ਵਾਤਾਵਰਣ ਦੀ ਰੱਖਿਆ ਅਤੇ ਜੰਗਲਾਤ ਕਾਮਿਆਂ ਦੀ ਭਲਾਈ ਨੂੰ ਯਕੀਨੀ ਬਣਾਉਣ ਦੇ ਦੋਹਰੇ ਉਦੇਸ਼ਾਂ ਦੀ ਪੂਰਤੀ ਲਈ ਸੂਬਾ ਸਰਕਾਰ ਪੂਰੀ ਤਨਦੇਹੀ ਨਾਲ ਯਤਨਸ਼ੀਲ : ਲਾਲ ਚੰਦ ਕਟਾਰੂਚਕ
ਜੰਗਲਾਤ ਅਤੇ ਜੰਗਲੀ ਜੀਵ ਸੁਰੱਖਿਆ ਮੰਤਰੀ ਨੇ ਜੰਗਲਾਤ ਵਰਕਰਜ਼ ਯੂਨੀਅਨ ਦੇ ਨੁਮਾਇੰਦਿਆਂ ਨਾਲ ਕੀਤੀ ਮੁਲਾਕਾਤ ਚੰਡੀਗੜ, 23 ਜੂਨ: ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਾਤਾਵਰਨ ਦੀ ਸੁਰੱਖਿਆ ਅਤੇ ਜੰਗਲਾਤ ਕਾਮਿਆਂ ਦੀ ਭਲਾਈ ਨੂੰ ਯਕੀਨੀ ਬਣਾਉਣ ਦੇ ਦੋਹਰੇ ਉਦੇਸ਼ਾਂ ਦੀ ਪੂਰਤੀ ਲਈ ਪੂਰੀ ਤਰਾਂ ਵਚਨਬੱਧ ਹੈ। ਸੂਬੇ ਭਰ ਵਿੱਚ ਵਾਤਾਵਰਨ ਦੀ ਸੁਰੱਖਿਆ ਲਈ […]







