ਮਾਝਾ

Majha

jyoti

ਯੂਨੀਵਰਸਿਟੀ ਵਿਖੇ ਡਾ. ਜਯੋਤੀ ਸ਼ਰਮਾ ਨੇ ਸੰਗੀਤ ਵਿਭਾਗ ਦੇ ਮੁਖੀ ਵਜੋਂ ਅਹੁਦਾ ਸੰਭਾਲਿ਼ਆ

ਪਟਿਆਲਾ, 28 ਅਕਤੂਬਰ – ਪੰਜਾਬੀ ਯੂਨੀਵਰਸਿਟੀ ਵਿਖੇ ਡਾ. ਜਯੋਤੀ ਸ਼ਰਮਾ ਵੱਲੋਂ ਸੰਗੀਤ ਵਿਭਾਗ ਦੇ ਮੁਖੀ ਵਜੋਂ ਅਹੁਦਾ ਸੰਭਾਲਿ਼ਆ ਗਿਆ। ਇਸ ਮੌਕੇ ਵਿਭਾਗ ਦੇ ਡਾ. ਯਸ਼ਪਾਲ ਸ਼ਰਮਾ (ਸਾਬਕਾ ਡੀਨ, ਅਕਾਦਮਿਕ ਮਾਮਲੇ) ਡਾ.ਜਸਪਾਲ ਦਿਓਲ (ਡੀਨ ਫ਼ੈਕਲਟੀ ਆਰਟਸ ਐਂਡ ਕਲਚਰ) ਡਾ. ਰਾਜਿੰਦਰ ਸਿੰਘ ਗਿੱਲ(ਡਾਇਰੈਕਟਰ ਡਾਇਸਪੋਰਾ) ਡਾ. ਅੰਬਾਲਿਕਾ ਜੈਕਬ (ਮੁਖੀ,ਫਾਈਨ ਆਰਟਸ), ਡਾ. ਨਿਵੇਦਿਤਾ ਉੱਪਲ(ਸੀਨੀਅਰ ਪ੍ਰੋਫ਼ੈਸਰ) ਡਾ. ਕਵਿਤਾ ਸਿੰਘ (ਪ੍ਰੋਫ਼ੈਸਰ […]

ਯੂਨੀਵਰਸਿਟੀ ਵਿਖੇ ਡਾ. ਜਯੋਤੀ ਸ਼ਰਮਾ ਨੇ ਸੰਗੀਤ ਵਿਭਾਗ ਦੇ ਮੁਖੀ ਵਜੋਂ ਅਹੁਦਾ ਸੰਭਾਲਿ਼ਆ Read More »

pu-2

ਪੰਜਾਬੀ ਯੂਨੀਵਰਸਿਟੀ ਵਿਖੇ ਵਿਸ਼ੇਸ਼ ਭਾਸ਼ਣ ਕਰਵਾਇਆ

ਪਟਿਆਲਾ, 28 ਅਕਤੂਬਰ – ਪੰਜਾਬੀ ਯੂਨੀਵਰਸਿਟੀ ਦੇ ਡੀਨ ਵਿਦਿਆਰਥੀ ਭਲਾਈ ਦਫ਼ਤਰ ਦੇ ਵਿਦਿਆਰਥੀ ਕੌਂਸਲਿੰਗ ਕੇਂਦਰ ਵੱਲੋਂ ਇਲੈਕਟ੍ਰੌਨਿਕਸ ਅਤੇ ਕਮਿਊਨੀਕੇਸ਼ਨਜ਼ ਇੰਜਨੀਅਰਿੰਗ ਵਿਭਾਗ ਵਿਖੇ ਮਾਨਸਿਕ ਸਿਹਤ ਸਬੰਧੀ ਵਿਸ਼ੇਸ਼ ਭਾਸ਼ਣ ਕਰਵਾਇਆ ਗਿਆ ਹੈ। ਇਹ ਭਾਸ਼ਣ ਡਾ. ਰੂਬੀ ਗੁਪਤਾ ਵੱਲੋਂ ਦਿੱਤਾ ਗਿਆ। ਡਾ. ਰੂਬੀ ਗੁਪਤਾ ਨੇ ਦੱਸਿਆ ਕਿ ਕਿਸ ਤਰ੍ਹਾਂ ਮਾਨਸਿਕ ਸਿਹਤ ਦੇ ਵੱਖ-ਵੱਖ ਪਹਿਲੂ ਵਿਦਿਆਰਥੀਆਂ ਦੀ ਜਿ਼ੰਦਗੀ ਨੂੰ

ਪੰਜਾਬੀ ਯੂਨੀਵਰਸਿਟੀ ਵਿਖੇ ਵਿਸ਼ੇਸ਼ ਭਾਸ਼ਣ ਕਰਵਾਇਆ Read More »

pu

ਪੰਜਾਬੀ ਯੂਨੀਵਰਸਿਟੀ ਵਿਖੇ ਮਨਾਇਆ ‘ਅੰਤਰ-ਰਾਸ਼ਟਰੀ ਸ਼ੈੱਫ ਦਿਵਸ’

ਪਟਿਆਲਾ, 28 ਅਕਤੂਬਰ– ਪੰਜਾਬੀ ਯੂਨੀਵਰਸਿਟੀ ਦੇ ਸੈਰ-ਸਪਾਟਾ, ਮਹਿਮਾਨਨਿਵਾਜ਼ੀ ਅਤੇ ਹੋਟਲ ਪ੍ਰਬੰਧਨ ਵਿਭਾਗ ਵੱਲੋਂ ‘ਅੰਤਰ-ਰਾਸ਼ਟਰੀ ਸ਼ੈੱਫ ਦਿਵਸ’ ਮਨਾਇਆ ਗਿਆ। ਇਸ ਮੌਕੇ ਬੈਚਲਰ ਆਫ਼ ਹੋਟਲ ਮੈਨੇਜਮੈਂਟ ਦੇ ਵਿਦਿਆਰਥੀਆਂ ਨੇ ਖਾਣਾ ਪਕਾਉਣ ਦੇ ਮੁਕਾਬਲੇ ਵਿੱਚ ਹਿੱਸਾ ਲਿਆ ਅਤੇ ‘ਫੂਡ ਐਕਸਪਲੋਰਰ’ ਵਿਸ਼ੇ ‘ਤੇ ਪਾਵਰਪੁਆਇੰਟ ਪੇਸ਼ਕਾਰੀ ਦਿੱਤੀ। ਵਿਭਾਗ ਮੁਖੀ ਡਾ. ਹਰਦਮਨ ਸਿੰਘ ਭਿੰਡਰ ਨੇ ਇਸ ਮੌਕੇ ਕਰਵਾਏ ਸਮਾਗਮ ਦੌਰਾਨ ਸਿਹਤਮੰਦ

ਪੰਜਾਬੀ ਯੂਨੀਵਰਸਿਟੀ ਵਿਖੇ ਮਨਾਇਆ ‘ਅੰਤਰ-ਰਾਸ਼ਟਰੀ ਸ਼ੈੱਫ ਦਿਵਸ’ Read More »

sports

69ਵੀਆਂ ਅੰਤਰ ਜ਼ਿਲ੍ਹਾ ਸਕੂਲ ਖੇਡਾਂ ‘ਚ  ਲੜਕੀਆਂ ਦੇ ਕਰਾਟੇ ਮੁਕਾਬਲਿਆਂ ਦਾ ਹੋਇਆ ਅਗਾਜ਼

ਪਟਿਆਲਾ, 28 ਅਕਤੂਬਰ :  ਮੁੱਖ ਮੰਤਰੀ ਪੰਜਾਬ ਸ ਭਗਵੰਤ ਸਿੰਘ ਮਾਨ ਅਤੇ ਸਿੱਖਿਆ ਮੰਤਰੀ ਪੰਜਾਬ ਸ ਹਰਜੋਤ ਸਿੰਘ ਬੈਂਸ ਦੀ ਰਹਿਨੁਮਾਈ ਹੇਠ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਲਈ ਵੱਖ-ਵੱਖ ਪੱਧਰਾਂ ਤੇ ਅੰਤਰ ਜਿਲਾ ਖੇਡ ਮੁਕਾਬਲੇ ਕਰਵਾਏ ਜਾ ਰਹੇ ਹਨ। ਇਸ ਦੇ ਤਹਿਤ ਜ਼ਿਲ੍ਹਾ ਸਿੱਖਿਆ ਅਫਸਰ ਸੈਕੰਡਰੀ ਸੰਜੀਵ ਸ਼ਰਮਾ ਦੇ ਦਿਸ਼ਾ ਨਿਰਦੇਸ਼ ਅਤੇ ਉਪ ਜਿਲਾ ਸਿੱਖਿਆ ਅਫਸਰ

69ਵੀਆਂ ਅੰਤਰ ਜ਼ਿਲ੍ਹਾ ਸਕੂਲ ਖੇਡਾਂ ‘ਚ  ਲੜਕੀਆਂ ਦੇ ਕਰਾਟੇ ਮੁਕਾਬਲਿਆਂ ਦਾ ਹੋਇਆ ਅਗਾਜ਼ Read More »

health

ਮਾਤਾ ਕੁਸ਼ੱਲਿਆ ਹਸਪਤਾਲ ਵਿਖੇ ਡਾਇਗਨੋਸਟਿਕ ਕਿਟ ਸਬੰਧੀ ਦਿੱਤੀ ਗਈ ਟ੍ਰੇਨਿੰਗ

ਪਟਿਆਲਾ 28 ਅਕਤੂਬਰ –  ਮਾਤਾ ਕੁਸ਼ੱਲਿਆ ਹਸਪਤਾਲ ਪਟਿਆਲਾ ਦੇ ਕਾਨਫਰੰਸ ਹਾਲ ਵਿਖੇ ਸਿਵਲ ਸਰਜਨ ਪਟਿਆਲਾ ਡਾ.ਜਗਪਾਲਇੰਦਰ ਸਿੰਘ ਦੀ ਅਗਵਾਈ ਹੇਠ ਆਯੂਸ਼ਮਾਨ ਆਰੋਗਿਆ ਕੇਂਦਰਾ ਦੇ ਕਮਿਊਨਿਟੀ ਹੇਲਥ ਅਫਸਰਾਂ ਨੂੰ ਛੇ ਤਰ੍ਹਾਂ ਦੇ ਡਾਇਗਨੋਸਟਿਕ ਟੈਸਟ ਸਬੰਧੀ ਟ੍ਰੇਨਿੰਗ ਕਰਵਾਈ ਗਈ। ਇਸ ਮੌਕੇ ਬੋਲਦਿਆਂ ਜਿਲ੍ਹਾ ਪਰਿਵਾਰ ਭਲਾਈ ਅਫਸਰ ਡਾ.ਬਲਕਾਰ ਸਿੰਘ ਨੇ ਕਿਹਾ ਕਿ ਸਾਰੇ ਆਯੂਸ਼ਮਾਨ ਕੇਂਦਰਾ ਵਿੱਚ ਛੇ ਤਰ੍ਹਾਂ

ਮਾਤਾ ਕੁਸ਼ੱਲਿਆ ਹਸਪਤਾਲ ਵਿਖੇ ਡਾਇਗਨੋਸਟਿਕ ਕਿਟ ਸਬੰਧੀ ਦਿੱਤੀ ਗਈ ਟ੍ਰੇਨਿੰਗ Read More »

sahni

ਤਾਜਿਕਿਸਤਾਨ ‘ਚ ਫਸੇ ਪੰਜਾਬ ਪਰਤੇ ਵਤਨ

ਦਿੱਲੀ, 27 ਅਕਤੂਬਰ 2025 : ਚੰਗੇ ਭਵਿਖ ਦੀ ਤਲਾਸ਼ ਵਿਚ ਤਾਜਿਕਿਸਤਾਨ ਵਿਚ ਗਏ ਕੁੱਝ ਪੰਜਾਬੀ ਨੌਜਵਾਨ ਉੱਥੇ ਫਸ ਗਏ ਸਨ, ਜਿਨਾ ਨੂੰ ਅੱਜ ਸੁਰਖਿਅਤ ਤਰੀਕੇ ਨਾਲ ਵਤਨ ਵਾਪਸੀ ਕਰਵਾਈ ਗਈ ਹੈ। ਜਿਕਰਯੋਗ ਹੈ ਕਿ ਰੂਪਨਗਰ ਦੇ ਸੱਤ ਨੌਜਵਾਨ, ਜੋ ਪਿਛਲੇ ਕੁਝ ਮਹੀਨਿਆਂ ਤੋਂ ਤਾਜਿਕਿਸਤਾਨ ‘ਚ ਫਸੇ ਹੋਏ ਸਨ, ਆਖ਼ਿਰਕਾਰ ਸੁਰੱਖਿਅਤ ਤਰੀਕੇ ਨਾਲ ਅੱਜ ਦਿੱਲੀ ਹਵਾਈ

ਤਾਜਿਕਿਸਤਾਨ ‘ਚ ਫਸੇ ਪੰਜਾਬ ਪਰਤੇ ਵਤਨ Read More »

vikram

ਬਿਕਰਮ ਕਾਲਜ ਪਟਿਆਲਾ ਵਿੱਚ ਜਾਗਰੂਕਤਾ ਹਫਤਾ ਮਨਾਇਆ ਗਿਆ

ਪਟਿਆਲਾ,  27 ਅਕਤੂਬਰ : ਪੰਜਾਬ ਸਰਕਾਰ, ਸ਼੍ਰੀ ਪ੍ਰਵੀਨ ਕੁਮਾਰ ਸਿਨਹਾ ਆਈ.ਪੀ.ਐਸ. ਸਪੈਸ਼ਲ ਡੀ.ਜੀ.ਪੀ. ਕਮ ਚੀਫ ਡਾਇਰੈਕਟਰ ਵਿਜੀਲੈਂਸ ਬਿਊਰੋ ਪੰਜਾਬ ਜੀ ਦੇ ਹੁਕਮਾਂ ਦੀ ਪਾਲਣਾ ਵਿੱਚ ਅਤੇ ਸ਼੍ਰੀ ਰਾਜਪਾਲ ਸਿੰਘ ਸੀਨੀਅਰ ਕਪਤਾਨ ਪੁਲਿਸ ਵਿਜੀਲੈਂਸ ਬਿਊਰੋ ਪਟਿਆਲਾ ਜੀ ਦੇ ਦਿਸ਼ਾ ਨਿਰਦੇਸ਼ਾ ਅਨੁਸਾਰ 27 ਅਕਤੂਬਰ ਨੂੰ ਸ਼੍ਰੀ ਰਾਜਪਾਲ ਸਿੰਘ ਸੀਨੀਅਰ ਕਪਤਾਨ ਪੁਲਿਸ ਵਿਜੀਲੈਂਸ ਬਿਊਰੋ ਰੇਂਜ ਪਟਿਆਲਾ, ਸ਼੍ਰੀ ਪਰਮਿੰਦਰ

ਬਿਕਰਮ ਕਾਲਜ ਪਟਿਆਲਾ ਵਿੱਚ ਜਾਗਰੂਕਤਾ ਹਫਤਾ ਮਨਾਇਆ ਗਿਆ Read More »

kohali

ਵਿਧਾਇਕ ਕੋਹਲੀ ਅਤੇ ਮੇਅਰ  ਵੱਲੋਂ 43 ਲੱਖ ਦੀ ਲਾਗਤ ਨਾਲ ਸੜਕ ਦਾ ਨਿਰਮਾਣ ਕਾਰਜ ਸ਼ੁਰੂ

ਪਟਿਆਲਾ, 27 ਅਕਤੂਬਰ : ਪਟਿਆਲਾ ਸ਼ਹਿਰ ਨੂੰ ਵਿਕਾਸ ਦੀ ਨਵੀਂ ਰਾਹ ਤੇ ਲੈ ਕੇ ਜਾਣ ਲਈ ਵਿਧਾਇਕ ਅਜੀਤ ਪਾਲ ਸਿੰਘ ਕੋਹਲੀ ਅਤੇ ਮੇਅਰ ਕੁੰਦਨ ਗੋਗੀਆ ਵੱਲੋਂ ਲਗਾਤਾਰ ਯਤਨ ਕੀਤੇ ਜਾ ਰਹੇ ਹਨ। ਇਸੇ ਕੜੀ ਤਹਿਤ ਸ਼ੀਸ਼ ਮਹਲ ਇੰਕਲੇਵ ਵਿਖੇ 43 ਲੱਖ ਰੁਪਏ ਦੀ ਲਾਗਤ ਨਾਲ ਨਵੀਂ ਸੜਕ ਦਾ ਨਿਰਮਾਣ ਕੀਤਾ ਗਿਆ ਹੈ। ਇਸ ਦੇ ਨਾਲ

ਵਿਧਾਇਕ ਕੋਹਲੀ ਅਤੇ ਮੇਅਰ  ਵੱਲੋਂ 43 ਲੱਖ ਦੀ ਲਾਗਤ ਨਾਲ ਸੜਕ ਦਾ ਨਿਰਮਾਣ ਕਾਰਜ ਸ਼ੁਰੂ Read More »

mayour

ਫਾਇਨੈਂਸ ਐਂਡ ਕਾਂਟ੍ਰੈਕਟ ਕਮੇਟੀ ਦੀ ਮੀਟਿੰਗ ਵਿੱਚ ਕਰੋੜਾਂ ਦੇ ਵਰਕ ਆਰਡਰ ਜਾਰੀ

ਪਟਿਆਲਾ, 27 ਅਕਤੂਬਰ  — ਨਗਰ ਨਿਗਮ ਪਟਿਆਲਾ ਵੱਲੋਂ ਅੱਜ ਫਾਇਨੈਂਸ ਐਂਡ ਕਾਂਟ੍ਰੈਕਟ ਕਮੇਟੀ ਦੀ ਇੱਕ ਮਹੱਤਵਪੂਰਨ ਮੀਟਿੰਗ ਮੇਅਰ ਕੁੰਦਨ ਗੋਗੀਆ, ਕਮਿਸ਼ਨਰ ਪਰਮਜੀਤ ਸਿੰਘ, ਸੀਨੀਅਰ ਡਿਪਟੀ ਮੇਅਰ ਹਰਿੰਦਰ ਕੋਹਲੀ, ਜਿਲ੍ਹਾ ਪਲਾਨਿੰਗ ਬੋਰਡ ਦੇ ਚੇਅਰਮੈਨ ਅਤੇ ਕੌਂਸਲਰ ਤੇਜਿੰਦਰ ਮਹਿਤਾ ਦੀ ਅਗਵਾਈ ਹੇਠ ਆਯੋਜਿਤ ਕੀਤੀ ਗਈ। ਇਸ ਮੀਟਿੰਗ ਵਿੱਚ ਨਿਗਰਾਨ ਇੰਜੀਨੀਅਰ, ਹੈਲਥ ਅਫਸਰ, ਸਹਾਇਕ ਕਮਿਸ਼ਨਰ ਅਤੇ ਡੀ.ਸੀ.ਐਫ.ਏ. ਸਮੇਤ

ਫਾਇਨੈਂਸ ਐਂਡ ਕਾਂਟ੍ਰੈਕਟ ਕਮੇਟੀ ਦੀ ਮੀਟਿੰਗ ਵਿੱਚ ਕਰੋੜਾਂ ਦੇ ਵਰਕ ਆਰਡਰ ਜਾਰੀ Read More »

meeting

ਪੰਜਾਬੀ ਯੂਨੀਵਰਸਿਟੀ ਵੱਲੋਂ  ਵਰਕਸ਼ਾਪ ਦੀ ਸ਼ੁਰੂਆਤ

ਪਟਿਆਲਾ, 27 ਅਕਤੂਬਰ – ਪੰਜਾਬੀ ਯੂਨੀਵਰਸਿਟੀ ਦੇ ਪੰਜਾਬੀ ਵਿਭਾਗ ਵੱਲੋਂ ‘ਪੰਜਾਬੀ ਭਾਸ਼ਾ ਵਿੱਚ ਤਕਨੀਕੀ ਸ਼ਬਦਾਵਲੀਆਂ ਦੀ ਸਿਰਜਣਾ’ ਵਿਸ਼ੇ ਉੱਤੇ ਤਕਨੀਕੀ ਵਿਗਿਆਨਕ ਸ਼ਬਦਾਵਲੀ ਆਯੋਗ, ਭਾਰਤ ਸਰਕਾਰ ਦੇ ਸਹਿਯੋਗ ਨਾਲ ਇਕ ਰੋਜ਼ਾ ਵਰਕਸ਼ਾਪ ਦਾ ਆਯੋਜਨ ਮਿਤੀ 27 ਅਕਤੂਬਰ 2025 ਤੋਂ 31 ਅਕਤੂਬਰ 2025 ਤੱਕ ਕੀਤਾ ਜਾ ਰਿਹਾ ਹੈ। ਇਸ ਵਰਕਸ਼ਾਪ ਦਾ ਉਦੇਸ਼ ਕਾਮਰਸ ਵਿਸ਼ੇ ਨਾਲ ਸੰਬੰਧਤ ਤਕਨੀਕੀ

ਪੰਜਾਬੀ ਯੂਨੀਵਰਸਿਟੀ ਵੱਲੋਂ  ਵਰਕਸ਼ਾਪ ਦੀ ਸ਼ੁਰੂਆਤ Read More »

Scroll to Top