ਪੰਜਾਬ ਪ੍ਰਦੂਸ਼ਨ ਕੰਟਰੋਲ ਬੋਰਡ ਨੇ ਵਿਸ਼ਵ ਜਲ ਦਿਵਸ ਮਨਾਇਆ
ਤਾਜ਼ੇ ਪਾਣੀ ਦੀ ਥਾਂ ’ਤੇ ਟਰੀਟ ਕੀਤੇ ਗੰਦੇ ਪਾਣੀ ਦੀ ਵੱਧ ਤੋਂ ਵੱਧ ਵਰਤੋਂ ਪੌਦੇ ਲਗਾਉਣ ਲਈ ਕੀਤੀ ਜਾਵੇਗੀ ਚੰਡੀਗੜ੍ਹ, 24 ਮਾਰਚ: ਲੋਕਾਂ ਅਤੇ ਸਰਕਾਰੀ ਅਧਿਕਾਰੀਆਂ ਨੂੰ ਵਾਤਾਵਰਨ ਸੰਭਾਲ ਪ੍ਰਤੀ ਜਾਗਰੂਕ ਕਰਨ ਦੇ ਮੱਦੇਨਜ਼ਰ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ (ਪੀ.ਪੀ.ਸੀ.ਬੀ.) ਨੇ ਵਿਸ਼ਵ ਜਲ ਦਿਵਸ ਮਨਾਇਆ। ‘ਵਿਸ਼ਵ ਜਲ ਦਿਵਸ- 2023’ ਦੇ ਮੌਕੇ ’ਤੇ ਏਅਰਪੋਰਟ ਰੋਡ ਸਥਿਤ ਗਰੇਟਰ […]
ਪੰਜਾਬ ਪ੍ਰਦੂਸ਼ਨ ਕੰਟਰੋਲ ਬੋਰਡ ਨੇ ਵਿਸ਼ਵ ਜਲ ਦਿਵਸ ਮਨਾਇਆ Read More »









