ਮੁਲਤਾਨੀ ਮੱਲ ਮੋਦੀ ਕਾਲਜ ਪਟਿਆਲਾ ਵੱਲੋਂ ਭਾਸ਼ਣ ਦਾ ਆਯੋਜਨ
ਪਟਿਆਲਾ: 14 ਅਕਤੂਬਰ, 2025 – ਮੁਲਤਾਨੀ ਮੱਲ ਮੋਦੀ ਕਾਲਜ, ਪਟਿਆਲਾ ਦੇ ਐਨ.ਐਸ.ਐਸ ਅਤੇ ਐਨ.ਸੀ.ਸੀ ਵਿੰਗਾਂ ਵੱਲੋਂ ਜ਼ਿਲ੍ਹਾ ਪ੍ਰਸ਼ਾਸਨ, ਪਟਿਆਲਾ ਦੇ ਸਹਿਯੋਗ ਨਾਲ ਅੱਜ ਪੰਜਾਬ ਦੇ 23 ਜ਼ਿਲ੍ਹਿਆਂ ਵਿੱਚ ਚੱਲ ਰਹੀ ਜਾਗੋ ਪੰਜਾਬ ਯਾਤਰਾ ਦੀ ਪਹਿਲਕਦਮੀ ਦੇ ਤਹਿਤ ਨਸ਼ਾ ਮੁਕਤ ਪੰਜਾਬ ਵਿਸ਼ੇ ‘ਤੇ ਇੱਕ ਭਾਸ਼ਣ ਦਾ ਆਯੋਜਨ ਕੀਤਾ ਗਿਆ। ਇਸ ਸਮਾਗਮ ਦਾ ਉਦੇਸ਼ ਵਿਦਿਆਰਥੀਆਂ ਵਿੱਚ ਸਿਹਤਮੰਦ ਅਤੇ […]
ਮੁਲਤਾਨੀ ਮੱਲ ਮੋਦੀ ਕਾਲਜ ਪਟਿਆਲਾ ਵੱਲੋਂ ਭਾਸ਼ਣ ਦਾ ਆਯੋਜਨ Read More »









