ਮੁੱਖ ਮੰਤਰੀ ਭਗਵੰਤ ਮਾਨ ਦਾ ਬਿਹਤਰ ਪੰਜਾਬ ਬਣਾਉਣ ਦਾ ਸੰਕਲਪ: ਪਟਿਆਲਾ ਦੇ ਵਿਕਾਸ ਪ੍ਰੋਜੈਕਟਾਂ ਲਈ 2.27 ਕਰੋੜ ਰੁਪਏ ਖਰਚ ਕੀਤੇ ਜਾਣਗੇ: ਡਾ. ਇੰਦਰਬੀਰ ਸਿੰਘ ਨਿੱਜਰ
ਕਿਹਾ, ਸੂਬੇ ਦੇ ਨਾਗਰਿਕਾਂ ਲਈ ਰਹਿਣ-ਸਹਿਣ ਦਾ ਬਿਹਤਰ ਮਾਹੌਲ ਸਿਰਜਾਣਾ ਪੰਜਾਬ ਸਰਕਾਰ ਦਾ ਮੁੱਖ ਉਦੇਸ਼ ਚੰਡੀਗੜ੍ਹ, 30 ਅਪ੍ਰੈਲ: ਸਥਾਨਕ ਸਰਕਾਰਾਂ ਬਾਰੇ ਮੰਤਰੀ ਡਾ. ਇੰਦਰਬੀਰ ਸਿੰਘ ਨਿੱਜਰ ਨੇ ਐਲਾਨ ਕੀਤਾ ਹੈ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਨੇ ਪਟਿਆਲਾ ਦੇ ਵਿਕਾਸ ਪ੍ਰੋਜੈਕਟਾਂ ‘ਤੇ ਲਗਭਗ 2.27 ਕਰੋੜ ਰੁਪਏ ਖਰਚਣ ਦਾ ਫੈਸਲਾ ਕੀਤਾ ਹੈ। […]








