ਨਰਸਿੰਗ ਸਕੂਲ, ਮਾਤਾ ਕੁਸ਼ੱਲਿਆ ਹਸਪਤਾਲ ਵਿਖੇ ਮਨਾਇਆ ਗਿਆ ਯੋਗਾ ਦਿਵਸ
ਸਰੀਰਕ ਅਤੇ ਮਾਨਸਿਕ ਤੰਦਰੁਸਤੀ ਲਈ ਯੋਗਾ ਜ਼ਰੂਰੀ: ਸਿਵਲ ਸਰਜਨ ਪਟਿਆਲਾ 23 ਜੂਨ: ਡਾਇਰੈਕਟਰ ਸਿਹਤ ਤੇ ਪਰਿਵਾਰ ਭਲਾਈ ਪੰਜਾਬ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਮਾਨਸਿਕ ਅਤੇ ਸਰੀਰਕ ਤੰਦਰੁਸਤੀ ਨੂੰ ਕਾਇਮ ਰੱਖਣ ਲਈ ਜ਼ਿਲ੍ਹੇ ਦੀਆਂ ਪੀ.ਐਚ.ਸੀ, ਸੀ.ਐਚ.ਸੀ ਅਤੇ ਤੰਦਰੁਸਤ ਸਿਹਤ ਕੇਂਦਰਾਂ ਵਿੱਚ ਯੋਗ ਦਿਵਸ ਮਨ੍ਹਾ ਕੇ ਸਟਾਫ਼ ਅਤੇ ਲੋਕਾਂ ਨੂੰ ਯੋਗਾ ਕਰਵਾਇਆ ਜਾ ਰਿਹਾ ਹੈ ਅਤੇ ਇਸ ਦੇ […]
ਨਰਸਿੰਗ ਸਕੂਲ, ਮਾਤਾ ਕੁਸ਼ੱਲਿਆ ਹਸਪਤਾਲ ਵਿਖੇ ਮਨਾਇਆ ਗਿਆ ਯੋਗਾ ਦਿਵਸ Read More »









