ਆਂਗਨਵਾੜੀ ਜਥੇਬੰਦੀ ਵੱਲੋਂ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਨਾਲ ਮੰਗਾਂ ਸਬੰਧੀ ਮੀਟਿੰਗ
ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਆਂਗਨਵਾੜੀ ਜਥੇਬੰਦੀ ਨੂੰ ਜਾਇਜ ਮੰਗਾਂ ਦੇ ਜਲਦ ਨਿਪਟਾਰੇ ਦਾ ਦਿੱਤਾ ਭਰੋਸਾ ਚੰਡੀਗੜ੍ਹ, 19 ਮਈ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਮੁਲਾਜ਼ਮਾਂ ਦੀ ਭਲਾਈ ਲਈ ਵਚਨਬੱਧ ਹੈ। ਇਸੇ ਲੜੀ ਤਹਿਤ ਅੱਜ ਇਥੇ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਬਾਰੇ ਮੰਤਰੀ ਡਾ.ਬਲਜੀਤ ਕੌਰ ਵੱਲੋਂ ਆਂਗਨਵਾੜੀ ਜਥੇਬੰਦੀ ਨਾਲ […]
ਆਂਗਨਵਾੜੀ ਜਥੇਬੰਦੀ ਵੱਲੋਂ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਨਾਲ ਮੰਗਾਂ ਸਬੰਧੀ ਮੀਟਿੰਗ Read More »









