ਪਰਾਲੀ ਦੀ ਸਾਂਭ ਸੰਭਾਲ ਲਈ ਖੇਤੀਬਾੜੀ ਮਸ਼ੀਨਰੀ ‘ਤੇ ਸਬਸਿਡੀ ਪ੍ਰਾਪਤ ਕਰਨ ਦੀ ਆਖਰੀ ਮਿਤੀ 15 ਅਗਸਤ-ਮੁੱਖ ਖੇਤੀਬਾੜੀ ਅਫ਼ਸਰ
ਪਰਾਲੀ ਦੀ ਸਾਂਭ ਸੰਭਾਲ ਲਈ ਖੇਤੀਬਾੜੀ ਮਸ਼ੀਨਰੀ ‘ਤੇ ਸਬਸਿਡੀ ਪ੍ਰਾਪਤ ਕਰਨ ਦੀ ਆਖਰੀ ਮਿਤੀ 15 ਅਗਸਤ-ਮੁੱਖ ਖੇਤੀਬਾੜੀ ਅਫ਼ਸਰ -ਨਿੱਜੀ ਕਿਸਾਨ ਨੂੰ 50 ਫੀਸਦੀ ਜਦਕਿ ਕਿਸਾਨ ਗਰੁੱਪ, ਗ੍ਰਾਮ ਪੰਚਾਇਤਾਂ ਤੇ ਕੋਆਪ੍ਰੇਟਿਵ ਸੋਸਾਇਟੀਆਂ ਨੂੰ 80 ਫੀਸਦੀ ਸਬਸਿਡੀ ਮਿਲੇਗੀ ਪਟਿਆਲਾ, 8 ਅਗਸਤ: ਪੰਜਾਬ ਸਰਕਾਰ ਵੱਲੋਂ ਨਿੱਜੀ ਕਿਸਾਨਾਂ, ਕਿਸਾਨ ਗਰੁੱਪਾਂ, ਗ੍ਰਾਮ ਪੰਚਾਇਤਾਂ ਅਤੇ ਕ੍ਰੋਆਪਰੇਟਿਵ ਸੋਸਾਇਟੀਆਂ ਨੂੰ ਪਰਾਲੀ ਦੀ ਸਾਂਭ-ਸੰਭਾਲ […]







