ਪੱਟੀ ਤੋਂ ਸ਼ਿਮਲਾ ਲਈ ਪਹਿਲੀ ਵਾਰ ਸ਼ੁਰੂ ਹੋਈ ਪੰਜਾਬ ਰੋਡਵੇਜ਼ ਦੀ ਬੱਸ ਸਰਵਿਸ
ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਵਿਖਾਈ ਹਰੀ ਝੰਡੀ 585 ਰੁਪਏ ਹੋਵੇਗਾ ਇੱਕ ਪਾਸੇ ਦਾ ਕਿਰਾਇਆ ਚੰਡੀਗੜ੍ਹ, 9 ਅਪ੍ਰੈਲ: ਪੰਜਾਬ ਦੇ ਟਰਾਂਸਪੋਰਟ ਮੰਤਰੀ ਸ. ਲਾਲਜੀਤ ਸਿੰਘ ਭੁੱਲਰ ਵੱਲੋਂ ਅੱਜ ਪੱਟੀ ਤੋਂ ਸ਼ਿਮਲਾ ਦਰਮਿਆਨ ਪੰਜਾਬ ਰੋਡਵੇਜ਼ ਦੀ ਬੱਸ ਸੇਵਾ ਦੀ ਸ਼ੁਰੂਆਤ ਕਰਨ ਦੇ ਨਾਲ ਹੀ ਇਹ ਪਹਿਲਾ ਮਾਅਰਕਾ ਬਣ ਗਿਆ ਹੈ ਜਦੋਂ ਪੱਟੀ ਤੋਂ ਸ਼ਿਮਲਾ ਲਈ […]
ਪੱਟੀ ਤੋਂ ਸ਼ਿਮਲਾ ਲਈ ਪਹਿਲੀ ਵਾਰ ਸ਼ੁਰੂ ਹੋਈ ਪੰਜਾਬ ਰੋਡਵੇਜ਼ ਦੀ ਬੱਸ ਸਰਵਿਸ Read More »









