ਮਾਝਾ

Majha

meeting

ਘਨੌਰ ਹਲਕੇ ਦੇ ਵਪਾਰੀਆਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਟਰੇਡਰਜ਼ ਕਮਿਸ਼ਨ ਦੀ ਬੈਠਕ

ਘਨੌਰ, 19 ਮਾਰਚ : ਘਨੌਰ ਵਿਧਾਨ ਸਭਾ ਹਲਕੇ ਦੇ ਵਪਾਰੀਆਂ ਦੀਆਂ ਦਰਪੇਸ਼ ਸਮੱਸਿਆਵਾਂ ਦੇ ਤੁਰੰਤ ਅਤੇ ਪ੍ਰਭਾਵਸ਼ਾਲੀ ਹੱਲ ਨੂੰ ਯਕੀਨੀ ਬਣਾਉਣ ਲਈ ਟਰੇਡਰਜ਼ ਕਮਿਸ਼ਨ ਦੀ ਇੱਕ ਮਹੱਤਵਪੂਰਨ ਬੈਠਕ ਬੱਸ ਸਟੈਂਡ ਘਨੌਰ ਵਿਖੇ ਕੀਤੀ ਗਈ। ਇਸ ਬੈਠਕ ਦੀ ਅਗਵਾਈ ਪੰਜਾਬ ਟ੍ਰੇਡ ਕਮਿਸ਼ਨ ਹਲਕਾ ਘਨੌਰ ਚੇਅਰਮੈਨ ਗੁਰਪ੍ਰੀਤ ਸਿੰਘ ਮੰਨਣ ਵੱਲੋਂ ਕੀਤੀ ਗਈ, ਜਿਸ ਵਿੱਚ ਐਸ.ਡੀ.ਐਮ. ਰਾਜਪੁਰਾ ਨਮਨ ਮਾਰਕੰਨ, ਪੰਜਾਬ […]

ਘਨੌਰ ਹਲਕੇ ਦੇ ਵਪਾਰੀਆਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਟਰੇਡਰਜ਼ ਕਮਿਸ਼ਨ ਦੀ ਬੈਠਕ Read More »

mayour

ਐਨਕੈਪ ਅਧੀਨ ਪਟਿਆਲਾ ‘ਚ ਪੰਜਾਬ ਦਾ ਪਹਿਲਾ ਹਵਾ ਪ੍ਰਦੂਸ਼ਣ ਕੰਟਰੋਲ ਯੰਤਰ ਲਗਾਇਆ

ਪਟਿਆਲਾ, 19 ਮਾਰਚ : ਸ਼ਹਿਰੀ ਹਵਾ ਦੀ ਗੁਣਵੱਤਾ ਵਿੱਚ ਸੁਧਾਰ ਲਿਆਉਣ ਵੱਲ ਇੱਕ ਮਹੱਤਵਪੂਰਨ ਕਦਮ ਚੁੱਕਦੇ ਹੋਏ, ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਅਤੇ ਨਗਰ ਨਿਗਮ ਨੇ ਮੇਅਰ ਕੁੰਦਨ ਗੋਗੀਆ, ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਦੇ ਚੇਅਰਪਰਸਨ ਰੀਨਾ ਗੁਪਤਾ, ਡਿਪਟੀ ਕਮਿਸ਼ਨਰ ਵਰਜੀਤ ਵਾਲੀਆ ਅਤੇ ਨਗਰ ਨਿਗਮ ਕਮਿਸ਼ਨਰ ਪਰਮਜੀਤ ਸਿੰਘ ਦੀ ਮੌਜੂਦਗੀ ਵਿੱਚ ਇੱਥੇ ਬਡੂੰਗਰ ਸ਼ਮਸ਼ਾਨਘਾਟ ਵਿਖੇ ਸੂਬੇ ਦੇ ਪਹਿਲੇ ਹਵਾ ਪ੍ਰਦੂਸ਼ਣ

ਐਨਕੈਪ ਅਧੀਨ ਪਟਿਆਲਾ ‘ਚ ਪੰਜਾਬ ਦਾ ਪਹਿਲਾ ਹਵਾ ਪ੍ਰਦੂਸ਼ਣ ਕੰਟਰੋਲ ਯੰਤਰ ਲਗਾਇਆ Read More »

balbir

ਸਿਹਤ ਮੰਤਰੀ ਵੱਲੋਂ ਪਟਿਆਲਾ ਦਿਹਾਤੀ ਲਈ 77 ਕਰੋੜ ਦੀ ਵੱਡੀ ਸੌਗਾਤ – ਡਾ. ਬਲਬੀਰ ਸਿੰਘ

ਪਟਿਆਲਾ, 18 ਮਾਰਚ : ਪਟਿਆਲਾ ਦਿਹਾਤੀ ਖੇਤਰ ਲਈ ਅੱਜ ਦਾ ਦਿਨ ਇਕ ਇਤਿਹਾਸਕ ਮੌਕੇ ਵਜੋਂ ਸਾਹਮਣੇ ਆਇਆ, ਜਦੋਂ ਪੰਜਾਬ ਸਰਕਾਰ ਵੱਲੋਂ ਪਿੰਡਾਂ ਦੇ ਚਹੁੰਮੁਖੀ ਵਿਕਾਸ ਲਈ ਵੱਡੇ ਐਲਾਨ ਕੀਤੇ ਗਏ।  ਮੁੱਖ ਮੰਤਰੀ ਸ੍ਰ ਭਗਵੰਤ ਸਿੰਘ ਮਾਨ ਦੇ ਸੁਪਨੇ ਨੂੰ ਸਾਕਾਰ ਕਰਦਿਆਂ “ਰੰਗਲਾ ਪੰਜਾਬ” ਮੁਹਿੰਮ ਤਹਿਤ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਵੱਲੋਂ ਪਟਿਆਲਾ ਦਿਹਾਤੀ ਦੇ ਵਿਕਾਸ

ਸਿਹਤ ਮੰਤਰੀ ਵੱਲੋਂ ਪਟਿਆਲਾ ਦਿਹਾਤੀ ਲਈ 77 ਕਰੋੜ ਦੀ ਵੱਡੀ ਸੌਗਾਤ – ਡਾ. ਬਲਬੀਰ ਸਿੰਘ Read More »

pu

ਪੰਜਾਬੀ ਯੂਨੀਵਰਸਿਟੀ ਵਿਖੇ ਸਰਕਾਰੀ ਰਜਿੰਦਰਾ ਹਸਪਤਾਲ ਦੇ ਸਹਿਯੋਗ ਨਾਲ਼ ਲਗਵਾਇਆ ਖੂਨਦਾਨ ਕੈਂਪ

ਪਟਿਆਲਾ, 18 ਮਾਰਚ –  ਪੰਜਾਬੀ ਯੂਨੀਵਰਸਿਟੀ ਦੇ ਐੱਨ. ਐੱਸ. ਐੱਸ. ਵਿਭਾਗ ਵੱਲੋਂ ਸਰਕਾਰੀ ਰਜਿੰਦਰਾ ਹਸਪਤਾਲ ਪਟਿਆਲਾ ਦੇ ਬਲੱਡ ਬੈਂਕ ਅਤੇ ਯੂਨੀਵਰਸਿਟੀ ਦੇ ਸਮੂਹ ਇੰਜੀਨੀਅਰਿੰਗ ਵਿਭਾਗਾਂ ਦੇ ਸਹਿਯੋਗ ਨਾਲ ਖੂਨਦਾਨ ਕੈਂਪ ਲਗਵਾਇਆ ਗਿਆ। ਇਸ ਖੂਨਦਾਨ ਕੈਂਪ ਵਿਚ 250 ਲੋਕਾਂ ਨੇ ਰਜਿਸਟ੍ਰੇਸ਼ਨ ਕਰਵਾਈ ਅਤੇ 175 ਯੂਨਿਟ ਖੂਨ ਇਕੱਠਾ ਕੀਤਾ ਗਿਆ। ਕੈਂਪ ਦਾ ਉਦਘਾਟਨ ਐੱਸ.ਪੀ. ਪੰਜਾਬ ਪੁਲਿਸ ਸ਼੍ਰੀ

ਪੰਜਾਬੀ ਯੂਨੀਵਰਸਿਟੀ ਵਿਖੇ ਸਰਕਾਰੀ ਰਜਿੰਦਰਾ ਹਸਪਤਾਲ ਦੇ ਸਹਿਯੋਗ ਨਾਲ਼ ਲਗਵਾਇਆ ਖੂਨਦਾਨ ਕੈਂਪ Read More »

cm

ਪੰਜਾਬ ਵੱਲੋਂ ਰਾਜਸਥਾਨ ਤੋਂ ਪਾਣੀ ਦੇ ਬਕਾਇਆ ਦੀ ਵਸੂਲੀ ਦੀ ਤਿਆਰੀ

ਚੰਡੀਗੜ੍ਹ, 18 ਮਾਰਚ : ਪਾਣੀ ਦੇ ਹੱਕਾਂ ਨੂੰ ਲੈ ਕੇ ਨਵਾਂ ਮੋੜ ਆਉਂਦਿਆਂ ਪੰਜਾਬ ਸਰਕਾਰ ਨੇ ਰਾਜਸਥਾਨ ਤੋਂ ਬਕਾਇਆ ਰਕਮ ਵਸੂਲਣ ਦਾ ਫੈਸਲਾ ਕੀਤਾ ਹੈ। ਇਹ ਮਾਮਲਾ ਹੁਣ ਸਰਕਾਰੀ ਪੱਧਰ ‘ਤੇ ਚਰਚਾ ਲਈ ਅੱਗੇ ਵਧਾਇਆ ਜਾ ਰਿਹਾ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪ੍ਰੈਸ ਕਾਨਫਰੰਸ ਦੌਰਾਨ ਦੱਸਿਆ ਕਿ 1960 ਤੋਂ ਲੈ ਕੇ ਹੁਣ ਤੱਕ

ਪੰਜਾਬ ਵੱਲੋਂ ਰਾਜਸਥਾਨ ਤੋਂ ਪਾਣੀ ਦੇ ਬਕਾਇਆ ਦੀ ਵਸੂਲੀ ਦੀ ਤਿਆਰੀ Read More »

aap

ਅੰਮ੍ਰਿਤਸਰ ਵਿੱਚ 11 ਨਵੇਂ ਆਮ ਆਦਮੀ ਕਲੀਨਿਕਾਂ ਨੂੰ ਮਨਜ਼ੂਰੀ, ਕਰੋੜਾਂ ਦੇ ਫੰਡ ਜਾਰੀ

ਅੰਮ੍ਰਿਤਸਰ, 17 ਮਾਰਚ : ਪੰਜਾਬ ਸਰਕਾਰ ਵੱਲੋਂ ਸਿਹਤ ਸੇਵਾਵਾਂ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਵਿੱਚ ਵੱਡਾ ਕਦਮ ਚੁੱਕਿਆ ਗਿਆ ਹੈ। ਇਲਾਕੇ ਵਿੱਚ ਕਈ ਨਵੇਂ ਆਮ ਆਦਮੀ ਕਲੀਨਿਕ ਖੋਲ੍ਹਣ ਲਈ ਮਨਜ਼ੂਰੀ ਦੇ ਨਾਲ ਹੀ ਵੱਡੇ ਪੱਧਰ ‘ਤੇ ਫੰਡ ਜਾਰੀ ਕੀਤੇ ਗਏ ਹਨ। ਇਸ ਮੌਕੇ ਜਾਣਕਾਰੀ ਦਿੰਦੇ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਨੇ ਦੱਸਿਆ ਕਿ ਮੁੱਖ ਮੰਤਰੀ

ਅੰਮ੍ਰਿਤਸਰ ਵਿੱਚ 11 ਨਵੇਂ ਆਮ ਆਦਮੀ ਕਲੀਨਿਕਾਂ ਨੂੰ ਮਨਜ਼ੂਰੀ, ਕਰੋੜਾਂ ਦੇ ਫੰਡ ਜਾਰੀ Read More »

bhasha

ਪੁਰਸਕਾਰ ਲੇਖਕ ਨੂੰ ਹੋਰ ਗੰਭੀਰ ਤੇ ਸੂਝਵਾਨ ਬਣਾਉਣ ’ਚ ਯੋਗਦਾਨ ਪਾਉਂਦੇ ਹਨ- ਭਾਸ਼ੋ

ਪਟਿਆਲਾ 17 ਮਾਰਚ : ਭਾਸ਼ਾ ਵਿਭਾਗ ਪੰਜਾਬ ਵੱਲੋਂ ਇੱਥੇ ਭਾਸ਼ਾ ਭਵਨ ਵਿਖੇ ਡਾਇਰੈਕਟਰ ਸ. ਜਸਵੰਤ ਸਿੰਘ ਜ਼ਫ਼ਰ ਦੀ ਅਗਵਾਈ ਵਿੱਚ ਉੱਘੇ ਕਵੀ ਭਾਸ਼ੋ ਨਾਲ ਸਾਹਿਤਕ ਬੈਠਕ ਤਹਿਤ ‘ਭਾਸ਼ੋ… ਭਾਸ਼ਾ ਵਿਭਾਗ’ ਵਿੱਚ ਸਿਰਲੇਖ ਅਧੀਨ ਰੂਬਰੂ ਸਮਾਗਮ ਕਰਵਾਇਆ ਗਿਆ। ਜਿਸ ਦੌਰਾਨ ਸ਼੍ਰੋਮਣੀ ਕਵੀ ਬਲਵਿੰਦਰ ਸੰਧੂ ਨੇ ਸੰਵਾਦ ਕਰਤਾ ਦੀ ਭੂਮਿਕਾ ਬਾਖੂਬੀ ਨਿਭਾਈ। ਇਸ ਮੌਕੇ ਉੱਘੇ ਵਿਦਵਾਨ ਡਾ.

ਪੁਰਸਕਾਰ ਲੇਖਕ ਨੂੰ ਹੋਰ ਗੰਭੀਰ ਤੇ ਸੂਝਵਾਨ ਬਣਾਉਣ ’ਚ ਯੋਗਦਾਨ ਪਾਉਂਦੇ ਹਨ- ਭਾਸ਼ੋ Read More »

dc

ਗਉਚਰਾਂਦ ਦੀ ਜ਼ਮੀਨ ਖਾਲੀ ਕਰਵਾ ਲਾਵਾਰਿਸ ਗਊਆਂ ਨੂੰ ਰੱਖਿਆ ਜਾਵੇਗਾ

ਪਟਿਆਲਾ, 17 ਮਾਰਚ :  ਗਉਚਰਾਂਦ ਦੀ ਜ਼ਮੀਨ ਨੂੰ ਤੁਰੰਤ ਕਬਜ਼ਾ ਮੁਕਤ ਕਰਵਾ ਕੇ ਉੱਥੇ ਲਾਵਾਰਿਸ ਗਉਧਨ ਦੀ ਸੰਭਾਲ ਯਕੀਨੀ ਬਣਾਈ ਜਾਵੇ । ਇਸ ਗੱਲ ਦਾ ਪ੍ਰਗਟਾਵਾ ਪੰਜਾਬ ਗਉ ਸੇਵਾ ਕਮਿਸ਼ਨ ਦੇ ਚੇਅਰਮੈਨ ਸ੍ਰੀ ਕੀਮਤੀ ਭਗਤ ਨੇ ਅੱਜ ਜ਼ਿਲ੍ਹਾ ਪੱਧਰ ਦੀ ਮਹੱਤਵਪੂਰਨ ਮੀਟਿੰਗ ਦੌਰਾਨ ਕੀਤਾ।ਉਨ੍ਹਾਂ ਇਹ ਵੀ ਕਿਹਾ ਕਿ ਲਾਵਾਰਿਸ ਗੋਧਨ ਸੰਬੰਧੀ ਸ਼ਿਕਾਇਤਾਂ ਅਤੇ ਜਾਣਕਾਰੀ ਲਈ

ਗਉਚਰਾਂਦ ਦੀ ਜ਼ਮੀਨ ਖਾਲੀ ਕਰਵਾ ਲਾਵਾਰਿਸ ਗਊਆਂ ਨੂੰ ਰੱਖਿਆ ਜਾਵੇਗਾ Read More »

ਸਾਡੇ ਬਜੁਰਗ ਸਦਾ ਮਾਨ ਮੁਹਿੰਮ ਨੂੰ ਵੱਡਾ ਹੁੰਗਾਰਾ, ਹਜ਼ਾਰਾਂ ਬਜ਼ੁਰਗਾਂ ਨੇ ਲਾਭ ਲਿਆ

ਚੰਡੀਗੜ੍ਹ, 17 ਮਾਰਚ : ਪੰਜਾਬ ਸਰਕਾਰ ਵੱਲੋਂ ਬਜ਼ੁਰਗਾਂ ਦੀ ਭਲਾਈ ਲਈ ਸ਼ੁਰੂ ਕੀਤੀ ਗਈ “ਸਾਡੇ ਬੁਜੁਰਗ ਸਦਾ ਮਾਨ” ਮੁਹਿੰਮ ਨੂੰ ਰਾਜ ਭਰ ਵਿੱਚ ਚੰਗਾ ਸਹਿਯੋਗ ਮਿਲ ਰਿਹਾ ਹੈ। ਇਨ੍ਹਾਂ ਸਿਹਤ ਜਾਂਚ ਕੈਂਪਾਂ ਦੌਰਾਨ ਹਜ਼ਾਰਾਂ ਸੀਨੀਅਰ ਨਾਗਰਿਕਾਂ ਨੇ ਆਪਣੀ ਰਜਿਸਟ੍ਰੇਸ਼ਨ ਕਰਵਾ ਕੇ ਸਹੂਲਤਾਂ ਦਾ ਲਾਭ ਉਠਾਇਆ ਹੈ। ਇਹ ਜਾਣਕਾਰੀ ਦਿੰਦਿਆਂ ਸਮਾਜਿਕ ਸੁਰੱਖਿਆ ਮੰਤਰੀ ਬਲਜੀਤ ਕੌਰ ਨੇ

ਸਾਡੇ ਬਜੁਰਗ ਸਦਾ ਮਾਨ ਮੁਹਿੰਮ ਨੂੰ ਵੱਡਾ ਹੁੰਗਾਰਾ, ਹਜ਼ਾਰਾਂ ਬਜ਼ੁਰਗਾਂ ਨੇ ਲਾਭ ਲਿਆ Read More »

mayour

ਸਨੂਕਰ ਸਿਟੀ’ ਪਟਿਆਲਾ ਵੱਲੋਂ ਕਰਵਾਇਆ ਗਿਆ ਰੋਮਾਂਚਕ ਟੂਰਨਾਮੈਂਟ

ਪਟਿਆਲਾ, 16 ਮਾਰਚ : ਸ਼ਹਿਰ ਦੀ ਨਾਮੀ ਖੇਡ ਸੰਸਥਾ ‘ਸਨੂਕਰ ਸਿਟੀ’ ਪਟਿਆਲਾ ਵੱਲੋਂ ਚੰਦਨ ਚਹਿਲ ਦੀ ਅਗਵਾਈ ਹੇਠ ਗੁਰੂ ਨਾਨਕ ਮੁਹੱਲਾ (ਸਾਹਮਣੇ ਟੀ.ਬੀ. ਹਸਪਤਾਲ) ਵਿਖੇ ਦੋ ਦਿਨਾ ਰੋਮਾਂਚਕ ਸਨੂਕਰ ਟੂਰਨਾਮੈਂਟ ਕਰਵਾਇਆ ਗਿਆ। ਟੂਰਨਾਮੈਂਟ ਵਿੱਚ ਪਟਿਆਲਾ ਅਤੇ ਆਸ-ਪਾਸ ਦੇ ਇਲਾਕਿਆਂ ਦੇ ਲਗਭਗ 32 ਖਿਡਾਰੀਆਂ ਨੇ ਬੜੇ ਉਤਸ਼ਾਹ ਨਾਲ ਭਾਗ ਲਿਆ। ਟੂਰਨਾਮੈਂਟ ਦੇ ਸਮਾਪਤੀ ਸਮਾਰੋਹ ਵਿੱਚ ਪਟਿਆਲਾ

ਸਨੂਕਰ ਸਿਟੀ’ ਪਟਿਆਲਾ ਵੱਲੋਂ ਕਰਵਾਇਆ ਗਿਆ ਰੋਮਾਂਚਕ ਟੂਰਨਾਮੈਂਟ Read More »

Scroll to Top