24 ਜੂਨ ਨੂੰ ਬਿਜਲੀ ਮੰਤਰੀ ਦੇ ਘਰ ਅਮ੍ਰਿੰਤਸਰ ਵਿਖੇ ਬਿਜਲੀ ਮੁਲਾਜ਼ਮ ਪੰਜਾਬ ਸਰਕਾਰ ਵਿਰੁੱਧ ਪ੍ਰਦਰਸ਼ਨ ਕਰਨਗੇ:ਮਨਜੀਤ ਸਿੰਘ ਚਾਹਲ
ਲਾਇਨਮੈਨਾ ਨੂੰ ਤਿੰਨ ਸਾਲ ਬੀਤ ਜਾਣ ਦੇ ਬਾਵਜੂਦ ਰੈਗੁਲਰ ਸਕੇਲ ਨਹੀ ਦਿੱਤੇ ਜਾ ਰਹੇ ਪਟਿਆਲਾ:20 ਜੂਨ: 2023, ਬਿਜਲੀ ਮੁਲਾਜਮਾਂ ਦੀਆਂ ਪ੍ਰਮੱਖ ਜਥੇਬੰਦੀਆ ਇੰਪਲਾਈਜ਼ ਫੈਡਰੇਸ਼ਨ ਏਟਕ,ਇੰਪਲਾਈਜ਼ ਫੈਡਰੇਸ਼ਨ ਚਾਹਲ,ਆਈHਟੀHਆਈ ਇੰਪਲਾਈਜ਼ ਐਸੋਸੀਏਸ਼ਨ,ਇੰਪਲਾਈਜ਼ ਫੈਡਰੇਸ਼ਨ ਪਾਵਰਕਾਮ ਤੇ ਟਰਾਸਕੋ ਦੇ ਸੱਦੇ ਤੇ ਪੰਜਾਬ ਦੇ ਬਿਜਲੀ ਕਾਮੇ 24 ਜੂਨ ਨੂੰ ਬਿਜਲੀ ਮੰਤਰੀ ਦੀ ਨਿੱਜੀ ਰਿਹਾਇਸ ਨਿਉ ਅਮ੍ਰਿੰਤਸਰ ਵਿਖੇ ਆਪਣੀਆਂ ਮੰਗਾ ਦੇ ਸਬੰਧ […]








