ਮੁੱਖ ਮੰਤਰੀ ਭਗਵੰਤ ਸਿੰਘ ਮਾਨ ਸਰਕਾਰ ਨੇ ਪਹਿਲੇ 18 ਮਹੀਨਿਆਂ ‘ਚ ਹੀ 36097 ਸਰਕਾਰੀ ਨੌਕਰੀਆਂ ਦਿੱਤੀਆਂ-ਜੌੜਮਾਜਰਾ
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਸਰਕਾਰ ਨੇ ਪਹਿਲੇ 18 ਮਹੀਨਿਆਂ ‘ਚ ਹੀ 36097 ਸਰਕਾਰੀ ਨੌਕਰੀਆਂ ਦਿੱਤੀਆਂ-ਜੌੜਮਾਜਰਾ -ਕੈਬਨਿਟ ਮੰਤਰੀ ਨੇ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਨੂੰ ਦਿੱਤੇ ਨਿਯੁਕਤੀ ਪੱਤਰ -ਕਿਹਾ ਨਿਰੋਲ ਮੈਰਿਟ ਤੇ ਪਾਰਦਰਸ਼ਤੀ ਤਰੀਕੇ ਨਾਲ ਭਰਤੀ ਮੁਹਿੰਮ ਚਲਾ ਕੇ ਸਿਰਫ ਕਾਬਲ, ਹੱਕਦਾਰ ਤੇ ਲੋੜਵੰਦ ਉਮੀਦਵਾਰਾਂ ਨੂੰ ਨੌਕਰੀਆਂ ਦਿੱਤੀਆਂ ਸਮਾਣਾ, 15 ਸਤੰਬਰ: ਪੰਜਾਬ ਦੇ ਸੂਚਨਾ ਤੇ ਲੋਕ […]






