ਸ਼ਹਿਰ ਵਾਸੀਆਂ ਨੂੰ ਮਿਲੇਗੀ ਟਰੈਫ਼ਿਕ ਦੀ ਸਮੱਸਿਆ ਤੋਂ ਨਿਜਾਤ- ਮੇਅਰ
ਪਟਿਆਲਾ, 26 ਦਸੰਬਰ — ਸ਼ਹਿਰ ਵਿੱਚ ਲਗਾਤਾਰ ਵਧ ਰਹੀ ਟਰੈਫ਼ਿਕ ਦੀ ਸਮੱਸਿਆ ਨੂੰ ਖ਼ਤਮ ਕਰਨ ਲਈ ਪਟਿਆਲਾ ਦੇ ਮੇਅਰ ਕੁੰਦਨ ਗੋਗੀਆ ਵੱਲੋਂ ਟਰੈਫ਼ਿਕ ਸਿਟੀ ਇੰਚਾਰਜ-1 ਜਪਨਾਮ ਸਿੰਘ ਨਾਲ ਇਕ ਵਿਸ਼ੇਸ਼ ਮੀਟਿੰਗ ਕੀਤੀ ਗਈ, ਜਿਸ ਵਿੱਚ ਸ਼ਹਿਰ ਦੀਆਂ ਮੁੱਖ ਸੜਕਾਂ ‘ਤੇ ਸੁਚੱਜੇ ਟਰੈਫ਼ਿਕ ਪ੍ਰਬੰਧ ਲਈ ਕਈ ਨਵੇਂ ਫ਼ੈਸਲੇ ਲਏ ਗਏ। ਇਸ ਮੀਟਿੰਗ ਦਾ ਮੁੱਖ ਮਕਸਦ ਟਰੈਫ਼ਿਕ […]
ਸ਼ਹਿਰ ਵਾਸੀਆਂ ਨੂੰ ਮਿਲੇਗੀ ਟਰੈਫ਼ਿਕ ਦੀ ਸਮੱਸਿਆ ਤੋਂ ਨਿਜਾਤ- ਮੇਅਰ Read More »









