਘ ਧਮੋਲੀ

ਵਪਾਰੀਆਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਏ.ਡੀ.ਸੀ. ਵੱਲੋਂ ਟਰੇਡਰਜ਼ ਕਮਿਸ਼ਨ ਨਾਲ ਬੈਠਕ Read More »

balbir

ਸਿਹਤ ਮੰਤਰੀ ਨੇ ਐਸ ਐਸ ਟੀ ਨਗਰ ਤੋਂ ਰਵਾਨਾ ਕੀਤੀ ਮੁੱਖ ਮੰਤਰੀ ਤੀਰਥ ਯਾਤਰਾ ਤਹਿਤ ਬੱਸ

ਪਟਿਆਲਾ, 15 ਜੂਨ : ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਪਟਿਆਲਾ ਦੇ ਐਸ ਐਸ ਟੀ ਨਗਰ ਤੋਂ ਇੱਕ ਬੱਸ ਅੰਮ੍ਰਿਤਸਰ ਲਈ ਰਵਾਨਾ ਕੀਤੀ। ਇਸ ਮੌਕੇ ਉਨ੍ਹਾਂ ਦੇ ਨਾਲ ਪਟਿਆਲਾ ਦੇ ਡਿਪਟੀ ਮੇਅਰ ਹਰਿੰਦਰ ਕੋਹਲੀ ਵੀ ਮੋਜੂਦ ਸਨ। ਸਿਹਤ ਮੰਤਰੀ ਨੇ ਸ਼ਰਧਾਲੂਆਂ ਨੂੰ ਸ਼ੁਭਕਾਮਨਾਵਾਂ ਦਿੰਦਿਆਂ

ਸਿਹਤ ਮੰਤਰੀ ਨੇ ਐਸ ਐਸ ਟੀ ਨਗਰ ਤੋਂ ਰਵਾਨਾ ਕੀਤੀ ਮੁੱਖ ਮੰਤਰੀ ਤੀਰਥ ਯਾਤਰਾ ਤਹਿਤ ਬੱਸ Read More »

adc

21 ਜੂਨ ਨੂੰ ਕੌਂਮਾਂਤਰੀ ਯੋਗ ਦਿਵਸ ਮੌਕੇ ਕਰਵਾਏ ਜਾਣ ਵਾਲੇ ਸਮਾਗਮ ਦੀਆਂ ਤਿਆਰੀਆਂ

ਪਟਿਆਲਾ 15 ਜੂਨ – ਮੁੱਖ ਮੰਤਰੀ ਸ੍ਰ: ਭਗਵੰਤ ਸਿੰਘ ਮਾਨ ਦੀ ਗਤੀਸ਼ੀਲ ਅਗਵਾਈ ਵਿੱਚ ਪਟਿਆਲਾ ਸ਼ਹਿਰ ਦੇ ਵੱਖ-ਵੱਖ ਪਾਰਕਾਂ ਵਿੱਚ ਸੀ.ਐਮ.ਦੀ ਯੋਗਸ਼ਾਲਾ ਤਹਿਤ ਯੋਗ ਕਰਵਾਏ ਜਾ ਰਹੇ ਹਨ , ਇਸੇ ਲੜੀ ਤਹਿਤ 21 ਜੂਨ ਨੂੰ ਕੌਂਮਾਂਤਰੀ ਯੋਗ ਦਿਵਸ ਮੌਕੇ ਕਰਵਾਏ ਜਾਣ ਵਾਲੇ ਸਮਾਗਮ ਦੀਆਂ ਤਿਆਰੀਆਂ ਦਾ ਜਾਇਜ਼ਾ ਲੈਣ ਸਬੰਧੀ ਵਧੀਕ ਡਿਪਟੀ ਕਮਿਸ਼ਨਰ ਅਨੁਪ੍ਰਿਤਾ ਜੌਹਲ ਦੀ

21 ਜੂਨ ਨੂੰ ਕੌਂਮਾਂਤਰੀ ਯੋਗ ਦਿਵਸ ਮੌਕੇ ਕਰਵਾਏ ਜਾਣ ਵਾਲੇ ਸਮਾਗਮ ਦੀਆਂ ਤਿਆਰੀਆਂ Read More »

Scroll to Top