ਲਾਇਬ੍ਰੇਰੀ ਅਤੇ ਸੂਚਨਾ ਵਿਗਿਆਨ ਵਿਭਾਗ ਨੇ ਰਾਸ਼ਟਰੀ ਲਾਇਬ੍ਰੇਰੀ ਹਫ਼ਤਾ ਮਨਾਇਆ
ਪਟਿਆਲਾ, 20 ਨਵੰਬਰ – ਪੰਜਾਬੀ ਯੂਨੀਵਰਸਿਟੀ ਦੇ ਲਾਇਬ੍ਰੇਰੀ ਅਤੇ ਸੂਚਨਾ ਵਿਗਿਆਨ ਵਿਭਾਗ ਵੱਲੋਂ ਰਾਸ਼ਟਰੀ ਲਾਇਬ੍ਰੇਰੀ ਹਫ਼ਤਾ (14-20 ਨਵੰਬਰ 2025) ਮਨਾਉਂਦਿਆਂ ਵਿਸ਼ੇਸ਼ ਭਾਸ਼ਣ ਕਰਵਾਇਆ ਗਿਆ। ‘ਆਧੁਨਿਕ ਯੁੱਗ ਵਿੱਚ ਕਿਤਾਬਾਂ ਪੜ੍ਹਨ ਦੀ ਮਹੱਤਤਾ’ ਵਿਸ਼ੇ ਉੱਤੇ ਇਹ ਭਾਸ਼ਣ ਡਾ. ਤ੍ਰਿਸ਼ਨਜੀਤ ਕੌਰ ਵੱਲੋਂ ਦਿੱਤਾ ਗਿਆ। ਪ੍ਰੋਫ਼ੈਸਰ (ਸੇਵਾਮੁਕਤ) ਤ੍ਰਿਸ਼ਨਜੀਤ ਕੌਰ ਨੇ ਆਪਣੇ ਭਾਸ਼ਣ ਵਿੱਚ ਮੌਜੂਦਾ ਆਈ.ਸੀ.ਟੀ. ਯੁੱਗ ਵਿੱਚ ਕਿਤਾਬਾਂ ਪੜ੍ਹਨ […]
ਲਾਇਬ੍ਰੇਰੀ ਅਤੇ ਸੂਚਨਾ ਵਿਗਿਆਨ ਵਿਭਾਗ ਨੇ ਰਾਸ਼ਟਰੀ ਲਾਇਬ੍ਰੇਰੀ ਹਫ਼ਤਾ ਮਨਾਇਆ Read More »









