ਦਫ਼ਤਰਾਂ ਦੇ ਸਮੇਂ ਵਿੱਚ ਤਬਦੀਲੀ ਸਬੰਧੀ ਪੰਜਾਬ ਸਰਕਾਰ ਦੇ ਫੈਸਲੇ ਨੂੰ ਅਪਨਾਉਣ ਲਈ ਹੋਰ ਸੂਬੇ ਵੀ ਦਿਲਚਸਪੀ ਦਿਖਾਉਣ ਲੱਗੇ: ਚੇਤਨ ਸਿੰਘ ਜੌੜਾਮਾਜਰਾ
ਦਫ਼ਤਰਾਂ ਦਾ ਸਮਾਂ ਬਦਲਣਾ, ਮਾਨ ਸਰਕਾਰ ਦਾ ਇਤਿਹਾਸਕ ਫੈਸਲਾ ਜੌੜਾਮਾਜਰਾ ਨੇ ਦਫ਼ਤਰਾਂ ਦਾ ਸਮਾਂ ਬਦਲਣ ਦੇ ਫੈਸਲੇ ਦੀ ਸ਼ਲਾਘਾ ਕਰਦਿਆਂ ਇਸ ਨੂੰ ਆਉਣ ਵਾਲੀਆਂ ਪੀੜ੍ਹੀਆਂ ਲਈ ਵਰਦਾਨ ਦੱਸਿਆ ਪੰਜਾਬ ਸਰਕਾਰ ਵੱਲੋਂ ਦਫ਼ਤਰਾਂ ਦਾ ਸਮਾਂ ਬਦਲਣ ਦੇ ਇਤਿਹਾਸਕ ਫੈਸਲੇ ਨਾਲ ਚੰਡੀਗੜ੍ਹ ਵਾਸੀਆਂ ਨੂੰ ਮਿਲੀ ਵੱਡੀ ਰਾਹਤ: ਚੇਤਨ ਸਿੰਘ ਜੌੜਾਮਾਜਰਾ ਚੰਡੀਗੜ੍ਹ, 16 ਮਈ: ਲੋਕ ਸੰਪਰਕ ਅਤੇ ਬਾਗਬਾਨੀ […]









