ਡਿਪਟੀ ਕਮਿਸ਼ਨਰ ਵੱਲੋਂ ਪੋਲਿੰਗ ਸਟੇਸ਼ਨਾਂ ਦਾ ਦੌਰਾ, ਵੋਟਰਾਂ ਨਾਲ ਗੱਲਬਾਤ, ਸ਼ਾਂਤੀਪੂਰਵਕ ਸੰਪੰਨ
ਪਟਿਆਲਾ, 14 ਦਸੰਬਰ : ਜ਼ਿਲ੍ਹਾ ਪਰਿਸ਼ਦ ਪਟਿਆਲਾ ਦੇ 23 ਜ਼ੋਨਾਂ ਅਤੇ 10 ਪੰਚਾਇਤ ਸੰਮਤੀਆਂ ਦੇ 184 ਵਿੱਚੋਂ 169 ਜ਼ੋਨਾਂ ਦੀਆਂ ਆਮ ਚੋਣਾਂ ਲਈ ਅੱਜ ਪਈਆਂ ਵੋਟਾਂ ਦੀ ਪੂਰੀ ਪ੍ਰਕ੍ਰਿਆ ਸਫ਼ਲਤਾ ਪੂਰਵਕ ਅਮਨ-ਅਮਾਨ ਨਾਲ ਨੇਪਰੇ ਚੜ੍ਹ ਗਈ। ਇਨ੍ਹਾਂ ਚੋਣਾਂ ਲਈ ਵੋਟਰਾਂ ਉਤਸ਼ਾਹ ਨਾਲ ਸਵੇਰੇ 8 ਵਜੇ ਤੋਂ ਲੈਕੇ ਸ਼ਾਮ 4 ਵਜੇ ਤੱਕ ਜ਼ਿਲ੍ਹੇ ਦੇ ਪਿੰਡਾਂ ਅੰਦਰ […]
ਡਿਪਟੀ ਕਮਿਸ਼ਨਰ ਵੱਲੋਂ ਪੋਲਿੰਗ ਸਟੇਸ਼ਨਾਂ ਦਾ ਦੌਰਾ, ਵੋਟਰਾਂ ਨਾਲ ਗੱਲਬਾਤ, ਸ਼ਾਂਤੀਪੂਰਵਕ ਸੰਪੰਨ Read More »








