ਪੰਜਾਬੀ ਯੂਨੀਵਰਸਿਟੀ ਵਿਖੇ ਜਾਰੀ ‘ਨਵੀਨ ਖੋਜ-ਵਿਧੀਆਂ’ ਵਿਸ਼ੇ ‘ਤੇ ਵਰਕਸ਼ਾਪ
ਪਟਿਆਲਾ, 2 ਦਸੰਬਰ – ਪ੍ਰੋਫ਼ੈਸਰ ਗੁਰਦਿਆਲ ਸਿੰਘ ਚੇਅਰ, ਪੰਜਾਬੀ ਯੂਨੀਵਰਸਿਟੀ ਪਟਿਆਲਾ ਵੱਲੋਂ ਪੰਜਾਬੀ ਵਿਭਾਗ ਦੇ ਸਹਿਯੋਗ ਨਾਲ਼ ‘ਨਵੀਨ ਖੋਜ-ਵਿਧੀਆਂ’ ਵਿਸ਼ੇ ‘ਤੇ ਕਰਵਾਈ ਜਾ ਰਹੀ ਸੱਤ-ਰੋਜ਼ਾ ਵਰਕਸ਼ਾਪ ਦੇ ਛੇਵੇਂ ਦਿਨ ਡਾ. ਕੰਵਲਜੀਤ ਸਿੰਘ ਅਤੇ ਡਾ. ਪਾਲੀ ਭੁਪਿੰਦਰ ਸਿੰਘ ਨੇ ਮੁੱਖ-ਬੁਲਾਰਿਆਂ ਵਜੋਂ ਸ਼ਿਰਕਤ ਕੀਤੀ। ਵਿਭਾਗ ਅਤੇ ਚੇਅਰ ਮੁਖੀ ਡਾ. ਰਾਜਵੰਤ ਕੌਰ ਪੰਜਾਬੀ ਨੇ ਸਾਰੀਆਂ ਸ਼ਖ਼ਸੀਅਤਾਂ ਦਾ ਸਵਾਗਤ […]
ਪੰਜਾਬੀ ਯੂਨੀਵਰਸਿਟੀ ਵਿਖੇ ਜਾਰੀ ‘ਨਵੀਨ ਖੋਜ-ਵਿਧੀਆਂ’ ਵਿਸ਼ੇ ‘ਤੇ ਵਰਕਸ਼ਾਪ Read More »








