ਝੋਨਾ ਲਾਉਣ ਲਈ ਕਿਸਾਨਾਂ ਨੂੰ ਚਾਰ ਵੱਖ-ਵੱਖ ਪੜਾਵਾਂ ਤਹਿਤ 8 ਘੰਟੇ ਨਿਰਵਿਘਨ ਬਿਜਲੀ ਸਪਲਾਈ ਯਕੀਨੀ ਬਣਾਵਾਂਗੇ : ਹਰਭਜਨ ਸਿੰਘ ਈ.ਟੀ.ਓ.
ਬਿਜਲੀ ਮੰਤਰੀ ਨੇ ਤਿਆਰੀਆਂ ਦਾ ਜਾਇਜ਼ਾ ਲੈਣ ਲਈ ਵਿਭਾਗ ਦੇ ਜ਼ਿਲ੍ਹਾ ਗੁਰਦਾਸਪੁਰ ਦਫ਼ਤਰ ਦਾ ਕੀਤਾ ਦੌਰਾ ਅਧਿਕਾਰੀਆਂ ਨੂੰ ਸਮੁੱਚੇ ਪ੍ਰਬੰਧ ਸਮੇਂ ਸਿਰ ਮੁਕੰਮਲ ਕਰਨ ਦੀਆਂ ਦਿੱਤੀਆਂ ਹਦਾਇਤਾਂ ਚੰਡੀਗੜ੍ਹ, 19 ਮਈ: ਮੁੱਖ ਮੰਤਰੀ ਸ. ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਅਗਾਮੀ ਸਾਉਣੀ ਸੀਜ਼ਨ ਦੌਰਾਨ ਸੂਬੇ ਭਰ ਵਿੱਚ ਝੋਨੇ ਦੀ ਨਿਰਵਿਘਨ ਬਿਜਾਈ ਨੂੰ ਯਕੀਨੀ ਬਣਾਉਣ […]









