ਜਿਲ੍ਹੇ ਵਿੱਚ ਤਿੰਨ-ਦਿਨਾ ਪਲਸ ਪੋਲੀਓ ਮੁਹਿੰਮ 28 ਜੂਨ ਤੋਂ :ਡਾ.ਸ਼ੈਲੀ ਜੇਤਲੀ
ਪਟਿਆਲਾ 15 ਜੂਨ – ਜਿਲ੍ਹਾ ਪਟਿਆਲਾ ਵਿੱਚ 28, 29 ਅਤੇ 30 ਜੂਨ ਨੂੰ ਤਿੰਨ ਦਿਨਾ ਪਲਸ ਪੋਲੀਓ ਮੁਹਿੰਮ ਚਲਾਈ ਜਾਵੇਗੀ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਿਵਲ ਸਰਜਨ ਡਾ.ਸ਼ੈਲੀ ਜੇਤਲੀ ਨੇ ਦੱਸਿਆ ਕਿ ਮੁਹਿੰਮ ਦੌਰਾਨ ਜਿਲ੍ਹੇ ਦੇ 0-5 ਸਾਲ ਤੱਕ ਦੇ ਸਾਰੇ ਬੱਚਿਆਂ ਨੂੰ ਪੋਲੀਓ ਰੌਕੂ ਬੂੰਦਾਂ ਪਿਲਾਇਆਂ ਜਾਣਗੀਆਂ। ਉਹਨਾਂ ਦੱਸਿਆ ਕਿ ਭਾਰਤ ਨੂੰ ਪੋਲੀਓ ਮੁਕਤ ਬਣਾਈ […]
ਜਿਲ੍ਹੇ ਵਿੱਚ ਤਿੰਨ-ਦਿਨਾ ਪਲਸ ਪੋਲੀਓ ਮੁਹਿੰਮ 28 ਜੂਨ ਤੋਂ :ਡਾ.ਸ਼ੈਲੀ ਜੇਤਲੀ Read More »








