ਖ਼ਾਲਸਾ ਕਾਲਜ ਪਟਿਆਲਾ ਦੇ ਵਿਦਿਆਰਥੀਆਂ ਨੇ ਕੀਤਾ ਵਿਦਿਅਕ ਦੌਰਾ
ਪਟਿਆਲਾ, 11 ਅਕਤੂਬਰ : ਖ਼ਾਲਸਾ ਕਾਲਜ ਪਟਿਆਲਾ ਦੇ ਵਿਦਿਆਰਥੀਆਂ ਅਤੇ ਸਟਾਫ਼ ਨੇ ਹਾਲ ਹੀ ਵਿੱਚ ਨਵੀਂ ਦਿੱਲੀ ਵਿੱਚ ਰਾਸ਼ਟਰਪਤੀ ਭਵਨ ਕੰਪਲੈਕਸ ਦਾ ਇੱਕ ਵਿਦਿਅਕ ਦੌਰਾ ਕੀਤਾ। ਇਹ ਦੌਰਾ ਅੰਮ੍ਰਿਤ ਉਦਯਾਨ ਸਮਰ ਐਨੂਅਲਸ ਐਡੀਸ਼ਨ-2025 ਦੇ ਤਹਿਤ ਆਯੋਜਿਤ ਕੀਤਾ ਗਿਆ ਸੀ ਅਤੇ ਇਸ ਨੂੰ ਰਾਜਨੀਤਿਕ ਵਿਗਿਆਨ ਵਿਭਾਗ ਦੇ ਮੁਖੀ ਡਾ. ਜਗਤਾਰ ਸਿੰਘ ਦੀ ਰਹਿਨੁਮਾਈ ਵਿੱਚ ਪੂਰਾ ਕੀਤਾ […]
ਖ਼ਾਲਸਾ ਕਾਲਜ ਪਟਿਆਲਾ ਦੇ ਵਿਦਿਆਰਥੀਆਂ ਨੇ ਕੀਤਾ ਵਿਦਿਅਕ ਦੌਰਾ Read More »








