ਮਾਝਾ

Majha

nabha

ਸ੍ਰੀ ਗੁਰੂ ਤੇਗ ਬਹਾਦਰ ਜੀ ਦਾ 350ਵਾਂ ਸ਼ਹੀਦੀ ਦਿਹਾੜਾ ਸ਼ਰਧਾ ਨਾਲ ਮਨਾਇਆ

ਨਾਭਾ, 11 ਨਵੰਬਰ : ਨਾਭਾ ਦੇ ਪਿੰਡ ਅਗੌਲ ਵਿਖੇ ਸਥਿਤ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਚਰਨਛੋਹ ਅਸਥਾਨ ਗੁਰਦੁਆਰਾ ਪਾਤਸ਼ਾਹੀ ਨੌਵੀਂ ਸਾਹਿਬ ਵਿਖੇ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ 350 ਸਾਲਾ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਮਹਾਨ ਗੁਰਮਤਿ ਸਮਾਗਮ ਕਰਵਾਇਆ ਗਿਆ। ਸਮਾਗਮ ਮੌਕੇ ਵੱਡੀ ਗਿਣਤੀ ਸੰਗਤ ਨੇ ਗੁਰੂ ਘਰ ਵਿਖੇ ਨਤਮਸਤਕ ਹੁੰਦੀ ਹੋਈ ਗੁਰੂ ਇਤਿਹਾਸ […]

ਸ੍ਰੀ ਗੁਰੂ ਤੇਗ ਬਹਾਦਰ ਜੀ ਦਾ 350ਵਾਂ ਸ਼ਹੀਦੀ ਦਿਹਾੜਾ ਸ਼ਰਧਾ ਨਾਲ ਮਨਾਇਆ Read More »

saminar

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਨੇ ਰਾਸ਼ਟਰੀ ਕਾਨੂੰਨੀ ਸੇਵਾਵਾਂ ਦਿਵਸ ਮਨਾਇਆ

ਪਟਿਆਲਾ, 11 ਨਵੰਬਰ : ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਪਟਿਆਲਾ ਨੇ ਰਾਸ਼ਟਰੀ ਕਾਨੂੰਨੀ ਸੇਵਾਵਾਂ ਦਿਵਸ ਮਨਾਇਆ।ਇਸ ਦੌਰਾਨ ਰਾਜੀਵ ਗਾਂਧੀ ਨੈਸ਼ਨਲ ਯੂਨੀਵਰਸਿਟੀ ਆਫ ਲਾਅ ਵਿੱਚ ਕਾਨੂੰਨੀ ਜਾਗਰੂਕਤਾ ਸੈਮੀਨਾਰ ਤੇ ਸਕੂਲ ਆਫ ਲਾਅ ਅਤੇ ਇੰਟਰਡਿਸਪਲੀਨਰੀ ਸਟੱਡੀਜ਼, ਜਗਤ ਗੁਰੂ ਨਾਨਕ ਦੇਵ ਪੰਜਾਬ ਸਟੇਟ ਓਪਨ ਯੂਨੀਵਰਸਿਟੀ, ਪਟਿਆਲਾ ਨਾਲ ਇੱਕ ਵੈਬੀਨਾਰ ਕੀਤਾ  ਗਿਆ। ਇਹ ਜਾਣਕਾਰੀ ਦਿੰਦਿਆਂ ਸੀ.ਜੇ.ਐੱਮ.-ਕਮ-ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਨੇ ਰਾਸ਼ਟਰੀ ਕਾਨੂੰਨੀ ਸੇਵਾਵਾਂ ਦਿਵਸ ਮਨਾਇਆ Read More »

pu

ਪੰਜਾਬੀ ਯੂਨੀਵਰਸਿਟੀ ਕੈਂਪਸ ਵਿੱਚ ਪੰਛੀਆਂ ਦੀ ਪਛਾਣ ਸਬੰਧੀ ਨਿਵੇਕਲਾ ਪ੍ਰੋਗਰਾਮ ਕਰਵਾਇਆ

ਪਟਿਆਲਾ, 11 ਨਵੰਬਰ – ਪੰਜਾਬੀ ਯੂਨੀਵਰਸਿਟੀ ਦੇ ਜੀਵ ਵਿਗਿਆਨ ਅਤੇ ਵਾਤਾਵਰਣ ਵਿਗਿਆਨ ਵਿਭਾਗ ਵੱਲੋਂ ਯੂਨੀਵਰਸਿਟੀ ਕੈਂਪਸ ਵਿੱਚ ਪੰਛੀਆਂ ਦੀ ਪਛਾਣ ਸਬੰਧੀ ਇੱਕ ਨਿਵੇਕਲਾ ਪ੍ਰੋਗਰਾਮ ਕਰਵਾਇਆ ਗਿਆ। ਇਹ ਗਤੀਵਿਧੀ ਸਵੇਰੇ 6.30 ਵਜੇ ਤੋਂ 8.30 ਵਜੇ ਤੱਕ ਕਰਵਾਈ ਗਈ। ਵਿਭਾਗ ਮੁਖੀ ਡਾ. ਉਂਕਾਰ ਸਿੰਘ ਬੜੈਚ ਨੇ ਕਿਹਾ ਕਿ ਪੰਜਾਬੀ ਯੂਨੀਵਰਸਿਟੀ ਕੈਂਪਸ ਪੰਛੀਆਂ ਦੀ ਵੰਨ-ਸੁਵੰਨਤਾ ਦੇ ਦ੍ਰਿਸ਼ਟੀਕੋਣ ਤੋਂ

ਪੰਜਾਬੀ ਯੂਨੀਵਰਸਿਟੀ ਕੈਂਪਸ ਵਿੱਚ ਪੰਛੀਆਂ ਦੀ ਪਛਾਣ ਸਬੰਧੀ ਨਿਵੇਕਲਾ ਪ੍ਰੋਗਰਾਮ ਕਰਵਾਇਆ Read More »

adc

ਏ.ਡੀ.ਸੀ. ਦਮਨਜੀਤ ਸਿੰਘ ਮਾਨ ਵੱਲੋਂ ਪਰਾਲੀ ਸੰਭਾਲ ਰਹੇ ਕਿਸਾਨਾਂ ਨਾਲ ਮੁਲਾਕਾਤ

ਪਾਤੜਾਂ, 11 ਨਵੰਬਰ : ਵਧੀਕ ਡਿਪਟੀ ਕਮਿਸ਼ਨਰ (ਦਿਹਾਤੀ ਵਿਕਾਸ) ਦਮਨਜੀਤ ਸਿੰਘ ਮਾਨ ਅਤੇ ਐਸ.ਪੀ. ਸਥਾਨਕ ਵੈਭਵ ਚੌਧਰੀ ਨੇ ਅੱਜ ਪਾਤੜਾਂ ਇਲਾਕੇ ਦੇ ਪਿੰਡਾਂ ਦਾ ਦੌਰਾ ਕਰਕੇ ਪਰਾਲੀ ਨੂੰ ਬਿਨ੍ਹਾਂ ਅੱਗ ਲਾਏ ਸੰਭਾਲਣ ਵਾਲੇ ਕਿਸਾਨਾਂ ਨਾਲ ਮੁਲਾਕਾਤ ਕੀਤੀ। ਇਸ ਮੌਕੇ ਉਨ੍ਹਾਂ ਦੇ ਨਾਲ ਐਸ.ਡੀ.ਐਮ. ਪਾਤੜਾਂ ਅਸ਼ੋਕ ਕੁਮਾਰ ਵੀ ਮੌਜੂਦ ਸਨ। ਉਨ੍ਹਾਂ ਨੇ ਬੇਲਰਾਂ ਨਾਲ ਖੇਤਾਂ ਵਿੱਚੋਂ

ਏ.ਡੀ.ਸੀ. ਦਮਨਜੀਤ ਸਿੰਘ ਮਾਨ ਵੱਲੋਂ ਪਰਾਲੀ ਸੰਭਾਲ ਰਹੇ ਕਿਸਾਨਾਂ ਨਾਲ ਮੁਲਾਕਾਤ Read More »

dc2

ਡਿਪਟੀ ਕਮਿਸ਼ਨਰ ਵੱਲੋਂ ਪਟਿਆਲਾ ‘ਚ ਹੋਣ ਵਾਲੇ ਸਮਾਗਮਾਂ ਦੇ ਪ੍ਰਬੰਧਾਂ ਦਾ ਜਾਇਜ਼ਾ

ਪਟਿਆਲਾ, 11 ਨਵੰਬਰ : ਪਟਿਆਲਾ ਦੇ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਕਿਹਾ ਹੈ ਕਿ ਪੰਜਾਬ ਸਰਕਾਰ ਵੱਲੋਂ ਨੌਵੇਂ ਪਾਤਸ਼ਾਹ ਤੇ ਹਿੰਦ ਦੀ ਚਾਦਰ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਮਨਾਉਣ ਲਈ ਯਾਦਗਾਰੀ ਸਮਾਗਮਾਂ ਦੀ ਲੜੀ ਤਹਿਤ 18 ਨਵੰਬਰ ਨੂੰ ਪਟਿਆਲਾ ਵਿਖੇ ਮਹਾਨ ਕੀਰਤਨ ਦਰਬਾਰ ਕਰਵਾਇਆ ਜਾ ਰਿਹਾ ਹੈ। ਉਨ੍ਹਾਂ ਨੇ

ਡਿਪਟੀ ਕਮਿਸ਼ਨਰ ਵੱਲੋਂ ਪਟਿਆਲਾ ‘ਚ ਹੋਣ ਵਾਲੇ ਸਮਾਗਮਾਂ ਦੇ ਪ੍ਰਬੰਧਾਂ ਦਾ ਜਾਇਜ਼ਾ Read More »

school

ਸਕੂਲਾਂ ‘ਚ ਦੂਜੇ ਦਿਨ ‘ਗੁਰੂ ਲਾਧੋ ਰੇ’ ਪ੍ਰਗਟ ਹੋਈ ਗੁਰਿਆਈ ਦੇ ਪ੍ਰਸੰਗ ਤੋਂ ਜਾਣੂ ਕਰਵਾਇਆ

ਪਟਿਆਲਾ, 11 ਨਵੰਬਰ : ਪਟਿਆਲਾ ਜ਼ਿਲ੍ਹੇ ਦੇ ਸਮੂਹ ਮਿਡਲ, ਹਾਈ ਅਤੇ ਸੀਨੀਅਰ ਸੈਕੰਡਰੀ ਸਕੂਲਾਂ ਵਿਖੇ ਵਿਦਿਆਰਥੀਆਂ ਨੂੰ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਸ਼ਹੀਦੀ ਦਿਹਾੜੇ ਸਬੰਧੀ ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਭੇਜੀ ਲੈਕਚਰ ਲੜੀ ਤਹਿਤ ਅੱਜ ‘ਗੁਰੂ ਲਾਧੋ ਰੇ’ ਪ੍ਰਗਟ ਹੋਈ ਗੁਰਿਆਈ ਦੇ ਪ੍ਰਸੰਗ ਤੋਂ ਜਾਣੂ ਕਰਵਾਇਆ ਕਰਵਾਇਆ ਗਿਆ। ਸਵੇਰੇ ਦੀ ਸਭਾ ਮੌਕੇ ਪੰਜਾਬ ਸਰਕਾਰ

ਸਕੂਲਾਂ ‘ਚ ਦੂਜੇ ਦਿਨ ‘ਗੁਰੂ ਲਾਧੋ ਰੇ’ ਪ੍ਰਗਟ ਹੋਈ ਗੁਰਿਆਈ ਦੇ ਪ੍ਰਸੰਗ ਤੋਂ ਜਾਣੂ ਕਰਵਾਇਆ Read More »

mla

ਵਿਧਾਇਕ ਨੇ ਘਨੌਰ ਦੇ 2113 ਲਾਭਪਾਤਰੀਆਂ ਨੂੰ ਮੁਆਵਜ਼ਾ ਰਾਸ਼ੀ ਦੇਣ ਦੇ ਦਸਤਾਵੇਜ ਸੌਂਪੇ

ਘਨੌਰ, 11 ਨਵੰਬਰ : ਹਲਕਾ ਘਨੌਰ ਦੇ ਵਿਧਾਇਕ ਗੁਰਲਾਲ ਘਨੌਰ ਨੇ ਅੱਜ ਆਪਣੇ ਹਲਕੇ ਦੇ ਘੱਗਰ ਦੀ ਮਾਰ ਹੇਠ ਆਏ ਤੇ ਹੜ੍ਹਾਂ ਦੇ ਝੰਬੇ 11 ਪਿੰਡਾਂ ਦੇ 2113 ਲਾਭਪਾਤਰੀਆਂ ਨੂੰ 51 ਕਰੋੜ 5 ਲੱਖ ਰੁਪਏ ਦੀ ਮੁਆਵਜ਼ਾ ਰਾਸ਼ੀ ਮਿਸ਼ਨ ਚੜ੍ਹਦੀਕਲਾ ਤਹਿਤ ਰੰਗਲਾ ਪੰਜਾਬ ਰਾਹੀਂ ਕਿਸਾਨਾਂ ਦੇ ਖਾਤਿਆਂ ਵਿੱਚ ਪਾਉਣ ਦੇ ਪੱਤਰ ਸੌਂਪੇ। ਉਨ੍ਹਾਂ ਦੇ ਨਾਲ

ਵਿਧਾਇਕ ਨੇ ਘਨੌਰ ਦੇ 2113 ਲਾਭਪਾਤਰੀਆਂ ਨੂੰ ਮੁਆਵਜ਼ਾ ਰਾਸ਼ੀ ਦੇਣ ਦੇ ਦਸਤਾਵੇਜ ਸੌਂਪੇ Read More »

sahit

ਪੰਜਾਬੀ ਸਾਹਿਤ ਸਭਾ ਪਟਿਆਲਾ ਵੱਲੋਂ 5 ਸਾਹਿਤਕਾਰਾਂ ਨੂੰ ਪੁਰਸਕਾਰ ਪ੍ਰਦਾਨ

ਪਟਿਆਲਾ, 9 ਨਵੰਬਰ- ਪੰਜਾਬੀ ਸਾਹਿਤ ਸਭਾ (ਰਜਿ.) ਪਟਿਆਲਾ ਵੱਲੋਂ  ਭਾਸ਼ਾ ਵਿਭਾਗ,ਪੰਜਾਬ,ਪਟਿਆਲਾ ਦੇ ਲੈਕਚਰ ਹਾਲ ਵਿਖੇ ਆਯੋਜਿਤ ਇਕ ਯਾਦਗਾਰੀ ਸਾਹਿਤਕ ਸਮਾਗਮ ਦੌਰਾਨ 80 ਸਾਲਾਂ ਤੋਂ ਵੱਧ ਉਮਰ ਦੇ ਪੰਜ ਸੀਨੀਅਰ ਲਿਖਾਰੀਆਂ ਨੂੰ ‘ਪੰਜਾਬੀ ਸਾਹਿਤ ਸਭਾ ਕਲਮਕਾਰ ਪੁਰਸਕਾਰ* ਪ੍ਰਦਾਨ ਕੀਤਾ ਗਿਆ।ਇਸ ਸਮਾਗਮ ਵਿਚ ਸਭਾ ਦੇ ਪ੍ਰਧਾਨ ਡਾ. ਦਰਸ਼ਨ ਸਿੰਘ ‘ਆਸ਼ਟ*, ਗਿਆਨ ਜਯੋਤੀ ਐਜੂਕੇਸ਼ਨਲ ਟਰੱਸਟ ਦੇ ਪ੍ਰਧਾਨ ਸ.

ਪੰਜਾਬੀ ਸਾਹਿਤ ਸਭਾ ਪਟਿਆਲਾ ਵੱਲੋਂ 5 ਸਾਹਿਤਕਾਰਾਂ ਨੂੰ ਪੁਰਸਕਾਰ ਪ੍ਰਦਾਨ Read More »

health

ਸਿਹਤ ਵਿਭਾਗ ਵੱਲੋਂ 10 ਤੋਂ 17 ਨਵੰਬਰ ਤੱਕ ਵਿਸ਼ੇਸ਼ ਟੀਕਾਕਰਨ ਮੁਹਿੰਮ

ਪਟਿਆਲਾ 11 ਨਵੰਬਰ –  ਡਾਇਰੈਕਟਰ ਸਿਹਤ ਅਤੇ ਪਰਿਵਾਰ ਭਲਾਈ ਦੇ ਹੁਕਮਾਂ ਅਨੁਸਾਰ ਅਤੇ ਸਿਵਲ ਸਰਜਨ ਪਟਿਆਲਾ ਡਾ.ਸੰਜੇ ਕਾਮਰਾ ਦੇ ਦਿਸ਼ਾ ਨਿਰਦੇਸ਼ਾਂ ਦੀ ਪਾਲਨਾ ਕਰਦੇ ਹੋਏ  ਸਿਹਤ ਵਿਭਾਗ ਪਟਿਆਲਾ ਵੱਲੋਂ ਜਿਲ੍ਹੇ ਦੀਆਂ ਸਮੂਹ  ਸੰਸਥਾਵਾਂ ਦੇ ਏਰੀਏ ਵਿੱਚ 10 ਤੋਂ 17 ਨਵੰਬਰ ਤੱਕ ਵਿਸ਼ੇਸ਼ ਟੀਕਾਕਰਨ ਹਫਤਾ ਮਨਾਇਆ ਜਾ ਰਿਹਾ ਹੈ। ਜਿਸ ਤਹਿਤ ਕਿਸੇ ਕਾਰਨ ਟੀਕਾਕਰਨ ਤੋਂ ਵਾਂਝੇ ਰਹਿ ਗਏ

ਸਿਹਤ ਵਿਭਾਗ ਵੱਲੋਂ 10 ਤੋਂ 17 ਨਵੰਬਰ ਤੱਕ ਵਿਸ਼ੇਸ਼ ਟੀਕਾਕਰਨ ਮੁਹਿੰਮ Read More »

jaswinder

ਹੜ੍ਹ ਪ੍ਰਭਾਵਿਤ ਕਿਸਾਨਾਂ ਵਿਚ 5000 ਕੁਇੰਟਲ ਮੁਫ਼ਤ ਕਣਕ ਬੀਜ ਵੰਡਿਆ

ਪਟਿਆਲਾ 11 ਨਵੰਬਰ :  ਪੰਜਾਬ ਸਰਕਾਰ ਵੱਲੋਂ ਹੜ੍ਹਾਂ ਨਾਲ ਪ੍ਰਭਾਵਿਤ ਕਿਸਾਨਾਂ ਦੀ ਮਦਦ ਲਈ ਕੀਤੇ ਵਾਅਦੇ ਅਨੁਸਾਰ ਖੇਤੀਬਾੜੀ ਵਿਭਾਗ ਰਾਹੀਂ ਪਟਿਆਲਾ ਜ਼ਿਲ੍ਹੇ ਦੇ ਹੜ੍ਹ ਪ੍ਰਭਾਵਿਤ ਰਕਬੇ ਦੇ ਕਿਸਾਨਾਂ ਨੂੰ ਮੁਫ਼ਤ ਬੀਜ ਵੰਡਣ ਦੀ ਮੁਹਿੰਮ ਤਹਿਤ ਹੁਣ ਤੱਕ 5000 ਕੁਇੰਟਲ ਮੁਫ਼ਤ ਕਣਕ ਦਾ ਬੀਜ ਪ੍ਰਭਾਵਿਤ ਕਿਸਾਨਾਂ ਵਿੱਚ ਵੰਡਿਆ ਜਾ ਚੁੱਕਾ ਹੈ ਅਤੇ ਵੰਡਿਆ ਜਾ ਰਿਹਾ ਹੈ।

ਹੜ੍ਹ ਪ੍ਰਭਾਵਿਤ ਕਿਸਾਨਾਂ ਵਿਚ 5000 ਕੁਇੰਟਲ ਮੁਫ਼ਤ ਕਣਕ ਬੀਜ ਵੰਡਿਆ Read More »

Scroll to Top