ਹੜ੍ਹ ਪ੍ਰਭਾਵਿਤ ਕਿਸਾਨਾਂ ਵਿਚ 5000 ਕੁਇੰਟਲ ਮੁਫ਼ਤ ਕਣਕ ਬੀਜ ਵੰਡਿਆ
ਪਟਿਆਲਾ 11 ਨਵੰਬਰ : ਪੰਜਾਬ ਸਰਕਾਰ ਵੱਲੋਂ ਹੜ੍ਹਾਂ ਨਾਲ ਪ੍ਰਭਾਵਿਤ ਕਿਸਾਨਾਂ ਦੀ ਮਦਦ ਲਈ ਕੀਤੇ ਵਾਅਦੇ ਅਨੁਸਾਰ ਖੇਤੀਬਾੜੀ ਵਿਭਾਗ ਰਾਹੀਂ ਪਟਿਆਲਾ ਜ਼ਿਲ੍ਹੇ ਦੇ ਹੜ੍ਹ ਪ੍ਰਭਾਵਿਤ ਰਕਬੇ ਦੇ ਕਿਸਾਨਾਂ ਨੂੰ ਮੁਫ਼ਤ ਬੀਜ ਵੰਡਣ ਦੀ ਮੁਹਿੰਮ ਤਹਿਤ ਹੁਣ ਤੱਕ 5000 ਕੁਇੰਟਲ ਮੁਫ਼ਤ ਕਣਕ ਦਾ ਬੀਜ ਪ੍ਰਭਾਵਿਤ ਕਿਸਾਨਾਂ ਵਿੱਚ ਵੰਡਿਆ ਜਾ ਚੁੱਕਾ ਹੈ ਅਤੇ ਵੰਡਿਆ ਜਾ ਰਿਹਾ ਹੈ। […]
ਹੜ੍ਹ ਪ੍ਰਭਾਵਿਤ ਕਿਸਾਨਾਂ ਵਿਚ 5000 ਕੁਇੰਟਲ ਮੁਫ਼ਤ ਕਣਕ ਬੀਜ ਵੰਡਿਆ Read More »









